ਪੜਚੋਲ ਕਰੋ

District President: ਪੰਜਾਬ ਬੀਜੇਪੀ ਦੇ ਜਿਲ੍ਹਾ ਪ੍ਰਧਾਨਾ ਦੀ ਲਿਸਟ ਜਾਰੀ, ਲੋਕ ਸਭਾ ਚੋਣਾਂ ਤੋਂ ਪਹਿਲਾਂ ਜਾਖੜ ਦੀ ਨਵੀਂ ਟੀਮ

Punjab BJP District President: ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਅਨੁਸਾਸਨੀ ਕਮੇਟੀ ਦਾ ਚੇਅਰਮੈਨ ,ਬਕਸ਼ੀ ਰਾਮ ਅਰੋੜਾ ਤੇ ਐਨ ਕੇ ਵਰਮਾ ਨੂੰ ਮੈਂਬਰ ਲਗਾਇਆ ਗਿਆ ਹੈ । ਰਨਜਾਮ ਕਾਮਰਾ ਨੂੰ ਸੂਬੇ ਦੇ ਸੈਂਲਾ ਦਾ ਕੋਆਰਡੀਨੇਟਰ ,ਅਜੇ

Punjab BJP District President:  ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਨਾਲ ਤੋ ਬਾਅਦ ਸੂਬਾ ਅਨੁਸ਼ਾਸਨੀ ਕਮੇਟੀ ,35 ਜਿਲਾ ਪ੍ਰਧਾਨ 6 ਸੈੱਲਾਂ ਦੇ ਕਨਵੀਨਰ/ਕੋਆਰਡੀਨੇਟਰ 2 ਬੁਲਾਰੇ ਤੇ 2 ਪੈਨਲਿਸਟ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ । 

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਅਨੁਸਾਸਨੀ ਕਮੇਟੀ ਦਾ ਚੇਅਰਮੈਨ ,ਬਕਸ਼ੀ ਰਾਮ ਅਰੋੜਾ ਤੇ ਐਨ ਕੇ ਵਰਮਾ ਨੂੰ ਮੈਂਬਰ ਲਗਾਇਆ ਗਿਆ ਹੈ । ਰਨਜਾਮ ਕਾਮਰਾ ਨੂੰ ਸੂਬੇ ਦੇ ਸੈਂਲਾ ਦਾ ਕੋਆਰਡੀਨੇਟਰ ,ਅਜੇ ਅਰੋੜਾ ਨੂੰ ਸੂਬਾ ਸੋਸ਼ਲ ਮੀਡੀਆ ਕਨਵੀਨਰ ,ਵੀਨੀਤ ਜੋਸ਼ੀ ਨੂੰ ਮੀਡੀਆ ਮੈਨੇਜਮੈਂਟ ਸੈੱਲ਼ ਕਨਵੀਨਰ ,ਐਸ਼ ਐਸ਼ ਚੰਨੀ ਨੂੰ ਕੋਆਰਡੀਨੇਟਰ ਇਲੈਕਟਰੋਨਿਕ ਮੀਡੀਆ ,ਅੰਕਿਤ ਸ਼ਰਮਾ ਨੂੰ ਸੂਬਾ ਪ੍ਰਧਾਨ ਦਫ਼ਤਰ ਕੋਆਰਡੀਨੇਟਰ ਅਤੇ ਕੇ ਕੇ ਮਲਹੋਤਰਾ ਨੂੰ ਸਟੇਟ ਕਾਨਵੀਨਰ ਮਿਉਨਿਸਪਲ ਸੈਲ ਲਗਾਇਆ ਗਿਆ ਹੈ ।

ਰਾਜੀਵ ਕਤਨਾ ਅਤੇ ਅਮਿਤ ਗੋਸਾਈ ਨੂੰ ਬੁਲਾਰਾ ,ਸੰਜੀਵ ਸ਼ੇਰੂ ਸੱਚਦੇਵਾ ਅਤੇ ਗੁਰਚਰਨ ਸਿੰਘ ਨੂੰ ਸੂਬਾ ਪੈਨਲਿਸਟ ਨਿਯੁਕਤ ਕੀਤਾ ਗਿਆ ਹੈ । 

ਜਿਲਾ ਪ੍ਰਧਾਨ ਵਿੱਚ ਮਨਜੀਤ ਸਿੰਘ ਮੰਨਾ ਨੂੰ ਸ੍ਰੀ ਅੰਮ੍ਰਿਤਸਰ ਦਿਹਾਤੀ ,ਹਰਵਿੰਦਰ ਸਿੰਘ ਸੰਧੂ ਨੂੰ ਅੰਮ੍ਰਿਤਸਰ ਸ਼ਹਿਰੀ ,ਯਾਦਵਿੰਦਰ ਸਿੰਘ ਸ਼ੰਟੀ ਨੂੰ ਬਰਨਾਲਾ ,ਹਰਸਿਮਰਨ ਸਿੰਘ ਵਾਲੀਆ ਨੂੰ ਬਟਾਲਾ ,ਰਵੀਪ੍ਰੀਤ  ਸਿੰਘ ਸਿੱਧੂ ਨੂੰ ਬਠਿੰਡਾ ਦਿਹਾਤੀ ,ਸਰੂਪ ਚੰਦ ਸਿੰਗਲਾ ਨੂੰ ਬਠਿੰਡਾ ਸ਼ਹਿਰੀ ,ਗਰੁਵ ਕੱਕੜ ਨੂੰ ਫਰੀਦਕੋਟ ,ਦੀਦਾਰ ਸਿੰਘ ਭੱਟੀ ਨੂੰ ਸ੍ਰੀ ਫਤਹਿਗੜ ਸਹਿਬ ,ਸੁਖਵਿੰਦਰ ਪਾਲ ਸਿੰਘ ਕਾਕਾ ਨੂੰ ਫਾਜਿਲਕਾ , ਸ਼ਮਸ਼ੇਰ ਸਿੰਘ ਨੂੰ ਫਿਰੋਜਪੁਰ , ਸ਼ਿਵਵੀਰ ਰਾਜਨ ਨੂੰ ਗੁਰਦਾਸਪੁਰ ,ਨਿਪੁੰਨ ਸ਼ਰਮਾ ਨੂੰ ਹੁਸ਼ਿਆਰਪੁਰ ,ਅਜੇ ਕੌਸ਼ਲ ਸੇਥੂ ਨੂੰ ਹੁਸ਼ਿਆਰਪੁਰ ਦਿਹਾਤੀ ,ਇੰਦਰਪਾਲ ਸਿੰਘ ਧਾਲੀਵਾਲ ਨੂੰ ਜਗਰਾਂਓ ,ਸ਼ੁਸ਼ੀਲ ਸ਼ਰਮਾ ਨੂੰ ਜਲੰਧਰ ,ਰਣਜੀਤ ਸਿੰਘ ਨੂੰ ਪਵਾਰ ਨੂੰ ਜਲੰਧਰ ਰੂਰਲ ਨਾਰਥ ,ਮੁਨੀਸ਼ ਧੀਰ ਨੂੰ ਜਲੰਧਰ ਰੂਰਲ ਸਾਊਥ ,ਰਣਜੀਤ ਸਿੰਘ ਖੋਜੇਵਾਲ ਨੂੰ ਕਪੂਰਥਲਾ .ਭੁਪਿੰਦਰ ਸਿੰਘ ਚੀਮਾ ਨੂੰ ਖੰਨਾ ,ਰਾਮਿੰਦਰ ਸਿੰਘ ਸੰਗੋਵਾਲ ਨੂੰ 
ਲੁਧਿਆਣਾ ਰੂਰਲ ,ਰਾਜਨੀਸ਼ ਧੀਮਾਨ ਨੂੰ ਲੁਧਿਆਣਾ ਸ਼ਹਿਰੀ ,ਅਮਨ ਥਾਪਰ ਨੂੰ ਮਲੇਰਕੋਟਲਾ ,ਰਕੇਸ਼ ਜੈਨ ਨੂੰ ਮਾਨਸਾ ,ਸੀਮਾਂਤ ਗਰਗ ਨੂੰ ਮੋਗਾ  ਸੰਜੀਵ ਵਸ਼ਿਸਟ ਨੂੰ ਮੋਹਾਲੀ ,ਸਤੀਸ਼ ਅਸੀਜਾ ਨੂੰ ਮੁਕਤਸਰ ,ਰਾਜਵਿੰਦਰ ਸਿੰਘ ਲੱਕੀ ਨੂੰ ਨਵਾਂ ਸ਼ਹਿਰ  ,ਵਿਜੇ ਸ਼ਰਮਾ ਨੂੰ ਪਠਾਨਕੋਟ ,ਜਸ਼ਪਾਲ ਸਿੰਘ ਗਗਰੋਲੀ ਨੂੰ ਪਟਿਆਲ਼ਾ ਉੱਤਰ ,ਹਰਮੇਸ਼ ਗੋਇਲ ਨੂੰ ਪਟਿਆਲ਼ਾ ਦੱਖਣ ,ਸੰਜੀਵ ਬਿੱਟੂ ਨੂੰ ਪਟਿਆਲ਼ਾ ਸ਼ਹਿਰੀ ,ਅਜੇਵੀਰ ਸਿੰਘ ਲਾਲਪੁਰਾ ਨੂੰ ਰੋਪੜ ,ਧਰਮਿੰਦਰ ਸਿੰਘ ਨੂੰ ਸੰਗਰੂਰ 1,ਅੰਮ੍ਰਿਤ ਸਿੰਘ ਚੱਠਾ ਨੂੰ ਸੰਗਰੂਰ 2 ਤੇ ਹਰਜੀਤ ਸਿੰਘ ਨੂੰ ਤਰਨਤਾਰਨ ਦਾ ਜਿਲਾ ਪ੍ਰਧਾਨ ਲਗਾਇਆ ਗਿਆ ਹੈ ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget