ਪੜਚੋਲ ਕਰੋ

ਸ਼ਰਾਬ ਪੀਣ ਵਾਲਿਆਂ ਲਈ ਕੈਪਟਨ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬੀਤੇ ਕੱਲ੍ਹ ਕੈਬਨਿਟ ਮੀਟਿੰਗ ਹੋਈ। ਇਸ ਵਿੱਚ ਪਿਛਲੇ ਸਾਲ ਵਾਂਗ ਐਕਸਾਈਜ਼ ਨੀਤੀ ਨੂੰ ਪ੍ਰਭਾਵੀ ਰੱਖਿਆ ਗਿਆ। ਨਵੇਂ ਵਿੱਤੀ ਸਾਲ ਵਿੱਚ 739 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਪ੍ਰਾਪਤ ਕਰਨ ਦੇ ਉਦੇਸ਼ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਸੂਬੇ ਵਿੱਚ ਸ਼ਰਾਬ ਦੀਆਂ ਕੀਮਤਾਂ ’ਚ ਕੋਈ ਵਾਧਾ ਨਹੀਂ ਹੋਏਗਾ। ਇਸ ਦੇ ਨਾਲ ਹੀ ਸਰਕਾਰ ਨੇ 2019-20 ਲਈ ਐਕਸਾਈਜ਼ ਪਾਲਿਸੀ ਵਿੱਚ ਗੁਆਂਢੀ ਸੂਬਿਆਂ ਤੋਂ ਹੋ ਰਹੀ ਭਾਰੀ ਸ਼ਰਾਬ ਤਸਕਰੀ ਨੂੰ ਰੋਕਣ ਲਈ ਆਈਜੀ ਤੇ ਡੀਆਈਜੀ ਦੀ ਅਗਵਾਈ ਵਿੱਚ ਇੱਕ ਬਟਾਲੀਅਨ ਦੇ ਗਠਨ ਦਾ ਫੈਸਲਾ ਕੀਤਾ ਹੈ। ਇਸ ਵਿੱਚ ਹਰ ਐਕਸਾਈਜ਼ ਜ਼ਿਲ੍ਹੇ ਵਿੱਚ 50-60 ਮੁਲਾਜ਼ਮ ਹੋਣਗੇ। ਇੱਕ ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਬੋਟਲਿੰਗ ਫੀਸ ਜ਼ਰੀਏ ਸਰਕਾਰ ਨੂੰ 30 ਕਰੋੜ ਰੁਪਏ ਦੀ ਆਮਦਨ ਦਾ ਅਨੁਮਾਨ ਹੈ। ਇਸ ਪੈਸੇ ਨੂੰ ਸੂਬਾ ਸਰਕਾਰ ਆਪਣੇ ਨਸ਼ਾ ਮੁਕਤੀ ਸਬੰਧੀ ਚਲਾਏ ਜਾ ਰਹੇ ਅਭਿਆਨ ਵਿੱਚ ਖ਼ਰਚ ਕਰੇਗੀ। 2019-20 ਵਿੱਚ ਸਰਕਾਰ ਨੇ 6201 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਮਿੱਥਿਆ ਹੈ। ਇਸ ਨਾਲ ਐਕਸਾਈਜ਼ ਡਿਊਟੀ ਵਜੋਂ 739 ਕਰੋੜ ਰੁਪਏ ਮਿਲਣਗੇ। ਗਰੁੱਪਾਂ ਦੀ ਗਿਣਤੀ 700 ਹੀ ਰਹੇਗੀ ਪਰ ਗਰੁੱਪ ਸਾਈਜ਼ ਵਿੱਚ ਵਿਸਤਾਰ ਸੰਭਵ ਹੈ। ਠੇਕਿਆਂ ਦੀ ਗਿਣਤੀ ਪਿਛਲੇ ਸਾਲ ਵਾਂਗ 5750 ਹੀ ਰਹੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਤੋਂ ਅਚਾਨਕ ਦਿੱਤਾ ਅਸਤੀਫਾ; ਆਇਆ ਸਿਆਸੀ ਭੂਚਾਲ...
ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਤੋਂ ਅਚਾਨਕ ਦਿੱਤਾ ਅਸਤੀਫਾ; ਆਇਆ ਸਿਆਸੀ ਭੂਚਾਲ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, CM ਅਤੇ ਕੇਜਰੀਵਾਲ ਜੇਲ੍ਹ 'ਚ ਅਰੋੜਾ ਨਾਲ ਕਰਨਗੇ ਮੁਲਾਕਾਤ; ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ...
ਪੰਜਾਬ ਸਿਆਸਤ 'ਚ ਹਲਚਲ ਤੇਜ਼, CM ਅਤੇ ਕੇਜਰੀਵਾਲ ਜੇਲ੍ਹ 'ਚ ਅਰੋੜਾ ਨਾਲ ਕਰਨਗੇ ਮੁਲਾਕਾਤ; ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ...

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
Embed widget