ਪੜਚੋਲ ਕਰੋ

ਬਠਿੰਡਾ ਜ਼ਿਲ੍ਹੇ ’ਚ ਨਹੀਂ ਮਿਲੇਗੀ ਸ਼ਰਾਬ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਠਿੰਡਾ ਜ਼ਿਲ੍ਹੇ ਦੇ ਸਾਰੇ 513 ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਰੱਦ ਕਰ ਦਿੱਤੀ ਹੈ। ਜਸਟਿਸ ਰਾਜੇਸ਼ ਬਿੰਦਲ ਤੇ ਦਰਸ਼ਨ ਸਿੰਘ ਦੇ ਡਿਵੀਜ਼ਨ ਬੈਂਚ ਨੇ ਸੁਣਾਏ ਫ਼ੈਸਲੇ ਵਿੱਚ ਬਠਿੰਡਾ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕਿਆਂ ਦੀ 13 ਨਵੰਬਰ ਤੱਕ ਮੁੜ ਅਲਾਟਮੈਂਟ ਕਰਨ ਦੇ ਹੁਕਮ ਸੁਣਾਏ ਹਨ। ਹਾਈ ਕੋਰਟ ਨੇ ਡਿਪਟੀ ਕਰ ਅਤੇ ਆਬਕਾਰੀ ਅਫਸਰ ਫਰੀਦਕੋਟ ਖ਼ਿਲਾਫ਼ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਹੈ ਜਿਨ੍ਹਾਂ ਅਦਾਲਤ ਵਿੱਚ ਜਾਅਲੀ ਦਸਤਾਵੇਜ਼ ਪੇਸ਼ ਕੀਤੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਠਿੰਡਾ ਦੇ ਠੇਕੇਦਾਰ ਹਰੀਸ਼ ਕੁਮਾਰ ਅਗਰਵਾਲ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਪੰਜਾਹ ਹਜ਼ਾਰ ਰੁਪਏ ਜੁਰਮਾਨਾ ਵੀ ਪਾ ਦਿੱਤਾ ਹੈ ਜੋ ਪਟੀਸ਼ਨਰ ਨੂੰ ਦਿੱਤਾ ਜਾਣਾ ਹੈ। ਦੱਸਣਯੋਗ ਹੈ ਕਿ ਕਰ ਅਤੇ ਆਬਕਾਰੀ ਮਹਿਕਮੇ ਵੱਲੋਂ ਬਠਿੰਡਾ ਜ਼ਿਲ੍ਹੇ ਦੇ 20 ਗਰੁੱਪਾਂ ਦਾ ਪਹਿਲਾ ਡਰਾਅ 27 ਮਾਰਚ ਨੂੰ ਕੱਢਿਆ ਗਿਆ ਸੀ ਅਤੇ 11 ਗਰੁੱਪਾਂ ਦਾ ਡਰਾਅ ਨਿਕਲਣ ਮਗਰੋਂ ਰੌਲਾ ਪੈ ਗਿਆ ਸੀ। ਕੋਟਫੱਤਾ ਗਰੁੱਪ ਦਾ ਡਰਾਅ ਠੇਕੇਦਾਰ ਹਰੀਸ਼ ਕੁਮਾਰ ਅਗਰਵਾਲ ਨੂੰ ਨਿਕਲਿਆ ਸੀ ਜਿਸ ਨੇ ਮੌਕੇ ’ਤੇ ਬਣਦੀ ਰਾਸ਼ੀ 8.50 ਲੱਖ ਵੀ ਭਰ ਦਿੱਤੀ ਸੀ। ਆਬਕਾਰੀ ਅਫਸਰਾਂ ਨੇ ਸਿਆਸੀ ਜੋਟੀ ਵਾਲੀ ਤਿੱਕੜੀ ਨੂੰ ਪੂਰੇ ਜ਼ਿਲ੍ਹੇ ਦਾ ਸ਼ਰਾਬ ਕਾਰੋਬਾਰ ਦੇਣ ਲਈ ਪੂਰੀ ਅਲਾਟਮੈਂਟ ਹੀ ਰੱਦ ਕਰ ਦਿੱਤੀ ਤਾਂ ਪ੍ਰਭਾਵਿਤ ਠੇਕੇਦਾਰ ਹਰੀਸ਼ ਕੁਮਾਰ ਅਗਰਵਾਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ। ਕਰ ਅਤੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਰਜਤ ਅਗਰਵਾਲ ਨੇ ਫੋਨ ਨਹੀਂ ਚੁੱਕਿਆ ਜਦੋਂਕਿ ਵਿਭਾਗ ਦੇ ਇੱਕ ਹੋਰ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਦਾਲਤ ਨੇ ਆਖਿਆ ਹੈ ਕਿ ਜੇਕਰ ਦੁਬਾਰਾ ਅਲਾਟਮੈਂਟ ਵਿੱਚ ਆਮਦਨੀ ਵਿੱਚ ਕਟੌਤੀ ਹੁੰਦੀ ਹੈ ਤਾਂ ਪੁਰਾਣੀ ਅਲਾਟਮੈਂਟ ਹੀ ਰਹੇਗੀ। ਉਨ੍ਹਾਂ ਦੱਸਿਆ ਕਿ ਨਵੀਂ ਅਲਾਟਮੈਂਟ ਵਾਸਤੇ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ

ਟਾਪ ਹੈਡਲਾਈਨ

ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ

Embed widget