ਪੜਚੋਲ ਕਰੋ

ਸਥਾਨਕ ਸਰਕਾਰਾਂ ਮੰਤਰੀ ਨੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 Punjab News : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਸ਼ੁਕਰਵਾਰ ਨੂੰ ਮਿਊਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀ

 Punjab News : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਸ਼ੁਕਰਵਾਰ ਨੂੰ ਮਿਊਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤ ਗੁਰਾਇਆ,ਬਿਲਗਾ, ਸ਼ਾਹਕੋਟ, ਭੋਗਪੁਰ, ਬੇਗੋਬਾਲ, ਢਿੱਲਵਾਂ, ਨਡਾਲਾ, ਭੁਲੱਥ, ਮਾਹਿਲਪੁਰ ਅਤੇ ਬਲਾਚੋਰ ਵਿਚ ਵੱਖ-ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਲਕਾਰ ਸਿੰਘ ਨੇ ਕਿਹਾ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਖੇ ਅਮਰੁਤ, ਸਵੱਛ ਭਾਰਤ ਮਿਸ਼ਨ, ਸਵਛ ਭਾਰਤ ਮਿਸ਼ਨ-2, ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ-3 ਅਤੇ ਨਵੀਆਂ ਗਰਾਂਟਾ ਨਾਲ ਚਲਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਜੀ ਦਿਲਚਸਪੀ ਲੈ ਕੇ ਜੰਗੀ ਪੱਧਰ 'ਤੇ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ। ਇਸ ਤੋ ਇਲਾਵਾ ਉਨ੍ਹਾਂ ਨੇ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਢੁੱਕਵੀ ਜਗ੍ਹਾਂ ਦੀ ਚੋਣ ਕਰਨ।

ਕੈਬਨਿਟ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਸਾਫ਼ ਸਫਾਈ ਨੂੰ ਸਹੀ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਪਹਿਲ ਦੇ ਅਧਾਰ ‘ਤੇ ਖਰੀਦ ਕੀਤੀ ਜਾਵੇ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ।

ਬਲਕਾਰ ਸਿੰਘ ਨੇ ਕਾਰਜ ਸਾਧਕ ਅਫਸਰਾਂ ਅਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਕੋਈ ਵੀ ਨਵਾਂ ਪ੍ਰਾਜੈਕਟ ਉਲੀਕਣ ਸਬੰਧੀ ਪੂਰੀ ਜਾਣਕਾਰੀ ਸਬੰਧਤ ਹਲਕਾ ਵਿਧਾਇਕ ਨਾਲ ਸਾਂਝੀ ਕਰਨ ਤਾਂ ਜੋ ਹਲਕਾ ਵਿਧਾਇਕ ਵੱਲੋਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਕੇ ਵਿਕਾਸ ਕਾਰਜ ਕਰਵਾਏ ਜਾ ਸਕਣ।

ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਵਿਅਕਤੀ ਭਿ੍ਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਇੰਦਰਜੀਤ ਕੌਰ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਸਬੰਧਤ ਵਧੀਕ ਡਿਪਟੀ ਕਮਿਸ਼ਨਰ, ਮੁੱਖ ਦਫ਼ਤਰ ਦੇ ਸਾਰੇ ਮੁੱਖ ਇੰਜੀਨੀਅਰ, ਸਬੰਧਤ ਕਾਰਜ ਸਾਧਕ ਅਫਸਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget