ਪੜਚੋਲ ਕਰੋ

ਕਰਜ਼ੇ 'ਚ ਡੁੱਬੀ ਪੰਜਾਬ ਸਰਕਾਰ, ਹੁਣ ਬਿਜਲੀ ਬਿੱਲ ਭਰਨ ਲਈ ਵੀ ਦੇਵੇਗੀ ਲੋਨ

ਕਰਜ਼ ‘ਚ ਡੁੱਬੀ ਪੰਜਾਬ ਸਰਕਾਰ ਨੇ ਕਰਜ਼ੇ ਦਾ ਇੱਕ ਹੋਰ ਤਰੀਕਾ ਕੱਢਿਆ ਹੈ। ਹੁਣ ਗਾਹਕ ਬਿਜਲੀ ਬਿੱਲ ਭਰਨ ਲਈ ਵੀ ਲੋਨ ਲੈ ਸਕਦੇ ਹਨ ਤੇ ਈਐਮਆਈ ਰਾਹੀਂ ਰਕਮ ਦਾ ਭੁਗਤਾਨ ਕਰ ਸਕਦੇ ਹਨ। ਤਿੰਨ ਮਹੀਨੇ ਤੋਂ 24 ਮਹੀਨੇ ਤਕ ਕਿਸ਼ਤਾਂ ਭਰਨ ਦਾ ਆਪਸ਼ਨ ਰੱਖਿਆ ਗਿਆ ਹੈ।

ਪਟਿਆਲਾ: ਕਰਜ਼ ‘ਚ ਡੁੱਬੀ ਪੰਜਾਬ ਸਰਕਾਰ ਨੇ ਕਰਜ਼ੇ ਦਾ ਇੱਕ ਹੋਰ ਤਰੀਕਾ ਕੱਢਿਆ ਹੈ। ਹੁਣ ਗਾਹਕ ਬਿਜਲੀ ਬਿੱਲ ਭਰਨ ਲਈ ਵੀ ਲੋਨ ਲੈ ਸਕਦੇ ਹਨ ਤੇ ਈਐਮਆਈ ਰਾਹੀਂ ਰਕਮ ਦਾ ਭੁਗਤਾਨ ਕਰ ਸਕਦੇ ਹਨ। ਤਿੰਨ ਮਹੀਨੇ ਤੋਂ 24 ਮਹੀਨੇ ਤਕ ਕਿਸ਼ਤਾਂ ਭਰਨ ਦਾ ਆਪਸ਼ਨ ਰੱਖਿਆ ਗਿਆ ਹੈ। ਸਾਲ ਦਾ 9% ਤੋਂ 15% ਤਕ ਵਿਆਜ਼ ਦੇਣ ਪਵੇਗਾ। ਇਸ ਲਈ ਕ੍ਰੈਡਿਟ ਕਾਰਡ ਹੋਣਾ ਜ਼ਰੂਰੀ ਹੈ। ਗਾਹਕਾਂ ਨੂੰ ਪਾਵਰਕਾਮ ਦੀ ਵੈਬਸਾਈਟ ‘ਤੇ ਜਾ ਕੇ ਈਐਮਆਈ ਦੇ ਆਪਸ਼ਨ ‘ਤੇ ਕਲਿਕ ਕਰਨਾ ਹੋਵੇਗਾ। ਐਮਡੀ ਬਲਦੇਵ ਸਿੰਘ ਸਰਾਂ ਨੇ ਕਿਹਾ ਕਿ ਬੈਂਕਾਂ ਦਾ ਪੈਨਲ ਤਿਆਰ ਕੀਤਾ ਗਿਆ ਜੋ ਗਾਹਕਾਂ ਨੂੰ ਲੋਨ ਦੇਣਗੇ। ਇਹ ਸੁਵਿਧਾ ‘ਇੰਸਟਾ ਬਿੱਲ ਪੈਮੇਂਟ’ ਟੈਬ ਤਹਿਤ ਪੀਐਸਪੀਸੀਐਲ ਦੀ ਵੈਬਸਾਈਟ ਦੇ ਹੋਮ ਪੇਜ਼ www.pspcl.in ‘ਤੇ ਉਪਲਬਧ ਹੈ। 3 ਤੋਂ 24 ਮਹੀਨਿਆਂ ਲਈ ਕਿਸ਼ਤਾਂ ਦੀ ਵਿਵਸਥਾ ... 1. ਪੀਐਸਪੀਸੀਐਲ ਦੀ ਸਾਈਟ ਤੇ ਜਾਓ ਤੇ ਆਪਣੀ ਰਜਿਸਟਰੀਕਰਨ ਕਰਾਓ। ਇੱਥੇ ਈਐਮਆਈ ਵਿਕਲਪ 'ਤੇ ਕਲਿਕ ਕਰੋ। 2. ਉਪਭੋਗਤਾ ਪ੍ਰੋਫਾਈਲ ਨੂੰ ਬੈਂਕ ਖਾਤੇ 'ਚ ਅਪਡੇਟ ਕੀਤਾ ਜਾਣਾ ਚਾਹੀਦਾ ਹੈ। ਆਧਾਰ ਕਾਰਡ, ਪੈਨ ਕਾਰਡ, ਸੀਆਈਬੀਆਈਐਲ ਦਾ ਅੰਕ ਸਕਰਾਤਮਕ ਹੋਣਾ ਚਾਹੀਦਾ ਹੈ। ਭੁਗਤਾਨ ਸਿਰਫ ਕ੍ਰੈਡਿਟ ਕਾਰਡ ਦੁਆਰਾ ਹੋਵੇਗਾ। 3. ਪਾਵਰਕਾਮ ਦਾ ਕੈਸ਼ ਕਾਉਂਟਰ ਸਟਾਫ ਖਪਤਕਾਰਾਂ ਨੂੰ ਬੈਂਕ ਲੈ ਜਾਵੇਗਾ। ਜਿੱਥੇ ਖਪਤਕਾਰ ਨੂੰ ਬਿੱਲ ਨੂੰ ਵੇਖਣ ਦੇ ਬਾਅਦ ਉਸੇ ਸਮੇਂ ਕਰਜ਼ਾ ਦਿੱਤਾ ਜਾਵੇਗਾ। 4. ਬੈਂਕ ਸਾਰੀ ਰਕਮ ਪਾਵਰਕਾਮ ਨੂੰ ਜਮ੍ਹਾ ਕਰਵਾਏਗਾ ਤੇ ਖਪਤਕਾਰਾਂ ਨਾਲ ਕਿਸ਼ਤਾਂ ਦਾ ਨਿਬੇੜਾ ਕਰ ਦਿੱਤਾ ਜਾਵੇਗਾ। 5. ਬੈਂਕ ਇਹ ਯਕੀਨੀ ਕਰਦਾ ਹੈ ਕਿ ਉਪਭੋਗਤਾ ਪੈਸੇ ਵਾਪਸ ਕਰਨ ਦੀ ਸਥਿਤੀ ਵਿੱਚ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget