ਪੜਚੋਲ ਕਰੋ

ਲਿਫਟਿੰਗ ਠੇਕੇਦਾਰ ਤੇ ਟਰੱਕ ਯੂਨੀਅਨ ਮੁਲਾਜ਼ਮਾਂ ਵਿਚਾਲੇ ਖੜਕੀ, ਟਰੱਕ ਭੰਨ੍ਹੇ, ਟਾਇਰਾਂ ਦੀ ਕੱਢੀ ਹਵਾ

  ਚੰਡੀਗੜ੍ਹ: ਬਰਨਾਲਾ ਦੀ ਅਨਾਜ ਮੰਡੀ ਵਿੱਚ ਲਿਫਟਿੰਗ ਠੇਕੇਦਾਰ ਤੇ ਟਰੱਕ ਯੂਨੀਅਨ ਬਰਨਾਲਾ ਦੇ ਆਗੂਆਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਟਰੱਕ ਯੂਨੀਅਨ ਆਗੂਆਂ ਨੇ ਲਿਫ਼ਟਿੰਗ ਠੇਕੇਦਾਰਾਂ ਦੀ ਕੁੱਟਮਾਰ ਕੀਤੀ। ਇਸ ਦੌਰਾਨ ਟਰੱਕਾਂ ਦੀ ਭੰਨ੍ਹ-ਤੋੜ ਵੀ ਕੀਤੀ ਗਈ। ਇੱਥੋਂ ਤਕ ਕਿ ਕਈ ਟਰੱਕਾਂ ਦੇ ਟਾਇਰਾਂ ਵਿੱਚੋਂ ਹਵਾ ਵੀ ਕੱਢੀ। ਲਿਫਟਿੰਗ ਠੇਕੇਦਾਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟਰੱਕ ਯੂਨੀਅਨਾਂ ਭੰਗ ਕਰ ਦਿੱਤੀਆਂ ਗਈਆਂ ਹਨ ਪਰ ਫਿਰ ਵੀ ਯੂਨੀਅਨ ਦੇ ਆਗੂਆਂ ਨੇ ਝੋਨੇ ਦੀ ਭਰਾਈ ਸਮੇਂ ਕੁਝ ਬਦਮਾਸ਼ਾਂ ਨਾਲ ਉਨ੍ਹਾਂ ਦੇ ਡਰਾਈਵਰਾਂ ਦੀ ਕੁੱਟਮਾਰ ਕੀਤੀ ਤੇ ਗੱਡੀਆ ਦੀ ਭੰਨ੍ਹ-ਤੋੜ ਕੀਤੀ। ਠੇਕੇਦਾਰਾਂ ਨੇ ਮੰਗ ਕੀਤੀ ਕਿ ਜੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਤਾਂ ਉਹ ਲਿਫਟਿੰਗ ਦਾ ਕੰਮ ਠੱਪ ਕਰਕੇ ਰੋਸ ਪ੍ਰਦਰਸ਼ਨ ਕਰਨਗੇ। ਦੂਜੇ ਪਾਸੇ ਟਰੱਕ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਟਰੱਕ ਯੂਨੀਅਨਾਂ ਭੰਗ ਕਰ ਦਿੱਤੀਆਂ ਗਈਆਂ ਹਨ, ਫਿਰ ਵੀ ਭਾਈਚਾਰਕ ਤੌਰ ’ਤੇ ਸਮਝੌਤੇ ਰਾਹੀਂ ਲਿਫ਼ਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕੁੱਟਮਾਰ ਬਾਰੇ ਲੱਗੇ ਇਲਜ਼ਾਮਾਂ ਸਬੰਧੀ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ। ਪੁਲਿਸ ਇਸ ਮਾਮਲੇ ਸਬੰਧੀ ਜਾਂਚ ਕਰ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸ਼ਰਾਬ ਦੇ ਠੇਕਿਆਂ ਨੂੰ ਲੈਕੇ ਵੱਡੀ ਖ਼ਬਰ! ਐਕਸਾਈਜ਼ ਵਿਭਾਗ ਨੇ ਲਿਆ ਵੱਡਾ ਫੈਸਲਾ

AAP ਸਰਪੰਚ ਨੇ ਵੀਡੀਓ ਜਾਰੀ ਕਰਕੇ ਮੰਗੀ ਮਦਦ, ਕਿਹਾ- 1 ਸਾਲ ਤੋਂ ਪਰੇਸ਼ਾਨ ਕਰ ਰਿਹਾ ਵਿਅਕਤੀ; ਮਾਂ-ਪਿਓ ਦਾ ਇਕੱਲਾ...

15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ

AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ

ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਏ ਕਾਰੋਬਾਰੀ 'ਤੇ ਤਾਬੜਤੋੜ ਗੋਲੀਬਾਰੀ, ਹਸਪਤਾਲ 'ਚ ਭਰਤੀ; ਮੱਚਿਆ ਹੜਕੰਪ

Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 

ਜਲੰਧਰ ਦੇ ਕਈ ਅਫਸਰਾਂ ਸਣੇ 45 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ

Embed widget