ਪੜਚੋਲ ਕਰੋ

ਸ਼ਰਾਬ ਕਾਰੋਬਾਰੀਆਂ ਦਾ ਨੁਕਸਾਨ ਰੋਕਣ ਲਈ ਸਰਕਾਰ ਨੇ ਚੁੱਕਿਆ ਵੱਡਾ ਕਦਮ

ਕੈਪਟਨ ਸਰਕਾਰ ਨੇ ਸ਼ਰਾਬ ਕਾਰੋਬਾਰੀਆਂ ਦਾ ਨੁਕਸਾਨ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ।

ਚੰਡੀਗੜ੍ਹ: ਕੈਪਟਨ ਸਰਕਾਰ ਨੇ ਸ਼ਰਾਬ ਕਾਰੋਬਾਰੀਆਂ ਦਾ ਨੁਕਸਾਨ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ। ਸ਼ਰਾਬ ਦੇ ਕਾਰੋਬਾਰ ਨੂੰ ਨੁਕਸਾਨ ਤੋਂ ਬਚਾਉਣ ਲਈ ਕੋਟੇ ਵਿੱਚ ਰਾਹਤ ਦਿੱਤੀ ਗਈ ਹੈ। ਮੰਤਰੀ ਮੰਡਲ ਦੀ ਸਿਫਾਰਿਸ਼ ਤੋਂ ਬਾਅਦ ਆਬਕਾਰੀ ਵਿਭਾਗ ਵੱਲੋਂ ਜਾਰੀ ਕੀਤੇ ਗਏ ਆਦੇਸ਼ 'ਚ ਸ਼ਰਾਬ ਵਪਾਰੀਆਂ ਨੂੰ ਦਿੱਤੇ ਗਏ ਘੱਟੋ-ਘੱਟ ਗਰੰਟੀ ਕੋਟੇ ਵਿੱਚੋਂ 7 ਮਈ ਤੋਂ 30 ਜੂਨ ਤੱਕ 20 ਫੀਸਦ ਦੀ ਕਮੀ ਕੀਤੀ ਗਈ ਹੈ। ਪੰਜਾਬ 'ਚ 56 ਨਵੇਂ ਕੋਰੋਨਾ ਕੇਸਾਂ ਨੇ ਵਧਾਇਆ ਫਿਕਰ, ਕੁੱਲ ਗਿਣਤੀ 2500 ਤੋਂ ਪਾਰ ਇਸ ਨਾਲ ਸਰਕਾਰੀ ਖਜ਼ਾਨੇ ਨੂੰ 72 ਕਰੋੜ ਦਾ ਨੁਕਸਾਨ ਹੋਣ ਦੀ ਉਮੀਦ ਸੀ, ਪਰ ਰਾਜ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਦੋ ਦਿਨ ਪਹਿਲਾਂ ਦੀ ਸਿਫਾਰਸ਼ 'ਤੇ ਕੋਵਿਡ ਸੈੱਸ ਲਾਉਣ ਦੇ ਫੈਸਲੇ ਨਾਲ ਸਰਕਾਰੀ ਖਜ਼ਾਨੇ ਵਿੱਚ 145 ਕਰੋੜ ਰੁਪਏ ਆਉਣਗੇ। ਇਹ ਸਪੱਸ਼ਟ ਹੈ ਕਿ 73 ਕਰੋੜ ਦਾ ਅਜੇ ਵੀ ਸਰਕਾਰ ਨੂੰ ਲਾਭ ਹੋਵੇਗਾ। ਸਾਵਧਾਨ! ਮੌਸਮ ਵਿਭਾਗ ਦੀ ਚੇਤਾਵਨੀ, ਅੱਜ ਭਾਰੀ ਮੀਂਹ ਤੇ ਤੂਫਾਨ ਦਾ ਖ਼ਤਰਾ ਦਰਅਸਲ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਲੈ ਕੇ ਮੰਤਰੀਆਂ ਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਿਚਾਲੇ ਵਿਵਾਦ ਹੋ ਗਿਆ ਸੀ। ਇਹ ਵਿਵਾਦ ਸ਼ਰਾਬ ਦੇ ਵਪਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਰਿਆਇਤਾਂ ਨੂੰ ਲੈ ਕੇ ਹੋਇਆ ਸੀ। ਇਨ੍ਹਾਂ ਰਿਆਇਤਾਂ ਨਾਲ ਸਰਕਾਰੀ ਖ਼ਜ਼ਾਨੇ ਨੂੰ ਹੋਣ ਵਾਲੇ 350 ਕਰੋੜ ਰੁਪਏ ਦੇ ਘਾਟੇ ਨੂੰ ਹੁਣ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਭਾਰਤ 'ਚ ਕੋਰੋਨਾ ਨੇ ਤੋੜਿਆ ਰਿਕਾਰਡ, ਇੱਕੋ ਦਿਨ 10,000 ਨਵੇਂ ਕੇਸ, 273 ਲੋਕਾਂ ਦੀ ਮੌਤ ਮੰਤਰੀਆਂ ਤੇ ਮੁੱਖ ਸਕੱਤਰ ਦਰਮਿਆਨ ਹੋਏ ਵਿਵਾਦ ਨੇ ਵਿਰੋਧੀ ਧਿਰ ਨੂੰ ਵੱਡਾ ਮੁੱਦਾ ਦਿੱਤਾ ਸੀ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਇਹ 5600 ਕਰੋੜ ਰੁਪਏ ਦਾ ਘੁਟਾਲਾ ਹੈ ਜਿਸ ਦੀ ਜਾਂਚ ਸੀਬੀਆਈ ਤੋਂ ਕਰਵਾਉਣੀ ਚਾਹੀਦੀ ਹੈ। ਇਸ ਮਗਰੋਂ ਕੈਪਟਨ ਸਰਕਾਰ ਕਸੂਤੀ ਘਿਰ ਗਈ ਸੀ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar Firing : ਜਲੰਧਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਭਾਜਪਾ ਆਗੂ ਸਮੇਤ 2 ਜ਼ਖ਼ਮੀ
Jalandhar Firing : ਜਲੰਧਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਭਾਜਪਾ ਆਗੂ ਸਮੇਤ 2 ਜ਼ਖ਼ਮੀ
PSEB 12th Result 2026: ਪੰਜਾਬ 'ਚ 13 ਮਈ ਨੂੰ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ, ਜਾਣੋ ਕਿੰਨੇ ਵਜੇ ਅਤੇ ਕਿੱਥੇ ਚੈੱਕ ਕਰ ਸਕਣਗੇ ਵਿਦਿਆਰਥੀ? ਟਾਪਰਾਂ ਦੀ ਡਿਟੇਲ...
ਪੰਜਾਬ 'ਚ 13 ਮਈ ਨੂੰ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ, ਜਾਣੋ ਕਿੰਨੇ ਵਜੇ ਅਤੇ ਕਿੱਥੇ ਚੈੱਕ ਕਰ ਸਕਣਗੇ ਵਿਦਿਆਰਥੀ? ਟਾਪਰਾਂ ਦੀ ਡਿਟੇਲ...
Punjab School Summer Vacations: ਪੰਜਾਬ ਦੇ ਸਕੂਲਾਂ 'ਚ ਇਸ ਤਰੀਕ ਤੋਂ ਹੋਣਗੀਆਂ ਛੁੱਟੀਆਂ! PM ਦੇ ਬਿਆਨ ਤੋਂ ਬਾਅਦ ਸਕੂਲ-ਕਾਲਜ ਬੰਦ ਅਤੇ ਮੁਲਾਜ਼ਮ ਘਰਾਂ ਤੋਂ ਕਰਨਗੇ ਕੰਮ...
ਪੰਜਾਬ ਦੇ ਸਕੂਲਾਂ 'ਚ ਇਸ ਤਰੀਕ ਤੋਂ ਹੋਣਗੀਆਂ ਛੁੱਟੀਆਂ! PM ਦੇ ਬਿਆਨ ਤੋਂ ਬਾਅਦ ਸਕੂਲ-ਕਾਲਜ ਬੰਦ ਅਤੇ ਮੁਲਾਜ਼ਮ ਘਰਾਂ ਤੋਂ ਕਰਨਗੇ ਕੰਮ...
CM Vijay Thalapathy : ਜਿਸ ਜੋਤਸ਼ੀ ਨੇ ਕੀਤੀ ਸੀ ਵਿਜੇ ਦੇ CM ਬਣਨ ਦੀ ਭਵਿੱਖਬਾਣੀ , ਉਸਨੂੰ ਹੁਣ ਸਰਕਾਰ 'ਚ ਦਿੱਤਾ ਵੱਡਾ ਅਹੁਦਾ 
CM Vijay Thalapathy : ਜਿਸ ਜੋਤਸ਼ੀ ਨੇ ਕੀਤੀ ਸੀ ਵਿਜੇ ਦੇ CM ਬਣਨ ਦੀ ਭਵਿੱਖਬਾਣੀ , ਉਸਨੂੰ ਹੁਣ ਸਰਕਾਰ 'ਚ ਦਿੱਤਾ ਵੱਡਾ ਅਹੁਦਾ 

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Embed widget