ਪੜਚੋਲ ਕਰੋ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ‘ਛਿੰਝ ਛਰਾਹਾਂ ਦੀ’ ਨੂੰ ਵਿਰਾਸਤੀ ਮੇਲਾ ਐਲਾਨਣ ਲਈ ਪੰਜਾਬ ਸਰਕਾਰ ਨੂੰ ਪੱਤਰ

Punjab News: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ‘ਛਿੰਝ ਛਰਾਹਾਂ ਦੀ’ ਨੂੰ ਵਿਰਾਸਤੀ ਮੇਲਾ ਐਲਾਨਣ ਲਈ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ।

ਇਸ ਪੱਤਰ ਵਿੱਚ ਰੌੜੀ ਨੇ ਲਿਖਿਆ ਹੈ ਕਿ ਹੁਸ਼ਿਆਰਪੁਰ ਜਿਲੇ ਦੇ ਗੜਸ਼ੰਕਰ ਅਧੀਨ ਪੈਂਦੇ ਨੀਮ ਪਹਾੜੀ ਖੇਤਰ ਬੀਤ ਦੇ ਪਿੰਡ ਅਚਲਪੁਰ ਮਜਾਰੀ ਵਿਖੇ ਹਰ ਸਾਲ ਮੱਘਰ ਮਹੀਨ ਦੇ ਜੇਠੇ ਐਤਵਾਰ ਤੋਂ ਲੈ ਕੇ ਲਗਾਤਾਰ ਚਾਰ ਦਿਨ ਇਹ ਛਿੰਝ ਮੇਲੇ ਲਗਦਾ ਹੈ। ਉਨਾਂ ਕਿਹਾ ਕਿ ਇਸ ਇਤਿਹਾਸਕ ਮੇਲੇ ਨੂੰ ਸਰਬ – ਸਾਂਝੀ ਵਿਰਾਸਤੀ ਨਿਸ਼ਾਨੀ ਵਜੋਂ ਸੰਭਾਲਣ ਦੀ ਜ਼ਰੂਰਤ ਹੈ।

ਰੌੜੀ ਨੇ ਅੱਗੇ ਲਿਖਿਆ ਕਿ ਪੰਜਾਬ ਸਰਕਾਰ ਪੰਜਾਬ ਦੇ ਅਮੀਰ ਵਿਰਸੇ ਨੂੰ ਅਗਲੀਆਂ ਪੀੜੀਆਂ ਤੱਕ ਪੁੱਜਦਾ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਬੀਤ ਖੇਤਰ ਦੇ ਲੋਕਾਂ ਵੱਲੋਂ ਇਤਿਹਾਸਕ ਮੇਲੇ ‘ ਛਿੰਝ ਛਰਾਹਾਂ ਦੀ’ ਨੂੰ ਵਿਰਾਸਤੀ ਮੇਲਾ ਐਲਾਨਣ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ।

ਹਿਮਾਚਲ ਪ੍ਰਦੇਸ਼ ਦੇ ਜ਼ਿਲਾ ਊਨਾ ਦੀ ਹੱਦ ਨਾਲ ਲਗਦੇ ਬੀਤ ਇਲਾਕੇ ਦਾ ਇਹ ਮੇਲਾ ਸਦੀਆਂ ਪੁਰਾਣਾ ਹੈ ਜਿਸ ਵਿਚ ਸਾਰੇ ਵਰਗਾਂ ਦੇ ਲੋਕ ਸ਼ਾਮਿਲ ਹੁੰਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਕਾਸ਼ਿਤ ਅੱਠਵੀਂ ਦੀ ਪੁਸਤਕ ਵਿਚ ਨਾਮਵਰ ਲੇਖਕ ਅਮਰੀਕ ਸਿੰਘ ਦਿਆਲ ਦਾ ਲਿਖਿਆ ਲੇਖ ‘ਛਿੰਝ ਛਰਾਹਾਂ ਦੀ’ ਪਿਛਲੇ ਦਸ ਸਾਲ ਤੋਂ ਸਕੂਲਾਂ ਵਿੱਚ ਪੜਾਇਆ ਜਾ ਰਿਹਾ ਹੈ। ਵੰਡ ਤੋਂ ਪਹਿਲਾਂ ਲਾਹੌਰ ਤੱਕ ਤੋਂ ਹੱਟੀਆਂ ਇਸ ਮੇਲੇ ਦਾ ਸ਼ਿੰਗਾਰ ਬਣਦੀਆਂ ਰਹੀਆਂ ਹਨ ।

ਉਨਾਂ ਕਿਹਾ ਕਿ ਬੀਤ ਦਾ ਖਿਤਾ ਪੱਛੜਿਆ ਅਤੇ ਪਹਾੜੀ ਹੋਣ ਕਰ ਕੇ ਇਸ ਮੇਲੇ ਦਾ ਪ੍ਰਚਾਰ – ਪਸਾਰ ਨਹੀਂ ਹੋ ਸਕਿਆ ਅਤੇ ਨਾ ਹੀ ਪਿਛਲੀਆਂ ਸਰਕਾਰਾਂ ਨੇ ਇਸ ਮੇਲੇ ਵੱਲ ਕੋਈ ਧਿਆਨ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
                                          
ਇਹ ਵੀ ਪੜ੍ਹੋ:
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget