ਪੜਚੋਲ ਕਰੋ

ਪੰਜਾਬ ਜ਼ਿਮਨੀ ਚੋਣਾਂ ਦੇ ਸਾਰੇ ਬੂਥਾਂ 'ਤੇ ਹੋਵੇਗੀ ਲਾਈਵ ਵੈੱਬ ਕਾਸਟਿੰਗ, ਚੌਕਸੀ ਵਧਾਉਣ ਦੇ ਦਿੱਤੇ ਹੁਕਮ

Punjab News: ਪੰਜਾਬ ਦੀਆਂ 4 ਸੀਟਾਂ 'ਤੇ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਲਈ ਜ਼ਿਮਨੀ ਚੋਣਾਂ ਲਈ ਬਣਾਏ ਗਏ ਸਾਰੇ ਪੋਲਿੰਗ ਸਟੇਸ਼ਨਾਂ 'ਤੇ 100 ਫ਼ੀਸਦੀ ਲਾਈਵ ਵੈੱਬ ਕਾਸਟਿੰਗ ਹੋਵੇਗੀ।

Punjab News: ਪੰਜਾਬ ਦੀਆਂ 4 ਸੀਟਾਂ 'ਤੇ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਲਈ ਜ਼ਿਮਨੀ ਚੋਣਾਂ ਲਈ ਬਣਾਏ ਗਏ ਸਾਰੇ ਪੋਲਿੰਗ ਸਟੇਸ਼ਨਾਂ 'ਤੇ 100 ਫ਼ੀਸਦੀ ਲਾਈਵ ਵੈੱਬ ਕਾਸਟਿੰਗ ਹੋਵੇਗੀ। ਇਸ ਦੌਰਾਨ ਪੋਲਿੰਗ ਸਟੇਸ਼ਨਾਂ 'ਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

4 ਜ਼ਿਲ੍ਹਿਆਂ ਵਿੱਚ ਹੋਣਗੀਆਂ ਜ਼ਿਮਨੀ ਚੋਣਾਂ

ਇਹ ਹੁਕਮ ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ ਵੱਲੋਂ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਚੋਣ ਅਫਸਰਾਂ ਨੂੰ ਦਿੱਤੇ ਗਏ ਹਨ। ਇਨ੍ਹਾਂ 4 ਜ਼ਿਲ੍ਹਿਆਂ ਦੀਆਂ ਚਾਰ ਸੀਟਾਂ 'ਤੇ ਹੀ ਜ਼ਿਮਨੀ ਚੋਣਾਂ ਹੋ ਰਹੀਆਂ ਹਨ।

ਹੁਣ ਵੋਟਿੰਗ ਲਈ ਕੁਝ ਹੀ ਦਿਨ ਬਚੇ ਹਨ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਹੁਣ ਵੋਟਿੰਗ ਲਈ ਕੁਝ ਹੀ ਦਿਨ ਬਚੇ ਹਨ। ਅਜਿਹੀ ਸਥਿਤੀ ਵਿਚ ਨਸ਼ੀਲੇ ਪਦਾਰਥਾਂ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣੀ ਚਾਹੀਦੀ ਹੈ। ਜੇਕਰ ਵੋਟਿੰਗ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਨਕਦੀ ਤੇ ਸਾਮਾਨ ਵੰਡਣ ਦੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਪੋਲਿੰਗ ਸਟੇਸ਼ਨਾਂ 'ਤੇ ਖਾਣ-ਪੀਣ, ਰਿਹਾਇਸ਼ ਤੇ ਠੰਡ ਤੋਂ ਬਚਾਅ ਲਈ ਕੀਤੇ ਜਾਣਗੇ ਪੁਖਤਾ ਪ੍ਰਬੰਧ 

ਆਜ਼ਾਦ ਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਵੋਟਾਂ ਤੋਂ 48 ਘੰਟੇ ਪਹਿਲਾਂ ਤੋਂ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ, ਚੈਕਿੰਗ ਪੋਸਟਾਂ 'ਤੇ ਸਖ਼ਤੀ ਰੱਖਣ ਤੇ ਬਾਹਰੀ ਲੋਕਾਂ ਦੀ ਆਵਾਜਾਈ 'ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਪੋਲਿੰਗ ਕਰਮਚਾਰੀਆਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ 'ਤੇ ਖਾਣ-ਪੀਣ, ਰਿਹਾਇਸ਼ ਤੇ ਠੰਡ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ

ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ

ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?

ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ

ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ

Embed widget