ਪੜਚੋਲ ਕਰੋ

ਸਾਵਧਾਨ! ਸੋਚ ਸਮਝ ਕੇ ਪੀਓ ਸ਼ਰਾਬ, ਹੋ ਸਕਦੀ ਜ਼ਹਿਰੀਲੀ

ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਕੋਲੋਂ ਵੀ ਖਰੀਦੀ ਨਾਜਾਇਜ਼ ਵਿਕਦੀ ਸ਼ਰਾਬ ਦਾ ਸੇਵਨ ਨਾ ਕਰਨ, ਕਿਉਂਕਿ ਇਸ ਦੇ ਜ਼ਹਿਰੀਲੀ ਹੋਣ ਦਾ ਖਦਸ਼ਾ ਹੈ।

ਅੰਮ੍ਰਿਤਸਰ: ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਕੋਲੋਂ ਵੀ ਖਰੀਦੀ ਨਾਜਾਇਜ਼ ਵਿਕਦੀ ਸ਼ਰਾਬ ਦਾ ਸੇਵਨ ਨਾ ਕਰਨ, ਕਿਉਂਕਿ ਇਸ ਦੇ ਜ਼ਹਿਰੀਲੀ ਹੋਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਮਾਫੀਆ ਵੱਲੋਂ ਸਪਲਾਈ ਕੀਤੀ ਇਹ ਸ਼ਰਾਬ ਨਾ ਖਰੀਦੋ ਤੇ ਜੇਕਰ ਕਿਸੇ ਕੋਲ ਖਰੀਦੀ ਪਈ ਵੀ ਹੈ, ਤਾਂ ਉਹ ਇਸ ਸ਼ਰਾਬ ਨੂੰ ਨਸ਼ਟ ਕਰ ਦੇਣ ਭਾਵ ਡੋਲ੍ਹ ਦੇਵੇ। ਉਨ੍ਹਾਂ ਕਿਹਾ ਕਿ ਅਜਿਹੀ ਸ਼ਰਾਬ ਜਿਸ ਦੀ ਕੋਈ ਡਿਗਰੀ ਤੈਅ ਨਹੀਂ ਉਹ ਸਰੀਰਕ ਤੌਰ ’ਤੇ ਵੱਡਾ ਨੁਕਸਾਨ ਕਰ ਸਕਦੀ ਹੈ। ਖਹਿਰਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਜਲਦੀ ਹੀ ਮਦਦ ਰਾਸ਼ੀ ਭੇਜੀ ਜਾਵੇਗੀ। ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤਕ 100 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget