ਪੜਚੋਲ ਕਰੋ

ਸ਼ਰਾਬ ਦੇ ਠੇਕੇਦਾਰ ਮੁੜ ਕੈਪਟਨ ਸਰਕਾਰ ਤੋਂ ਔਖੇ

ਸ਼ਰਾਬ ਦੇ ਠੇਕੇਦਾਰ ਹੁਣ ਫਿਰ ਕੈਪਟਨ ਸਰਕਾਰ ਤੋਂ ਔਖੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਸ਼ਰਾਬ ਦੇ ਠੇਕੇ ਰੋਜ਼ਾਨਾ ਸ਼ਾਮ ਸਾਢੇ ਛੇ ਵਜੇ ਬੰਦ ਹੋ ਜਾਂਦੇ ਹਨ। ਠੇਕੇਦਾਰ ਇਸ ਗੱਲੋਂ ਔਖੇ ਹਨ ਕਿ ਜ਼ਿਆਦਾ ਵਿਕਰੀ ਤਾਂ ਸਾਢੇ ਛੇ ਵਜੇ ਤੋਂ ਬਾਅਦ ਹੀ ਹੁੰਦੀ ਹੈ। ਠੇਕੇਦਾਰਾਂ ਦਾ ਕਹਿਣਾ ਹੈ ਉਨ੍ਹਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਇਸ ਲਈ ਠੇਕੇਦਾਰਾਂ ਦਾ ਸੂਬਾਈ ਵਫ਼ਦ ਅੱਜ ਸਤੰਬਰ ਨੂੰ ਈਟੀਸੀ (ਐਕਸਾਈਜ਼ ਐਂਡ ਐਕਸੇਸ਼ਨ ਕਮਿਸ਼ਨਰ) ਪੰਜਾਬ ਨੂੰ ਮਿਲੇਗਾ।

ਚੰਡੀਗੜ੍ਹ: ਸ਼ਰਾਬ ਦੇ ਠੇਕੇਦਾਰ ਹੁਣ ਫਿਰ ਕੈਪਟਨ ਸਰਕਾਰ ਤੋਂ ਔਖੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਸ਼ਰਾਬ ਦੇ ਠੇਕੇ ਰੋਜ਼ਾਨਾ ਸ਼ਾਮ ਸਾਢੇ ਛੇ ਵਜੇ ਬੰਦ ਹੋ ਜਾਂਦੇ ਹਨ। ਠੇਕੇਦਾਰ ਇਸ ਗੱਲੋਂ ਔਖੇ ਹਨ ਕਿ ਜ਼ਿਆਦਾ ਵਿਕਰੀ ਤਾਂ ਸਾਢੇ ਛੇ ਵਜੇ ਤੋਂ ਬਾਅਦ ਹੀ ਹੁੰਦੀ ਹੈ। ਠੇਕੇਦਾਰਾਂ ਦਾ ਕਹਿਣਾ ਹੈ ਉਨ੍ਹਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਇਸ ਲਈ ਠੇਕੇਦਾਰਾਂ ਦਾ ਸੂਬਾਈ ਵਫ਼ਦ ਅੱਜ ਸਤੰਬਰ ਨੂੰ ਈਟੀਸੀ (ਐਕਸਾਈਜ਼ ਐਂਡ ਐਕਸੇਸ਼ਨ ਕਮਿਸ਼ਨਰ) ਪੰਜਾਬ ਨੂੰ ਮਿਲੇਗਾ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕਰੋਨਾ ਮਹਾਮਾਰੀ ਦੇ ਵਧ ਰਹੇ ਕਹਿਰ ਨੂੰ ਵੇਖਦਿਆਂ ਸਖਤ ਕਦਮ ਚੁੱਕੇ ਹਨ। ਇਸ ਤਹਿਤ ਹੀ ਸ਼ਰਾਬ ਦੇ ਠੇਕੇ ਬੰਦ ਕਰਨ ਦਾ ਸਮਾਂ ਸ਼ਾਮ ਸਾਢੇ ਛੇ ਵਜੇ ਤੈਅ ਕੀਤਾ ਹੈ। ਸ਼ਰਾਬ ਦੇ ਠੇਕੇਦਾਰਾਂ ਨੂੰ ਇਹ ਬਰਦਾਸ਼ਤ ਨਹੀਂ ਹੋ ਰਿਹਾ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਸ਼ਰਾਬ ’ਤੇ ਲੱਖਾਂ ਰੁਪਏ ਮਹੀਨੇ ਦਾ ਕਰੋਨਾ ਸੈੱਸ ਵੀ ਲਾ ਦਿੱਤਾ ਹੈ। ਇਸ ਕਰਕੇ ਪੰਜਾਬ ਭਰ ਦੇ ਠੇਕੇਦਾਰ ਸਰਕਾਰ ਦੇ ਅਜਿਹੇ ਫੈਸਲਿਆਂ ਖ਼ਿਲਾਫ਼ ਹਾਈ ਕੋਰਟ ਜਾਣ ਦੀ ਤਿਆਰੀ ਵਿੱਚ ਹਨ। ਠੇਕੇਦਾਰਾਂ ਦਾ ਕਹਿਣਾ ਹੈ ਕਿ ਕਰੋਨਾ ਕਾਰਨ ਐਤਕੀਂ ਠੇਕਿਆਂ ਦਾ ਬਹੁਤਾ ਕੰਮ ਕਿਸੇ ਨੇ ਨਹੀਂ ਲਿਆ ਸੀ। ਸਰਕਾਰ ਨੇ ਠੇਕੇਦਾਰਾਂ ਨੂੰ ਖੁਦ ਚੰਡੀਗੜ੍ਹ ਬੁਲਾ ਕੇ ਕੰਮ ਲੈਣ ਲਈ ਆਖਿਆ ਸੀ ਤੇ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਸੀ। ਹੁਣ ਉਲਟਾ ਉਨ੍ਹਾਂ ਦੇ ਤੈਅ ਸਮੇਂ ਤੋਂ ਵੀ ਪੰਜ ਘੰਟੇ ਘਟਾ ਦਿੱਤੇ ਗਏ ਹਨ ਤੇ ਪਾਲਿਸੀ ’ਚ ਨਾ ਹੋਣ ਦੇ ਬਾਵਜੂਦ ਉਨ੍ਹਾਂ ’ਤੇ ਕਰੋਨਾ ਸੈੱਸ ਵੀ ਲਾ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
Embed widget