ਪੜਚੋਲ ਕਰੋ

LOC 'ਤੇ ਮਨਦੀਪ ਸਿੰਘ ਦੀ ਸ਼ਹਾਦਤ

ਕੁਰੂਕਸ਼ੇਤਰ: ਐਲਓਸੀ ਨੇੜੇ ਮਾਛਿਲ ਇਲਾਕੇ ਵਿੱਚ ਭਾਰਤੀ ਸੈਨਾ ਦੀ ਗਸ਼ਤ ਕਰ ਰਹੀ ਟੁਕੜੀ ਉੱਤੇ ਪਾਕਿਸਤਾਨੀ ਦਹਿਸ਼ਤਗਰਦਾਂ ਵੱਲੋਂ ਕੀਤੇ ਗਏ ਹਮਲੇ ਵਿੱਚ ਇੱਕ ਸੈਨਿਕ ਸ਼ਹੀਦ ਹੋ ਗਿਆ। ਸ਼ਹੀਦ ਸੈਨਿਕ ਕਰੂਕਸ਼ੇਤਰ ਦੇ ਅੰਟੇਹੜੀ ਪਿੰਡ ਦਾ ਮਨਦੀਪ ਸਿੰਘ ਸੀ। ਦਹਿਸ਼ਤਗਰਦਾਂ ਨੇ ਭੱਜਣ ਤੋਂ ਪਹਿਲਾਂ ਮਨਦੀਪ ਦੀ ਲਾਸ਼ ਦੀ ਬੇਅਦਬੀ ਵੀ ਕੀਤੀ। ਦੂਜੇ ਪਾਸੇ ਭਾਰਤੀ ਸੈਨਾ ਨੇ ਐਲਾਨ ਕੀਤਾ ਹੈ ਕਿ ਇਸ ਹਮਲੇ ਦਾ ਬਦਲਾ ਲਿਆ ਜਾਵੇਗਾ।

  27 ਸਾਲ ਦਾ ਮਨਦੀਪ ਸਿੰਘ 17 ਸਿੱਖ ਰੈਜੀਮੈਟ ਵਿੱਚ ਤੈਨਾਤ ਸੀ। ਸ਼ਹੀਦ ਦੀ ਪਤਨੀ ਪ੍ਰੇਰਨਾ ਹਰਿਆਣਾ ਪੁਲਿਸ ਵਿੱਚ ਹੈੱਡ ਕਾਂਸਟੇਬਲ ਵਜੋਂ ਕੰਮ ਕਰਦੀ ਹੈ ਅਤੇ ਇਹਨਾਂ ਦਾ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਮਨਦੀਪ ਸਿੰਘ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਈ। ਮਨਦੀਪ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਦੀਵਾਲੀ ਦੇ ਮੌਕੇ ਉੱਤੇ ਮਨਦੀਪ ਸਿੰਘ ਨੇ ਛੁੱਟੀ ਉੱਤੇ ਪਿੰਡ ਆਉਣਾ ਸੀ ਪਰ ਸਰਹੱਦ ਉੱਤੇ ਚੱਲ ਰਹੇ ਤਣਾਅ ਕਾਰਨ ਉਸ ਦੀ ਛੁੱਟੀ ਰੱਦ ਹੋ ਗਈ। ਮਨਦੀਪ ਸਿੰਘ ਦੀ ਪਤਨੀ ਪ੍ਰੇਰਨਾ ਅਨੁਸਾਰ ਪਾਕਿਸਤਾਨ ਨੂੰ ਇੱਕ ਵਾਰ ਸਬਕ ਸਿਖਾ ਦੇਣਾ ਚਾਹੀਦਾ ਹੈ ਤਾਂ ਜੋ ਹਰ ਕਿਸੇ ਦੀ ਦੀਵਾਲੀ ਕਾਲੀ ਨਾ ਹੋਵੇ। ਪ੍ਰੇਰਨਾ ਅਨੁਸਾਰ ਮਨਦੀਪ ਉਸ ਨਾਲ ਸਰਹੱਦ ਉੱਤੇ ਚੱਲ ਰਹੇ ਤਣਾਅ ਸਬੰਧੀ ਕੋਈ ਜਾਣਕਾਰੀ ਸਾਂਝਾ ਨਹੀਂ ਸੀ ਕਰਦਾ। ਇਸ ਘਟਨਾ ਕਾਰਨ ਪੂਰੇ ਪਿੰਡ ਨੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget