ਪੜਚੋਲ ਕਰੋ

ਸੁਰੱਖਿਆ ਪ੍ਰਾਪਤ ਵਿਅਕਤੀਆਂ ਦੀ ਸੂਚੀ ਅਧਿਕਾਰਤ ਦਸਤਾਵੇਜ਼ ਨਹੀਂ, ਪੁਲਿਸ ਦਾ ਦਾਅਵਾ ਦਸਤਾਵੇਜ਼ ਨੂੰ ਗਲਤ ਢੰਗ ਨਾਲ ਪੰਜਾਬ ਪੁਲਿਸ ਨਾਲ ਜੋੜਿਆ ਗਿਆ

ਪੰਜਾਬ ਪੁਲਿਸ ਨੇ ਅੱਜ ਸਪੱਸ਼ਟ ਕੀਤਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਕਥਿਤ ਤੌਰ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਦਸਤਾਵੇਜ਼ ਜਿਸ ਵਿੱਚ ਸੁਰੱਖਿਆ ਸ਼੍ਰੇਣੀਆਂ 'ਚ ਸੁਰੱਖਿਆ ਪ੍ਰਾਪਤ ਵਿਅਕਤੀਆਂ ਦੇ ਵੇਰਵੇ ਦਰਸਾਏ ਗਏ ਹਨ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਅੱਜ ਸਪੱਸ਼ਟ ਕੀਤਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਕਥਿਤ ਤੌਰ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਦਸਤਾਵੇਜ਼ ਜਿਸ ਵਿੱਚ ਸੁਰੱਖਿਆ ਸ਼੍ਰੇਣੀਆਂ 'ਚ ਸੁਰੱਖਿਆ ਪ੍ਰਾਪਤ ਵਿਅਕਤੀਆਂ ਦੇ ਵੇਰਵੇ ਦਰਸਾਏ ਗਏ ਹਨ ਉਹ ਅਸਲ ਅਧਿਕਾਰਤ ਦਸਤਾਵੇਜ਼ ਨਹੀਂ ਹੈ।ਇਸ ਦਸਤਾਵੇਜ਼ ਨਾਲ ਪੰਜਾਬ ਪੁਲਿਸ ਨੂੰ ਜੋੜਨ ਤੋਂ ਵਰਜਿਆ ਜਾਵੇ।
  
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਦਸਤਾਵੇਜ਼ ਅਸਲ ਵਿੱਚ ਓ.ਪੀ.ਸੋਨੀ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸਾਲ 2022 ਵਿੱਚ ਦਾਇਰ ਕੀਤੀ ਰਿੱਟ ਪਟੀਸ਼ਨ ਨੰਬਰ 11872 ਦੀ ਅਨੁਸੂਚੀ-5 ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਨੱਥੀ ਦਸਤਾਵੇਜ਼ ਕਿਸੇ ਵੀ ਤਰ੍ਹਾਂ ਪੰਜਾਬ ਪੁਲਿਸ ਦੇ ਅਧਿਕਾਰਤ ਦਸਤਾਵੇਜ਼ ਨਹੀਂ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਕਥਿਤ ਸੂਚੀ ਦੀ ਪੜਚੋਲ ਤੋਂ ਸਾਫ਼ ਪਤਾ ਚੱਲਦਾ ਹੈ ਕਿ ਇਹ ਇੱਕ ਟਾਈਪ ਕੀਤਾ ਗਿਆ ਦਸਤਾਵੇਜ਼ ਹੈ ਅਤੇ ਦਸਤਾਵੇਜ਼ ਵਿੱਚ ਕਿਤੇ ਵੀ ਕੋਈ ਦਸਤਖਤ, ਅਧਿਕਾਰਤ ਮੋਹਰ ਜਾਂ ਅਧਿਕਾਰਤ ਪ੍ਰਮਾਣਿਕਤਾ ਮੌਜੂਦ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਇਹ ਸੂਚੀ ਪਟੀਸ਼ਨਰ ਵੱਲੋਂ ਟਾਈਪ ਕੀਤੀ ਗਈ ਹੈ ਅਤੇ ਰਿੱਟ ਪਟੀਸ਼ਨ ਨਾਲ ਨੱਥੀ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਤੱਥਾਂ ਦੀ ਪੁਸ਼ਟੀ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਵੈੱਬਸਾਈਟ ਤੋਂ ਰਿੱਟ ਪਟੀਸ਼ਨ ਦੀਆਂ ਕਾਪੀਆਂ ਪ੍ਰਾਪਤ ਕਰ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਮਾਮਲਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਅਤੇ ਅਗਲੀ ਸੁਣਵਾਈ 29 ਜੁਲਾਈ, 2022 ਹੈ। ਬੁਲਾਰੇ ਨੇ ਇਸ ਮੁੱਦੇ ਨੂੰ ਸਨਸਨੀਖੇਜ਼ ਬਣਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਦੀ ਨਿਖੇਧੀ ਕੀਤੀ ਅਤੇ ਇੱਕ ਨਿੱਜੀ ਦਸਤਾਵੇਜ਼ ਨੂੰ ਪੰਜਾਬ ਪੁਲਿਸ ਨਾਲ ਜੋੜ ਕੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਵਰਜਿਆ ਹੈ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sangrur News: ਕੇਜਰੀਵਾਲ ਦੀ 'ਭੈਣ' ਵੱਲੋਂ ਸੰਗਰੂਰ ਤੋਂ ਚੋਣ ਲੜਨ ਦਾ ਐਲਾਨ, ਸਿੱਪੀ ਸ਼ਰਮਾ ਬੋਲੀ...ਹੁਣ ਨਾ ਜਾਗੇ ਤਾਂ...

Lok Sabha Election 2024: ਕਿਸਾਨਾਂ ਦੇ ਵਿਰੋਧ ਤੋਂ ਦੁਖੀ ਹੋਏ ਰਵਨੀਤ ਬਿੱਟੂ, ਲਾਈਵ ਹੋ ਕੇ ਕਹਿ ਦਿੱਤੀ ਵੱਡੀ ਗੱਲ

Sikhs in Canada: ਆਖ਼ਰ ਸਿੱਖਾਂ ਦੀ ਪਹਿਲੀ ਪਸੰਦ ਕਿਵੇਂ ਬਣਿਆ ਕੈਨੇਡਾ ? ਜਾਣੋ ਉੱਥੇ ਦੀ ਆਬਾਦੀ 'ਚ ਕਿੰਨੇ ਭਾਰਤੀ

PM Modi: ਸੈਮ ਪਿਤਰੋਦਾ ਦੇ ਵਿਵਾਦ ਬਿਆਨ ਤੋਂ ਬਾਅਦ ਪੀਐਮ ਮੋਦੀ ਦਾ ਫੁੱਟਿਆ ਗੁੱਸਾ, ਭਾਸ਼ਣ ਦੌਰਾਨ ਸੁਣਾਈਆਂ ਖਰੀਆਂ-ਖਰੀਆਂ, ਦੇਖੋ ਵੀਡੀਓ

for smartphones
and tablets

ਵੀਡੀਓਜ਼

Hardeep Nijjar | ਨਿੱਝਰ ਕਤਲ ਕੇਸ 'ਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਹੋਈ ਪੇਸ਼ੀ, ਹੁਣ ਅਮਰੀਕਾ ਨੇ ਭਾਰਤ ਨੂੰ ਦਿੱਤੀ ਧਮਕੀHarnam Singh | ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਦਾ ਬਿਆਨKaramjeet Anmol| 'ਸਾਨੂੰ ਤਾਂ ਅਕਾਲੀ-ਕਾਂਗਰਸੀ ਟਿੱਚਰਾਂ ਕਰਨ ਲੱਗ ਗਏ'-ਨੌਜਵਾਨਾਂ ਨੇ ਕਰਮਜੀਤ ਨੂੰ ਘੇਰ ਦਿੱਤਾ ਲਾਂਭਾFarmer protest| 'ਪਿੱਛੇ ਹੀ ਹਾਂ ਇੰਨਾਂ ਦੇ ਜਿੱਥੇ ਜਾਣਗੇ ਉੱਥੇ ਹੀ ਜਵਾਂਗੇ'-ਕਿਸਾਨਾਂ ਵੱਲੋਂ ਵਿਰੋਧ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News: ਕੇਜਰੀਵਾਲ ਦੀ 'ਭੈਣ' ਵੱਲੋਂ ਸੰਗਰੂਰ ਤੋਂ ਚੋਣ ਲੜਨ ਦਾ ਐਲਾਨ, ਸਿੱਪੀ ਸ਼ਰਮਾ ਬੋਲੀ...ਹੁਣ ਨਾ ਜਾਗੇ ਤਾਂ...
Sangrur News: ਕੇਜਰੀਵਾਲ ਦੀ 'ਭੈਣ' ਵੱਲੋਂ ਸੰਗਰੂਰ ਤੋਂ ਚੋਣ ਲੜਨ ਦਾ ਐਲਾਨ, ਸਿੱਪੀ ਸ਼ਰਮਾ ਬੋਲੀ...ਹੁਣ ਨਾ ਜਾਗੇ ਤਾਂ...
Lok Sabha Election 2024: ਕਿਸਾਨਾਂ ਦੇ ਵਿਰੋਧ ਤੋਂ ਦੁਖੀ ਹੋਏ ਰਵਨੀਤ ਬਿੱਟੂ, ਲਾਈਵ ਹੋ ਕੇ ਕਹਿ ਦਿੱਤੀ ਵੱਡੀ ਗੱਲ
Lok Sabha Election 2024: ਕਿਸਾਨਾਂ ਦੇ ਵਿਰੋਧ ਤੋਂ ਦੁਖੀ ਹੋਏ ਰਵਨੀਤ ਬਿੱਟੂ, ਲਾਈਵ ਹੋ ਕੇ ਕਹਿ ਦਿੱਤੀ ਵੱਡੀ ਗੱਲ
Sikhs in Canada: ਆਖ਼ਰ ਸਿੱਖਾਂ ਦੀ ਪਹਿਲੀ ਪਸੰਦ ਕਿਵੇਂ ਬਣਿਆ ਕੈਨੇਡਾ ? ਜਾਣੋ ਉੱਥੇ ਦੀ ਆਬਾਦੀ 'ਚ ਕਿੰਨੇ ਭਾਰਤੀ
Sikhs in Canada: ਆਖ਼ਰ ਸਿੱਖਾਂ ਦੀ ਪਹਿਲੀ ਪਸੰਦ ਕਿਵੇਂ ਬਣਿਆ ਕੈਨੇਡਾ ? ਜਾਣੋ ਉੱਥੇ ਦੀ ਆਬਾਦੀ 'ਚ ਕਿੰਨੇ ਭਾਰਤੀ
PM Modi: ਸੈਮ ਪਿਤਰੋਦਾ ਦੇ ਵਿਵਾਦ ਬਿਆਨ ਤੋਂ ਬਾਅਦ ਪੀਐਮ ਮੋਦੀ ਦਾ ਫੁੱਟਿਆ ਗੁੱਸਾ, ਭਾਸ਼ਣ ਦੌਰਾਨ ਸੁਣਾਈਆਂ ਖਰੀਆਂ-ਖਰੀਆਂ, ਦੇਖੋ ਵੀਡੀਓ
PM Modi: ਸੈਮ ਪਿਤਰੋਦਾ ਦੇ ਵਿਵਾਦ ਬਿਆਨ ਤੋਂ ਬਾਅਦ ਪੀਐਮ ਮੋਦੀ ਦਾ ਫੁੱਟਿਆ ਗੁੱਸਾ, ਭਾਸ਼ਣ ਦੌਰਾਨ ਸੁਣਾਈਆਂ ਖਰੀਆਂ-ਖਰੀਆਂ, ਦੇਖੋ ਵੀਡੀਓ
Canada News: ਖਾਲਿਸਤਾਨੀ ਲੀਡਰ ਹਰਦੀਪ ਨਿੱਝਰ ਦੇ ਕਤਲ ਬਾਰੇ ਕੈਨੇਡਾ ਦਾ ਸਪਸ਼ਟ ਸਟੈਂਡ, ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ 'ਤੇ ਕਾਇਮ

ਹੁਣ ਤੱਕ ਦੇ ਸਭ ਤੋਂ ਪਾਵਰਫੁੱਲ ਫੀਚਰ ਨਾਲ ਆਇਆ Apple ਦਾ ਨਵਾਂ TAB, ਸਕਰੀਨ ਦਾ ਨਹੀਂ ਕੋਈ ਜਵਾਬ

Lok Sabha Election 2024:ਆਖਰ ਸੁਖਪਾਲ ਖਹਿਰਾ ਦੀ ਸਟੇਜ 'ਤੇ ਸਿਮਰਨ ਮਹੰਤ ਨੇ ਕਿਉਂ ਕੀਤਾ ਹੰਗਾਮਾ, ਹੁਣ ਖੁਦ ਹੀ ਦੱਸੀ ਪੂਰੀ ਕਹਾਣੀ

Lok Sabha Election 2024: ਪੰਜਾਬ ਦੀਆਂ ਔਰਤਾਂ ਕਿਸੇ ਵੀ ਸਰਕਾਰ ਦਾ ਪਲਟ ਸਕਦੀਆਂ ਤਖਤਾ, ਵੋਟ ਦੀ ਤਾਕਤ ਕਰ ਦੇਵੇਗੀ ਹੈਰਾਨ

Embed widget