ਪੜਚੋਲ ਕਰੋ

Live-in relationship 'ਤੇ Punjab and Haryana High Court ਦਾ ਵੱਡਾ ਫੈਸਲਾ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੱਕ ਪ੍ਰੇਮੀ ਜੋੜੇ ਵੱਲੋਂ ਸੁਰੱਖਿਆ ਦੀ ਮੰਗ ਕਰਦਿਆਂ ਦਾਇਰ ਕੀਤੀ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਕਿ ਲਿਵ-ਇਨ-ਰਿਲੇਸ਼ਨਸ਼ਿਪ ਨੈਤਿਕ ਤੇ ਸਮਾਜਿਕ ਤੌਰ 'ਤੇ ਮਨਜ਼ੂਰ ਨਹੀਂ ਹੈ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੱਕ ਪ੍ਰੇਮੀ ਜੋੜੇ ਵੱਲੋਂ ਸੁਰੱਖਿਆ ਦੀ ਮੰਗ ਕਰਦਿਆਂ ਦਾਇਰ ਕੀਤੀ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਕਿ ਲਿਵ-ਇਨ-ਰਿਲੇਸ਼ਨਸ਼ਿਪ ਨੈਤਿਕ ਤੇ ਸਮਾਜਿਕ ਤੌਰ 'ਤੇ ਮਨਜ਼ੂਰ ਨਹੀਂ ਹੈ। ਪਟੀਸ਼ਨਰ ਗੁਲਜਾ ਕੁਮਾਰੀ (19) ਤੇ ਗੁਰਵਿੰਦਰ ਸਿੰਘ (22) ਨੇ ਪਟੀਸ਼ਨ ਵਿਚ ਕਿਹਾ ਹੈ ਕਿ ਉਹ ਇਕੱਠੇ ਰਹਿ ਰਹੇ ਹਨ ਤੇ ਜਲਦੀ ਵਿਆਹ ਕਰਵਾਉਣਾ ਚਾਹੁੰਦੇ ਹਨ।

ਉਨ੍ਹਾਂ ਕੁਮਾਰੀ ਦੇ ਮਾਪਿਆਂ ਵੱਲੋਂ ਆਪਣੀ ਜਾਨ ਨੂੰ ਖਤਰਾ ਹੋਣ ਦੀ ਚਿੰਤਾ ਜਾਹਾਰ ਕੀਤੀ ਸੀ। ਜਸਟਿਸ ਐਚਐਸ ਮਦਾਨ ਨੇ ਆਪਣੇ 11 ਮਈ ਦੇ ਆਦੇਸ਼ ਵਿਚ ਕਿਹਾ ਕਿ ਦਰਅਸਲ, ਪਟੀਸ਼ਨਕਰਤਾ ਮੌਜੂਦਾ ਪਟੀਸ਼ਨ ਦਾਇਰ ਕਰਨ ਦੀ ਆੜ ਵਿੱਚ ਉਨ੍ਹਾਂ ਦੇ ਲਾਈਵ-ਇਨ-ਰਿਲੇਸ਼ਨਸ਼ਿਪ 'ਤੇ ਮਨਜ਼ੂਰੀ ਦੀ ਮੋਹਰ ਦੀ ਮੰਗ ਕਰ ਰਹੇ ਹਨ, ਜੋ ਨੈਤਿਕ ਅਤੇ ਸਮਾਜਕ ਤੌਰ 'ਤੇ ਸਵੀਕਾਰਤ ਨਹੀਂ ਤੇ ਕੋਈ ਪਟੀਸ਼ਨ ਵਿਚ ਸੁਰੱਖਿਆ ਨਹੀਂ ਦਿੱਤੀ ਜਾ ਸਕਦੀ ਹੈ। ਇਸ ਅਨੁਸਾਰ, ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ।

ਪਟੀਸ਼ਨਕਰਤਾ ਦੇ ਵਕੀਲ ਜੇ ਐਸ ਠਾਕੁਰ ਅਨੁਸਾਰ ਸਿੰਘ ਤੇ ਕੁਮਾਰੀ ਤਰਨਤਾਰਨ ਜ਼ਿਲ੍ਹੇ ਵਿੱਚ ਇਕੱਠੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਕੁਮਾਰੀ ਦੇ ਮਾਪਿਆਂ ਨੇ ਉਨ੍ਹਾਂ ਦੇ ਰਿਸ਼ਤੇ ਨੂੰ ਸਵੀਕਾਰ ਨਹੀਂ ਕੀਤਾ। ਕੁਮਾਰੀ ਦੇ ਮਾਪੇ ਲੁਧਿਆਣਾ ਵਿੱਚ ਰਹਿੰਦੇ ਹਨ। ਠਾਕੁਰ ਨੇ ਕਿਹਾ ਕਿ ਦੋਵੇਂ ਵਿਆਹ ਨਹੀਂ ਕਰਵਾ ਸਕਦੇ ਕਿਉਂਕਿ ਕੁਮਾਰੀ ਦੇ ਦਸਤਾਵੇਜ਼, ਜਿਨ੍ਹਾਂ ਵਿਚ ਉਸ ਦੀ ਉਮਰ ਦੱਸੀ ਗਈ ਹੈ, ਉਹ ਉਸਦੇ ਪਰਿਵਾਰ ਕੋਲ ਹਨ।

ਇਹ ਵੀ ਪੜ੍ਹੋ: Healthy and Strong Lungs: ਕੋਰੋਨਾ ਕਾਲ 'ਚ ਕਿੰਨੇ ਮਜਬੂਤ ਤੁਹਾਡੇ ਫੇਫੜੇ? ਇੰਜ ਕਰੋ ਚੈੱਕ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget