ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪਿਆਕੜਾਂ ਦੀਆਂ ਆਸਾਂ 'ਤੇ ਫਿਰਿਆ ਪਾਣੀ, ਪੰਜਾਬ 'ਚ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਪੰਜਾਬ ਵਿੱਚ ਸ਼ਰਾਬ ਦੇ ਠੇਕੇ ਫਿਲਹਾਲ ਬੰਦ ਰਹਿਣਗੇ
![ਪਿਆਕੜਾਂ ਦੀਆਂ ਆਸਾਂ 'ਤੇ ਫਿਰਿਆ ਪਾਣੀ, ਪੰਜਾਬ 'ਚ ਬੰਦ ਰਹਿਣਗੇ ਸ਼ਰਾਬ ਦੇ ਠੇਕੇ Liquor vends in Punjab will remain Closed ਪਿਆਕੜਾਂ ਦੀਆਂ ਆਸਾਂ 'ਤੇ ਫਿਰਿਆ ਪਾਣੀ, ਪੰਜਾਬ 'ਚ ਬੰਦ ਰਹਿਣਗੇ ਸ਼ਰਾਬ ਦੇ ਠੇਕੇ](https://static.abplive.com/wp-content/uploads/sites/5/2020/05/09145947/.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਵਿੱਚ ਸ਼ਰਾਬ ਦੇ ਠੇਕੇ ਫਿਲਹਾਲ ਬੰਦ ਰਹਿਣਗੇ, ਕਿਉਂਕਿ ਸ਼ਨੀਵਾਰ ਨੂੰ ਸਰਕਾਰ ਅਤੇ ਆਬਕਾਰੀ ਅਧਿਕਾਰੀਆਂ ਦਰਮਿਆਨ ਹੋਈ ਬੈਠਕ ਬਿਨ੍ਹਾਂ ਕਿਸੇ ਨਿਚੋੜ ਰਹੀ।ਇਹ ਬੈਠਕ ਆਬਕਾਰੀ ਨੀਤੀ ਵਿੱਚ ਸੁਝਾਏ ਗਏ ਬਦਲਾਅ ਬਾਰੇ ਵਿਚਾਰ-ਵਟਾਂਦਰੇ ਤੇ ਹੋਈ ਸੀ। ਇਸ ਦੌਰਾਨ ਨਵੀਂ ਆਬਕਾਰੀ ਨੀਤੀ ਤੇ ਕੋਈ ਸਿਹਮਤੀ ਨਹੀਂ ਹੋਈ।ਹੁਣ ਮੁੱਖ ਮੰਤਰੀ ਨੇ ਸੋਮਵਾਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ।
ਆਬਕਾਰੀ ਨੀਤੀ, 2020-21, ਹੁਣ ਸੋਮਵਾਰ ਨੂੰ ਮੰਤਰੀ ਮੰਡਲ ਦੇ ਸਾਹਮਣੇ ਆਉਣੀ ਹੈ।ਮੰਤਰੀਆਂ ਨੇ ਆਬਕਾਰੀ ਨੀਤੀ ਵਿੱਚ ਸੁਝਾਏ ਗਏ ਬਦਲਾਵਾਂ ਬਾਰੇ ਵਿਚਾਰ-ਵਟਾਂਦਰੇ ਲਈ ਸ਼ਨੀਵਾਰ ਨੂੰ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।
ਵਿਚਾਰ-ਵਟਾਂਦਰਾ ਕਿਸੇ ਸਿੱਟੇ ਤੇ ਨਹੀਂ ਪਹੁੰਚਿਆ। ਇਸ ਲਈ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਹੈ ਉਹ ਹਫਤੇ ਦੇ ਅੰਤ ਤੱਕ ਆਪਣੇ ਵਿਚਾਰ-ਵਟਾਂਦਰੇ ਨੂੰ ਪੂਰਾ ਕਰ ਲੈਣ ਅਤੇ ਆਪਣੇ ਵਿਚਾਰ ਸੋਮਵਾਰ ਨੂੰ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਦੱਸਣ।ਹੁਣ ਇਸ ਨੀਤੀ 'ਚ ਕੀ ਕੀ ਬਦਲਾਅ ਹੁੰਦੇ ਹਨ ਇਸ ਤੇ ਸੋਮਵਾਰ ਹੀ ਫੈਸਲਾ ਹੋਵੇਗਾ।
ਇਹ ਵੀ ਪੜ੍ਹੋ: ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ! ਦੇਸ਼ ਦਾ ਸਭ ਤੋਂ ਵੱਡਾ ਨਸ਼ਾ ਤਸਕਰ ਰਣਜੀਤ ਰਾਣਾ ਚੀਤਾ ਗ੍ਰਿਫਤਾਰ, ਅਟਾਰੀ ਤੋਂ ਮਿਲੀ 532 ਕਿਲੋ ਹੈਰੋਇਨ ‘ਚ ਵਾਂਟੇਡ ਮੁੱਠਭੇੜ 'ਚ ਸਬ ਇੰਸਪੈਕਟਰ ਸ਼ਹੀਦ, ਚਾਰ ਨਕਸਲੀ ਢੇਰ Coronavirus: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 95 ਲੋਕਾਂ ਦੀ ਮੌਤ, 60 ਹਜ਼ਾਰ ਪਹੁੰਚੀ ਸੰਕਰਮਿਤਾਂ ਦੀ ਗਿਣਤੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਇਹ ਵੀ ਪੜ੍ਹੋ: ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ! ਦੇਸ਼ ਦਾ ਸਭ ਤੋਂ ਵੱਡਾ ਨਸ਼ਾ ਤਸਕਰ ਰਣਜੀਤ ਰਾਣਾ ਚੀਤਾ ਗ੍ਰਿਫਤਾਰ, ਅਟਾਰੀ ਤੋਂ ਮਿਲੀ 532 ਕਿਲੋ ਹੈਰੋਇਨ ‘ਚ ਵਾਂਟੇਡ ਮੁੱਠਭੇੜ 'ਚ ਸਬ ਇੰਸਪੈਕਟਰ ਸ਼ਹੀਦ, ਚਾਰ ਨਕਸਲੀ ਢੇਰ Coronavirus: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 95 ਲੋਕਾਂ ਦੀ ਮੌਤ, 60 ਹਜ਼ਾਰ ਪਹੁੰਚੀ ਸੰਕਰਮਿਤਾਂ ਦੀ ਗਿਣਤੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਦੇਸ਼
ਪੰਜਾਬ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)