ਪੜਚੋਲ ਕਰੋ

ਬ੍ਰੇਕਿੰਗ- ਲੌਕਡਾਊਨ ਦੀ ਮਿਆਦ 30 ਜੂਨ ਤੱਕ ਵਧੀ

ਲੌਕਡਾਊਨ 30 ਜੂਨ ਤੱਕ ਵਧਿਆ। ਦੇਸ਼ ਵਿਆਪੀ ਲੌਕਡਾਊਨ ਦੀ ਮਿਆਦ ਕੱਲ੍ਹ ਖਤਮ ਹੋਣ ਵਾਲੀ ਹੈ।

ਨਵੀਂ ਦਿੱਲੀ: ਲੌਕਡਾਊਨ 30 ਜੂਨ ਤੱਕ ਵਧਿਆ। ਦੇਸ਼ ਵਿਆਪੀ ਲੌਕਡਾਊਨ ਦੀ ਮਿਆਦ ਕੱਲ੍ਹ ਖਤਮ ਹੋਣ ਵਾਲੀ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਲੌਕਡਾਊਨ 5.0 ਦਾ ਐਲਾਨ ਕੀਤਾ ਹੈ। ਪਰ ਇਸ ਵੇਲੇ ਵੱਡੀ ਰਾਹਤ ਦੀ ਗੱਲ ਇਹ ਹੈ ਕਿ ਅਨ-ਲੌਕ 1 ਦਾ ਵੀ ਐਲਾਨ ਕੀਤਾ ਗਿਆ ਹੈ। ਜਿਸ ਅਧੀਨ ਕਈ ਚੀਜਾਂ 'ਚ ਰਾਹਤ ਦਿੱਤੀ ਜਾਵੇਗੀ। ਪਹਿਲਾਂ ਜੋ ਕਰਫਿਊ ਰਾਤ 7 ਵਜੋਂ ਤੋਂ ਸਵੇਰ 7 ਵਜੇ ਤੱਕ ਸੀ ਨੂੰ ਕੇਂਦਰ ਸਰਕਾਰ ਨੇ ਢਿੱਲ ਦੇ ਕਿ ਇਸ ਨੂੰ ਰਾਤ 9 ਵਜੇ ਤੋਂ ਸਵੇਰ 5 ਵਜੇ ਕਰ ਦਿੱਤਾ ਹੈ।ਵੱਡੀ ਰਾਹਤ ਇੱਥੇ ਇਹ ਦਿੱਤੀ ਗਈ ਹੈ ਕਿ ਸ਼ਰਤਾਂ ਨਾਲ ਧਾਰਮਿਕ ਸਥਾਨ ਖੁਲ੍ਹਣਗੇ । ਪਹਿਲੇ ਪੜਾਅ ਮੁਤਾਬਿਕ ਧਾਰਮਿਕ ਸਥਾਨ,ਹੋਟਲ, ਰੈਸਟੋਰੈਂਟ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲ 8 ਜੂਨ, 2020 ਤੋਂ ਖੋਲ੍ਹਣ ਦੀ ਆਗਿਆ ਦਿੱਤੀ ਜਾਏਗੀ ਪਰ ਦਿਸ਼ਾ ਨਿਰਦੇਸ਼ਾਂ ਦੇ ਨਾਲ ਅਤੇ ਸ਼ਰਤਾਂ ਮੁਤਾਬਕ ਹੀ। ਇਹ ਵੀ ਪੜ੍ਹੋ: ਕੋਰੋਨਾਵਾਇਰਸ ਨਾਲ ਲੜਾਈ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਕਰਤਾਰਪੁਰ ਕੋਰੀਡਰ ਖੋਲ੍ਹਣ ਦੀ ਮੰਗ, SGPC ਪ੍ਰਧਾਨ ਨੇ PM ਮੋਦੀ ਨੂੰ ਲਿੱਖਿਆ ਪੱਤਰ; ਜਾਣੋ ਕੀ ਕਿਹਾ

ਰਵਨੀਤ ਬਿੱਟੂ-ਦਿਲਜੀਤ ਦੇ ਵਿਵਾਦ ‘ਚ HS ਫੂਲਕਾ ਦੀ ਐਂਟਰੀ, ਕਿਹਾ-ਦਿੱਲੀ ‘ਚ ਕਾਂਗਰਸ ਸਪੋਰਟਰ ਨੇ ਸਿੱਖ ਮਾਰੇ, ਪੰਜਾਬ ‘ਚ ਅੱਤਵਾਦੀਆਂ ਨੇ ਹਿੰਦੂ ਮਾਰੇ; ਸੱਚ ਦਿਖਾਓ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ

Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ

Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ

Embed widget