ਪੜਚੋਲ ਕਰੋ

ਰਾਤ 11 ਵਜੇ ਤੋਂ ਬਾਅਦ ਸ਼ਰਾਬ ਦੇ ਠੇਕੇ, ਦੁਕਾਨਾਂ, ਹੋਟਲ, ਰੈਸ਼ਟੋਰੈਂਟ ਤੇ ਢਾਬੇ ਖੁੱਲ੍ਹੇ ਰੱਖਣ 'ਤੇ ਪਾਬੰਦੀ

ਰਾਤ ਦੇ ਸਮੇ ਸ਼ਰਾਬ ਦੇ ਠੇਕੇ, ਦੁਕਾਨਾਂ, ਹੋਟਲ, ਰੈਸ਼ਟੋਰੈਂਟ, ਢਾਬੇ, ਕਲੱਬ, ਆਈਸਕ੍ਰੀਮ ਪਾਰਲਰ 11 ਵਜੇ ਤੋਂ ਬਾਅਦ ਖੁੱਲੇ ਰਹਿਣ 'ਤੇ ਪਾਬੰਦੀਰਾਤ 10:30 ਵਜੇ ਤੋਂ ਬਾਅਦ ਆਰਡਰ ਲੈਣ 'ਤੇ ਵੀ ਮਨਾਹੀ

ਲੁਧਿਆਣਾ: ਪੁਲਿਸ ਕਮਿਸ਼ਨਰ ਲੁਧਿਆਣਾ ਕੋਸਤੁਭ ਸ਼ਰਮਾ, ਆਈ.ਪੀ.ਐਸ. ਵੱਲੋਂ  ਜ਼ਾਬਤਾ ਫੌਜਦਾਰੀ ਸੰਘਤਾ 1973(1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ੍ਹਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨ।

ਸ਼ਰਮਾ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਉਨ੍ਹਾ ਦੇ ਧਿਆਨ ਵਿੱਚ ਆਇਆ ਹੈ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰਾਤ ਸਮੇ ਕਾਫੀ ਦੇਰ ਤੱਕ ਦੁਕਾਨਾਂ, ਹੋਟਲ, ਰੈਸਟੋਰੈਂਟ, ਢਾਬੇ, ਸ਼ਰਾਬ ਦੇ ਠੇਕੇ, ਕਲੱਬ, ਆਈਸਕ੍ਰੀਮ ਪਾਰਲਰ, ਸਟੂਡਿਓ ਅਤੇ ਪੱਬ ਵਗੈਰਾ ਖੁੱਲੇ ਰਹਿੰਦੇ ਹਨ ਜਿੱਥੇ ਲੋਕ ਇਨ੍ਹਾਂ ਦੁਕਾਨਾਂ ਦੇ ਬਾਹਰ ਖੁੱਲੇਆਮ ਗੱਡੀਆਂ ਵਿੱਚ ਬੈਠਕੇ ਸ਼ਰਾਬ ਆਦਿ ਦਾ ਸੇਵਨ ਕਰਦੇ ਹਨ, ਜਿਸ ਕਰਕੇ ਲੜਾਈ-ਝਗੜਾ ਅਤੇ ਲੁੱਟਾਂ-ਖੋਹਾਂ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।

ਇਸ ਲਈ ਰਾਤ ਦੇ ਸਮੇ ਹੋਟਲ/ਢਾਬਿਆਂ ਅਤੇ ਸ਼ਰਾਬ ਦੇ ਠੇਕਿਆਂ 'ਤੇ ਅਜਿਹੀਆਂ ਗੈਰ ਕਾਨੂੰਨੀ ਘਟਨਾਵਾ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਵਿਸ਼ੇਸ ਕਦਮ ਚੁੱਕਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਰਾਤ ਸਮੇ ਦੁਕਾਨਾਂ, ਹੋਟਲ, ਰੈਸਟੋਰੈਂਟ, ਢਾਬੇ, ਸ਼ਰਾਬ ਦੇ ਠੇਕੇ, ਕਲੱਬ, ਆਈਸਕ੍ਰੀਮ ਪਾਰਲਰ, ਸਟੂਡਿਓ ਅਤੇ ਪੱਬ ਵਗੈਰਾ ਰਾਤ ਨੂੰ 11:00 ਵਜੇ ਤੋਂ ਬਾਅਦ ਮੁਕੰਮਲ ਤੌਰ 'ਤੇ ਬੰਦ ਕਰਨ ਅਤੇ ਰਾਤ 10:30 ਵਜੇ ਤੋਂ ਬਾਅਦ ਕੋਈ ਆਰਡਰ ਨਾ ਲੈਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

ਇੱਕ ਹੋਰ ਹੁਕਮਾਂ ਵਿੱਚ ਉਨ੍ਹਾ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਕਈ ਘਰਾਂ/ਦੁਕਾਨਾਂ ਦੇ ਬਾਹਰ ਸਮਾਨ ਰੱਖਕੇ ਵੇਚਿਆ ਜਾਂਦਾ ਹੈ, ਜਿਸ ਕਾਰਨ ਜਿੱਥੇ ਟ੍ਰੈਫਿਕ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਪਬਲਿਕ ਨੂੰ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਘਰਾਂ/ਦੁਕਾਨਾਂ ਦੇ ਬਾਹਰ ਸਮਾਨ ਰੱਖਕੇ ਵੇਚਣ ਸਬੰਧੀ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਆਪਣੇ ਹੁਕਮਾਂ ਵਿੱਚ ਇਹ ਵੀ ਕਿਹਾ ਕਿ ਜੇਕਰ ਕਿਸੇ ਵੱਲੋਂ ਇਸਦੀ ਉਲੰਘਣਾ ਕੀਤੀ ਗਈ ਤਾਂ ਉਸਦੇ ਖਿਲਾਫ਼ ਤੁਰੰਤ ਇੱਕ ਤਰਫਾ ਕਾਰਵਾਈ ਕੀਤੀ ਜਾਵੇਗੀ।ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget