ਪੜਚੋਲ ਕਰੋ

Liquor Price: ਪਿਆਕੜਾਂ ਲਈ ਵੱਡਾ ਝਟਕਾ! ਪੰਜਾਬ 'ਚ ਮਹਿੰਗੀ ਮਿਲੇਗੀ ਸ਼ਰਾਬ

Liquor Price increase in Punjab: ਸ਼ਰਾਬ ਦੇ ਸ਼ੌਕੀਨਾਂ ਨੂੰ ਝਟਕਾ ਲੱਗਣ ਵਾਲਾ ਹੈ। ਪੰਜਾਬ ਵਿੱਚ ਸ਼ਰਾਬ ਦੇ ਰੇਟ ਵਧਣ ਵਾਲੇ ਹਨ। ਸੂਬੇ ਵਿੱਚ ਸ਼ਰਾਬ 10 ਫੀਸਦੀ ਮਹਿੰਗੀ ਹੋ ਸਕਦੀ ਹੈ। ਉਂਝ, ਨਵੀਆਂ ਕੀਮਤਾਂ ਇੱਕ ਅਪਰੈਲ ਤੋਂ ਹੀ ਲਾਗੂ ਹੋਣਗੀਆਂ।

Liquor Price increase in Punjab: ਸ਼ਰਾਬ ਦੇ ਸ਼ੌਕੀਨਾਂ ਨੂੰ ਝਟਕਾ ਲੱਗਣ ਵਾਲਾ ਹੈ। ਪੰਜਾਬ ਵਿੱਚ ਸ਼ਰਾਬ ਦੇ ਰੇਟ ਵਧਣ ਵਾਲੇ ਹਨ। ਸੂਬੇ ਵਿੱਚ ਸ਼ਰਾਬ 10 ਫੀਸਦੀ ਮਹਿੰਗੀ ਹੋ ਸਕਦੀ ਹੈ। ਉਂਝ, ਨਵੀਆਂ ਕੀਮਤਾਂ ਇੱਕ ਅਪਰੈਲ ਤੋਂ ਹੀ ਲਾਗੂ ਹੋਣਗੀਆਂ। ਸਰਕਾਰ ਵਿੱਤੀ ਸਾਲ 2025-2026 ਲਈ ਨਵੀਂ ਆਬਕਾਰੀ ਨੀਤੀ ਵਿੱਚ ਕੁਝ ਬਦਲਾਅ ਕਰਨ ਜਾ ਰਹੀ ਹੈ। ਇਸ ਵਿੱਚ ਸ਼ਰਾਬ ਦੀਆਂ ਕੀਮਤਾਂ ਵਧਾਉਣ ਦਾ ਏਜੰਡਾ ਵੀ ਸ਼ਾਮਲ ਹੈ।

ਭਰੋਸੇਯੋਗ ਸੂਤਰਾਂ ਮੁਤਾਬਕ ਪੰਜਾਬ 'ਚ ਜਲਦ ਹੀ ਸ਼ਰਾਬ ਮਹਿੰਗੀ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਵਿੱਤੀ ਸਾਲ 2025-2026 ਲਈ ਨਵੀਂ ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਸੂਬੇ 'ਚ ਸ਼ਰਾਬ ਦੀਆਂ ਕੀਮਤਾਂ ਵਧ ਸਕਦੀਆਂ ਹਨ। ਸਰਕਾਰ ਵਿਦੇਸ਼ੀ ਤੇ ਦੇਸੀ ਸ਼ਰਾਬ ਦੀਆਂ ਕੀਮਤਾਂ ਵਿੱਚ 5 ਤੋਂ 10 ਫੀਸਦੀ ਤੱਕ ਵਾਧਾ ਕਰ ਸਕਦੀ ਹੈ।

ਸੂਤਰਾਂ ਮੁਤਾਬਕ ਇਸ ਦੇ ਨਾਲ ਹੀ ਬਾਰ ਲਾਇਸੈਂਸ ਫੀਸ ਵੀ ਵਧਾਈ ਜਾ ਸਕਦੀ ਹੈ। ਪੰਜਾਬ ਸਰਕਾਰ ਨੇ ਇਸ ਵਿੱਤੀ ਸਾਲ ਵਿੱਚ 10,350 ਕਰੋੜ ਰੁਪਏ ਦੇ ਮਾਲੀਆ ਉਗਰਾਹੀ ਦਾ ਟੀਚਾ ਰੱਖਿਆ ਸੀ। ਹੁਣ ਤੱਕ ਇਸ ਦਾ 80 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ। ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਸਰਕਾਰ 2025-26 ਵਿੱਚ ਆਬਕਾਰੀ ਨੀਤੀ ਰਾਹੀਂ ਮਾਲੀਆ ਵਧਾਉਣ ਜਾ ਰਹੀ ਹੈ।

ਪੰਜਾਬ ਦੀ ਮੌਜੂਦਾ ਸਰਕਾਰ ਨੇ ਅਜੇ ਤੱਕ ਸ਼ਰਾਬ ਦੀਆਂ ਕੀਮਤਾਂ ਨਹੀਂ ਵਧਾਈਆਂ। ਪਿਛਲੀ ਵਾਰ ਵੀ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਘਟਾਈਆਂ ਗਈਆਂ ਸਨ। ਹੁਣ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਸ਼ਰਾਬ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਲਿਆ ਜਾ ਸਕਦਾ ਹੈ। 

ਕੁਝ ਮੀਡੀਆ ਰਿਪੋਰਟਾਂ ਅਨੁਸਾਰ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਨਿਯੁਕਤ ਕੀਤੇ ਗਏ ਸਲਾਹਕਾਰਾਂ ਨੇ ਵਿੱਤ ਵਿਭਾਗ ਨੂੰ ਸ਼ਰਾਬ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧੇ ਦਾ ਪ੍ਰਸਤਾਵ ਦਿੱਤਾ ਹੈ। ਮੁੱਖ ਸਕੱਤਰ ਤੇ ਵਿੱਤ ਕਮਿਸ਼ਨਰ ਵਿਕਾਸ ਪ੍ਰਤਾਪ ਨੇ ਨਵੀਂ ਆਬਕਾਰੀ ਨੀਤੀ ਲਈ ਸੂਬੇ ਦੇ ਸ਼ਰਾਬ ਕਾਰੋਬਾਰੀਆਂ ਤੋਂ ਸੁਝਾਅ ਵੀ ਮੰਗੇ ਹਨ। ਹਾਸਲ ਜਾਣਕਾਰੀ ਮੁਤਾਬਕ 24 ਦਸੰਬਰ ਨੂੰ ਸ਼ਰਾਬ ਕਾਰੋਬਾਰੀਆਂ ਦੇ ਸੁਝਾਵਾਂ 'ਤੇ ਵਿਚਾਰ ਕੀਤਾ ਜਾਵੇਗਾ। ਮੌਜੂਦਾ ਆਬਕਾਰੀ ਨੀਤੀ 11 ਜੂਨ, 2025 ਤੱਕ ਲਾਗੂ ਰਹੇਗੀ।

ਟਾਪ ਹੈਡਲਾਈਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget