ਪੜਚੋਲ ਕਰੋ

ਅਕਾਲੀ ਦਲ ਨੇ ਪਟਿਆਲਾ ਨਗਰ ਨਿਗਮ ਲਈ ਐਲਾਨੇ 41 ਉਮੀਦਵਾਰ

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਟਿਆਲਾ ਨਗਰ ਨਿਗਮ ਲਈ ਬਣਾਈ ਗਈ ਸਕਰੀਨਿੰਗ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਅੱਜ ਪਾਰਟੀ ਦੇ 41 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ। ਸੂਚੀ ਦਾ ਵਿਸਥਾਰ ਹੇਠ ਲਿਖੇ ਅਨੁਸਾਰ ਹੈ: ਵਾਰਡ ਤੇ ਉਮੀਦਵਾਰ ਦਾ ਨਾਮ   2. ਅਮਰੀਕ ਸਿੰਘ ਪੁੱਤਰ ਸ. ਪ੍ਰੀਤਮ ਸਿੰਘ 3. ਹਰਿੰਦਰ ਕੌਰ ਪਤਨੀ ਨਰਿੰਦਰ ਸਿੰਘ 4  ਇੰਜਨੀਅਰ ਗੁਰਵਿੰਦਰ ਸਿੰਘ 5. ਮਨਪ੍ਰੀਤ ਕੌਰ ਪਤਨੀ ਮਨਮੋਹਨ ਸਿੰਘ ਕੁੱਕੂ 8. ਪਰਮਜੀਤ ਸਿੰਘ ਪੰਮਾ ਪੁੱਤਰ ਗੁਰਬਖਸ਼ ਸਿੰਘ 9  ਬੀਬੀ ਸੁਰਿੰਦਰ ਕੌਰ ਪਤਨੀ ਮਹਿੰਦਰ ਸਿੰਘ 11  ਸੁਰਿੰਦਰ ਸਿੰਘ ਸੱਦੋ ਪੁੱਤਰ ਸੋਹਣ ਸਿੰਘ 12  ਬੀਬੀ ਕਰਮਜੀਤ ਕੌਰ ਪਤਨੀ ਸੰਦੀਪ ਸਿੰਘ 13  ਬੀਬੀ ਹਰਪ੍ਰੀਤ ਕੌਰ ਪਤਨੀ ਸੁਖਵਿੰਦਰਪਾਲ ਸਿੰਘ ਮਿੰਟਾ 14  ਜਸਪਾਲ ਸਿੰਘ ਚੱਠਾ ਪੁੱਤਰ ਬਲਵੰਤ ਸਿੰਘ 15  ਹਰਮੀਤ ਕੌਰ ਸਿੱਧੂ ਪਤਨੀ ਮਾਲਵਿੰਦਰ ਸਿੰਘ ਝਿੱਲ 16  ਮਨਪ੍ਰੀਤ ਸਿੰਘ ਭੰਗੂ ਪੁੱਤਰ ਰਘਬੀਰ ਸਿੰਘ 17  ਮਹਿੰਦਰ ਕੌਰ 20  ਰਜਿੰਦਰ ਸਿੰਘ ਵਿਰਕ ਪੁੱਤਰ ਗਿਆਨ ਸਿੰਘ 21  ਗੁਰਵਿੰਦਰ ਸਿੰਘ ਧੀਮਾਨ ਪੁੱਤਰ ਮਿਲਖੀ ਰਾਮ 23  ਲਭਪ੍ਰੀਤ ਕੌਰ ਪਤਨੀ ਅਰੁਪਿੰਦਰ ਸਿੰਘ ਬਾਜਵਾ 24  ਨਵਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ 25  ਮਨਿੰਦਰ ਕੌਰ ਪਤਨੀ ਮਨਮਿੰਦਰ ਸਿੰਘ 26  ਸ਼ਾਰਦਾ ਦੇਵੀ ਪਤਨੀ ਅਰਜਨ ਸਿੰਘ 29  ਕਮਲਪ੍ਰੀਤ ਕੌਰ ਪਤਨੀ ਸਤਵਿੰਦਰ ਸਿੰਘ ਗਰੋਵਰ 30  ਕਨਿਕਾ ਸ਼ਰਮਾ ਪਤਨੀ ਸੰਦੀਪ ਸ਼ਰਮਾ 31  ਸਿਮਰਤ ਕੋਹਲੀ ਪਤਨੀ ਅਜੀਤਪਾਲ ਸਿੰਘ ਕੋਹਲੀ 34 ਰਾਜੀਵ ਜੁਨੇਜਾ ਪੁੱਤਰ ਰਾਮ ਕਿਸ਼ਨ ਜੁਨੇਜਾ 35   ਰੁਪਿੰਦਰ ਕੋਰ ਪਤਨੀ ਕੰਵਲਜੀਤ ਸਿੰਘ 36  ਜੀਵਨ ਪ੍ਰਵੇਸ਼ ਹੈਪੀ ਲੋਹਟ ਪੁੱਤਰ ਰਘਬੀਰ ਸਿੰਘ 37  ਰਮਨਜੀਤ ਕੋਹਲੀ ਪਤਨੀ ਰਵਿੰਦਰ ਸਿੰਘ ਜੌਨੀ ਕੋਹਲੀ 38  ਹਰਦੀਪ ਸਿੰਘ ਦੀਪਾ 42  ਰਮਨਦੀਪ ਧਾਲੀਵਾਲ ਪੁੱਤਰ ਲਾਭ ਸਿੰਘ 46  ਗੁਰਸ਼ਰਨ ਸਿੰਘ ਪੁੱਤਰ ਬਾਬੂ ਸਿੰਘ 48  ਗੁਰਚਰਨ ਸਿੰਘ ਖਾਲਸਾ ਪੁੱਤਰ ਬੀਰ ਸਿੰਘ 50  ਜੋਗਿੰਦਰ ਸਿੰਘ ਛਾਂਗਾ 51  ਨਿਰਮਲਾ ਦੇਵੀ 52  ਅਮਰਿੰਦਰ ਸਿੰਘ ਬਜਾਜ ਪੁੱਤਰ ਇੰਦਰਮੋਹਨ ਸਿੰਘ ਬਜਾਜ 53  ਮਨਪ੍ਰੀਤ ਕੌਰ 54  ਹਰਬਖਸ਼ ਸਿੰਘ ਚਹਿਲ ਪੁੱਤਰ ਹਰਿੰਦਰ ਸਿੰਘ ਚਹਿਲ 55  ਜਸਤਿੰਦਰ ਕੌਰ ਚੱਢਾ ਪਤਨੀ ਜਸਵਿੰਦਰਪਾਲ ਸਿੰਘ ਚੱਢਾ 56  ਇਤਵਿੰਦਰ ਸਿੰਘ ਹਨੀ ਲੂਥਰਾ ਪੁੱਤਰ ਜਤਿੰਦਰ ਸਿੰਘ 57  ਸ਼ੀਲਾ ਦੇਵੀ ਪਤਨੀ ਸਰਦਾਰਾ ਸਿੰਘ 58  ਗੁਰਮੁਖ ਸਿੰਘ ਢਿੱਲੋਂ ਪੁੱਤਰ ਸੰਤੋਖ ਸਿੰਘ 59  ਗੁਰਮੀਤ ਕੌਰ ਬਰਾੜ 60  ਸੁਖਬੀਰ ਸਿੰਘ ਅਬਲੋਵਾਲ ਪੁੱਤਰ ਵਧਾਵਾ ਸਿੰਘ

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget