ਪੜਚੋਲ ਕਰੋ

ਭਗਵੰਤ ਮਾਨ ਸਰਕਾਰ ਦਾ ਕਮਾਲ! ਬਠਿੰਡਾ 'ਚ ਬਣੀ ਪਲਾਸਟਿਕ ਦੀ ਸੜਕ, ਪਲਾਸਟਿਕ ਦੀ ਰਹਿੰਦ-ਖੂੰਹਦ ਦਾ ਸਾਰਥਿਕ ਹੱਲ ਵੀ ਲੱਭਿਆ

Punjab News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਇਸ ਦੀ ਵਿਕਾਸ ਕਾਰਜਾਂ ਵਿੱਚ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਨਗਰ ਨਿਗਮ ਬਠਿੰਡਾ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਪਲਾਸਿਟਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਸਟਾਫ ਵੱਲੋਂ ਸੜਕ ਦੇ ਨਿਰਮਾਣ ਵਿੱਚ ਪਲਾਸਟਿਕ ਦੀ ਵਰਤੋਂ ਦੀ ਸ਼ੁਰੂਆਤ ਨਾਲ ਪਲਾਸਟਿਕ ਦੀ ਰਹਿੰਦ-ਖੂੰਹਦ ਦਾ ਸਾਰਥਿਕ ਹੱਲ ਵੀ ਲੱਭ ਲਿਆ ਗਿਆ ਹੈ ਤੇ ਇਸ ਨਾਲ ਲਾਗਤ ਵੀ ਘੱਟ ਆਉਦੀ ਹੈ। ਉਨਾਂ ਦੱਸਿਆ ਕਿ ਬਠਿੰਡਾ ਵਿਖੇ ਜੁਝਾਰ ਸਿੰਘ ਨਗਰ ਰੋਡ ਬਾਜਵਾ ਘਰ ਤੋਂ ਮੇਨ ਗਲੀ ਤੱਕ ਅਤੇ ਗਲੀ ਨੰ. 3- ਏ ਜੁਝਾਰ ਸਿੰਘ ਨਗਰ ਵਿਖੇ ਪਲਾਸਟਿਕ ਰਹਿੰਦ-ਖੂੰਹਦ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ।
 
ਇਸ ਤੋਂ ਇਲਾਵਾ ਗਲੀ ਨੰਬਰ 3 ਬੀ ਜੁਝਾਰ ਸਿੰਘ ਨਗਰ ਵਿਖੇ ਪਲਾਸਟਿਕ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਉਨਾਂ ਦੱਸਿਆ ਕਿ 1000 ਰਨਿੰਗ ਫੁੱਟ ਲੰਬੀ ਸੜਕ ਦੇ ਨਿਰਮਾਣ ਵਿੱਚ ਬਿੱਟੂਮੈਨ ਵਿੱਚ 8 ਫੀਸਦੀ ਪਲਾਸਟਿਕ ਰਹਿੰਦ-ਖੂੰਹਦ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਪਲਾਸਟਿਕ ਦੀ ਵਰਤੋਂ ਸੜਕਾਂ ਦੇ ਨਿਰਮਾਣ ਲਈ ਕਰਨ ਨਾਲ ਪਲਾਸਟਿਕ ਰਹਿੰਦ-ਖੂੰਹਦ ਦੀ ਸਮੱਸਿਆ ਦਾ ਨਿਪਟਾਰਾ ਕਰਨ ਵਿੱਚ ਸਫਲਤਾ ਮਿਲੇਗੀ ਜਿਸ ਨਾਲ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਦੂਸ਼ਣ ਰਹਿਤ ਬਣਾਇਆ ਜਾ ਸਕੇਗਾ।
 
ਉਹਨਾਂ ਦੱਸਿਆ ਕਿ ਇਸ ਨਾਲ ਸੜਕਾਂ ਨੂੰ ਪਹਿਲਾਂ ਨਾਲੋਂ ਵਧੀਆ ਕੁਆਲਿਟੀ ਦਾ ਬਣਾਇਆ ਜਾ ਸਕੇਗਾ। ਇਸ ਦੇ ਨਾਲ ਹੀ ਸੜਕਾਂ ਬਣਾਉਣ ਦੀ ਲਾਗਤ ਵੀ ਘੱਟ ਆਵੇਗੀ। ਉਹਨਾਂ ਦੱਸਿਆ ਕਿ ਇਸਦੇ ਤਤਕਾਲ ਨਤੀਜੇ ਤਸੱਲੀਬਖਸ਼ ਹਨ। ਜਲਦ ਹੀ ਹੋਰ ਕਮੇਟੀ/ਕਾਰਪੋਰੇਸ਼ਨ ਵਿੱਚ ਪਲਾਸਟਿਕ ਦੀ ਵਰਤੋਂ ਸੜਕਾਂ ਦੇ ਕੰਮ ਵਿੱਚ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget