ਪੜਚੋਲ ਕਰੋ

ਪੰਜਾਬ ਦੇ ਕੰਨਟੇਨਮੈਂਟ ਜ਼ੋਨਾਂ 'ਚ 31 ਜੁਲਾਈ ਤੱਕ ਲੌਕਡਾਊਨ, ਸਰਕਾਰ ਵਲੋਂ ਅਨਲੌਕ 2 ਲਈ ਹਿਦਾਇਤਾਂ ਜਾਰੀ

ਪੰਜਾਬ ਸਰਕਾਰ ਨੇ ਕੰਨਟੇਨਮੈਂਟ ਜ਼ੋਨ 'ਚ ਲੌਕਡਾਊਨ ਦੀ ਮਿਆਦ 31 ਜੁਲਾਈ ਤੱਕ ਵੱਧਦਾ ਦਿੱਤੀ ਹੈ। ਇਸ ਤੋਂ ਇਲਾਵਾ ਨਾਨ ਕੰਨਟੇਨਮੈਂਟ ਜ਼ੋਨ 'ਚ ਸਰਕਾਰ ਨੇ ਕੇਂਦਰ ਸਰਕਾਰ ਦੀਆਂ ਹਿਦਾਇਤਾਂ ਨੂੰ ਲਾਗੂ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੰਨਟੇਨਮੈਂਟ ਜ਼ੋਨ 'ਚ ਲੌਕਡਾਊਨ ਦੀ ਮਿਆਦ 31 ਜੁਲਾਈ ਤੱਕ ਵੱਧਦਾ ਦਿੱਤੀ ਹੈ। ਇਸ ਤੋਂ ਇਲਾਵਾ ਨਾਨ ਕੰਨਟੇਨਮੈਂਟ ਜ਼ੋਨ 'ਚ ਸਰਕਾਰ ਨੇ ਕੇਂਦਰ ਸਰਕਾਰ ਦੀਆਂ ਹਿਦਾਇਤਾਂ ਨੂੰ ਲਾਗੂ ਕੀਤਾ ਗਿਆ ਹੈ। ਇਸ ਦੌਰਾਨ ਸਕੂਲ ਕਾਲਜ 31 ਜੁਲਾਈ ਤੱਕ ਬੰਦ ਰਹਿਣਗੇ।ਪੰਜਾਬ ਸਰਕਾਰ ਨੇ ਨਾਇਟ ਕਰਫਿਊ 'ਚ ਥੋੜੀ ਹੋਰ ਢਿੱਲ ਦੇ ਦਿੱਤੀ ਹੈ ਹੁਣ ਰਾਤ 10 ਵਜੇ ਤੋਂ ਸਵੇਰ 5 ਵਜੇ ਤੱਕ ਕਰਫਿਊ ਜਾਰੀ ਰਹੇਗਾ। ਇਸ ਤੋ ਇਲਾਵਾ ਵੀਕਐਂਡ ਤੇ ਲੌਕਡਾਊਨ 'ਚ ਸਖ਼ਤੀ ਕਾਇਮ ਰਹੇਗੀ।ਜ਼ਰੂਰੀ ਚੀਜ਼ਾਂ ਨਾਲ ਕੰਮ ਕਰਨ ਵਾਲੀਆਂ ਦੁਕਾਨਾਂ ਨੂੰ ਸਾਰੇ ਦਿਨ ਰਾਤ 8 ਵਜੇ ਤੱਕ ਖੁੱਲ੍ਹਣ ਦੀ ਆਗਿਆ ਹੈ।ਐਤਵਾਰ ਨੂੰ ਸਾਰੀਆਂ ਗੈਰ ਜ਼ਰੂਰੀ ਦੁਕਾਨਾਂ ਬੰਦ ਰਹਿਣਗੀਆਂ। ਇਸ ਦੌਰਾਨ ਵਿਆਹਾਂ ਵਿੱਚ ਸਿਰਫ 50 ਬੰਦਿਆਂ ਦਾ ਹੀ ਇੱਕਠ ਕੀਤਾ ਜਾ ਸਕਦਾ ਹੈ। ਅੰਤਿਮ ਸੰਸਕਾਰ 'ਚ ਸਿਰਫ 20 ਬੰਦੇ ਹੀ ਹਿੱਸਾ ਲੈ ਸਕਣਗੇ।ਇਸ ਤੋਂ ਇਲਾਵਾ ਰੈਸਟੋਰੈਂਟ 9 ਵਜੇ ਤੱਕ ਖੁੱਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਪੰਜਾਬ ਦੇ ਕੰਨਟੇਨਮੈਂਟ ਜ਼ੋਨਾਂ 'ਚ 31 ਜੁਲਾਈ ਤੱਕ ਲੌਕਡਾਊਨ, ਸਰਕਾਰ ਵਲੋਂ ਅਨਲੌਕ 2 ਲਈ ਹਿਦਾਇਤਾਂ ਜਾਰੀ

ਟਾਪ ਹੈਡਲਾਈਨ

ਪੰਜਾਬ 'ਚ ਵੱਡੀ ਵਾਰਦਾਤ! ਘਰ ਬੁਲਾ ਕੇ ਹੈੱਡ ਕਾਂਸਟੇਬਲ ਦੇ ਮੁੰਡੇ ਨੂੰ ਕੁਹਾੜੀ ਨਾਲ ਵੱਢਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਘਰ ਬੁਲਾ ਕੇ ਹੈੱਡ ਕਾਂਸਟੇਬਲ ਦੇ ਮੁੰਡੇ ਨੂੰ ਕੁਹਾੜੀ ਨਾਲ ਵੱਢਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ‘ਚ ਲਾਈ ਅੱਗ, ਬਾਈਕ ਤੋਂ ਆਏ ਨੌਜਵਾਨ ਨੇ ਛਿੜਕਿਆ ਪੈਟਰੋਲ; ਸਾਰਾ ਸਮਾਨ ਸੜ ਕੇ ਹੋਇਆ ਸੁਆਹ
ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ‘ਚ ਲਾਈ ਅੱਗ, ਬਾਈਕ ਤੋਂ ਆਏ ਨੌਜਵਾਨ ਨੇ ਛਿੜਕਿਆ ਪੈਟਰੋਲ; ਸਾਰਾ ਸਮਾਨ ਸੜ ਕੇ ਹੋਇਆ ਸੁਆਹ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Embed widget