Kapurthala News : ਜ਼ਿਲ੍ਹਾ ਕਪੂਰਥਲਾ 'ਚ ਮਾਤਾ ਭੱਦਰਕਾਲੀ ਜੀ ਦਾ ਮੇਲਾ 15 ਮਈ ਨੂੰ ਪਿੰਡ ਸ਼ੇਖੂਪੁਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਇਤਿਹਾਸਿਕ ਮੇਲੇ ਦੀ ਮਹੱਤਤਾ ਨੂੰ ਦੇਖਦੇ ਹੋਏ ਸਰਕਾਰੀ ਸੰਸਥਾਵਾਂ 'ਚ 15 ਮਈ ਦਿਨ ਸੋਮਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Kapurthala News : ਕਪੂਰਥਲਾ 'ਚ 15 ਮਈ ਨੂੰ ਲੋਕਲ ਛੁੱਟੀ ਦਾ ਐਲਾਨ
ABP Sanjha | shankerd | 11 May 2023 03:25 PM (IST)
Kapurthala News : ਜ਼ਿਲ੍ਹਾ ਕਪੂਰਥਲਾ 'ਚ ਮਾਤਾ ਭੱਦਰਕਾਲੀ ਜੀ ਦਾ ਮੇਲਾ 15 ਮਈ ਨੂੰ ਪਿੰਡ ਸ਼ੇਖੂਪੁਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਇਤਿਹਾਸਿਕ ਮੇਲੇ ਦੀ ਮਹੱਤਤਾ ਨੂੰ ਦੇਖਦੇ ਹੋਏ
Local holiday