ਪੜਚੋਲ ਕਰੋ

ਗੈਂਗਸਟਰਾਂ ਦੇ ਨਿਸ਼ਾਨੇ 'ਤੇ ਮਜੀਠੀਆ, ਸ਼ਰੇਆਮ ਧਮਕੀਆਂ!

ਗੈਂਗਸਟਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮਜੀਠੀਆ ਨੇ ਇਸ ਸਬੰਧੀ ਕੁਝ ਆਡੀਓ ਤੇ ਵੀਡੀਓ ਕਲਿੱਪ ਵੀ ਮੀਡੀਆ ਦੇ ਸਾਹਮਣੇ ਪੇਸ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਗੈਂਗਸਟਰਾਂ ਨੂੰ ਕਾਂਗਰਸੀ ਲੀਡਰਾਂ ਦੀ ਸ਼ਹਿ ਹੈ। ਮਜੀਠੀਆ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਦੇ ਧਿਆਨ ’ਚ ਮਾਮਲਾ ਲਿਆਂਦਾ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।

ਚੰਡੀਗੜ੍ਹ: ਗੈਂਗਸਟਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮਜੀਠੀਆ ਨੇ ਇਸ ਸਬੰਧੀ ਕੁਝ ਆਡੀਓ ਤੇ ਵੀਡੀਓ ਕਲਿੱਪ ਵੀ ਮੀਡੀਆ ਦੇ ਸਾਹਮਣੇ ਪੇਸ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਗੈਂਗਸਟਰਾਂ ਨੂੰ ਕਾਂਗਰਸੀ ਲੀਡਰਾਂ ਦੀ ਸ਼ਹਿ ਹੈ। ਮਜੀਠੀਆ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਦੇ ਧਿਆਨ ’ਚ ਮਾਮਲਾ ਲਿਆਂਦਾ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਦਰਅਸਲ ਮਜੀਠੀਆ ਨੇ ਪਿਛਲੇ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਸਬੰਧ ਜੋੜਦਿਆਂ ਕਾਂਗਰਸ ਖਿਲਾਫ ਮੁਹਿੰਮ ਵਿੱਢੀ ਹੈ। ਉਹ ਅਕਸਰ ਹੀ ਤਸਵੀਰਾਂ ਤੇ ਹੋਰ ਸੂਬਤ ਲੈ ਕੇ ਮੀਡੀਆ ਸਾਹਮਣੇ ਵੱਡੇ ਇਲਜ਼ਾਮ ਲਾਉਂਦੇ ਰਹਿੰਦੇ ਹਨ। ਹੁਣ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਵੀ ਗੈਂਗਸਟਰ ਧਮਕੀਆਂ ਦੇ ਰਹੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸਬੰਧਾਂ ਦੇ ਦੋਸ਼ ਲਾਉਂਦਿਆਂ ਤੁਰੰਤ ਬਰਖ਼ਾਸਤਗੀ ਦੀ ਮੰਗੀ ਹੈ। ਪਾਰਟੀ ਦੇ ਸੀਨੀਅਰ ਆਗੂਆਂ ਡਾ. ਦਲਜੀਤ ਸਿੰਘ ਚੀਮਾ ਤੇ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਰਾਜਨੀਤਕ ਵਿਅਕਤੀਆਂ ਤੇ ਅਪਰਾਧੀਆਂ ਦੇ ਗੱਠਜੋੜ ਕਾਰਨ ਸੂਬੇ ਵਿੱਚ ਸਿਆਸਤਦਾਨਾਂ ਦੇ ਕਤਲ ਹੋਣ ਦਾ ਵੀ ਖਦਸ਼ਾ ਹੈ। ਅਕਾਲੀ ਲੀਡਰਾਂ ਨੇ ਗੈਂਗਸਟਰਾਂ ਵੱਲੋਂ ਬਿਕਰਮ ਮਜੀਠੀਆ ਨੂੰ ਧਮਕੀਆਂ ਦੇਣ ਦੇ ਦੋਸ਼ ਵੀ ਲਾਏ। ਉਨ੍ਹਾਂ ਇਸ ਸਬੰਧੀ ਕੁਝ ਆਡੀਓ ਤੇ ਵੀਡੀਓ ਕਲਿੱਪ ਵੀ ਮੀਡੀਆ ਦੇ ਸਾਹਮਣੇ ਰੱਖਦਿਆਂ ਧਮਕੀਆਂ ਨੂੰ ਪੁਖਤਾ ਕਰਨਾ ਦੇ ਯਤਨ ਕੀਤੇ। ਮਜੀਠੀਆ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜੱਗੂ ਭਗਵਾਨਪੁਰੀਆ ਦੀਆਂ ਗਤੀਵਿਧੀਆਂ ਤੇ ਅਕਾਲੀ ਲੀਡਰਾਂ ਨੂੰ ਧਮਕੀਆਂ ਸਬੰਧੀ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਦੇ ਧਿਆਨ ’ਚ ਮਾਮਲਾ ਲਿਆਂਦਾ ਗਿਆ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget