ਪੜਚੋਲ ਕਰੋ

ਕੈਬਨਿਟ ਮੰਤਰੀ ਓਪੀ ਸੋਨੀ ਦੱਸਿਆ ਪੰਜਾਬ 'ਚ ਮੁੜ ਲੌਕਡਾਊਨ ਦਾ ਸੱਚ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸੂਬੇ ਵਿੱਚ ਮੁੜ ਲੋਕਡਾਊਨ ਦੇ ਸੰਕੇਤ ਮਗਰੋਂ ਕਾਫੀ ਚਰਚਾ ਛਿੜੀ ਹੋਈ ਹੈ। ਹੁਣ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਇਹ ਕਿਸੇ ਇਕੱਲੇ ਦਾ ਫੈਸਲਾ ਨਹੀਂ ਹੋਵੇਗਾ।

ਅੰਮ੍ਰਿਤਸਰ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸੂਬੇ ਵਿੱਚ ਮੁੜ ਲੋਕਡਾਊਨ ਦੇ ਸੰਕੇਤ ਮਗਰੋਂ ਕਾਫੀ ਚਰਚਾ ਛਿੜੀ ਹੋਈ ਹੈ। ਹੁਣ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਇਹ ਕਿਸੇ ਇਕੱਲੇ ਦਾ ਫੈਸਲਾ ਨਹੀਂ ਹੋਵੇਗਾ। ਸਗੋਂ ਪੂਰੀ ਸਰਕਾਰ ਮਿਲਕੇ ਇਸ ਦਾ ਫੈਸਲਾ ਕਰੇਗੀ ਤੇ ਇਸ ਬਾਰੇ ਲੋਕਾਂ ਨੂੰ ਦੱਸ ਦਿੱਤਾ ਜਾਵੇਗਾ। ਪੰਜਾਬ 'ਚ ਕੋਰੋਨਾ ਬੇਲਗਾਮ: ਮੁੜ ਲੌਕਡਾਊਨ ਦੀ ਤਿਆਰੀ, ਹੁਣ ਇੱਥੇ-ਇੱਥੇ ਹੋਏਗੀ ਸਖਤੀ ਅੰਮ੍ਰਿਤਸਰ ਵਿੱਚ ਨਿੱਜੀ ਲੈਬੋਰਟਰੀ ਦੇ ਖਿਲਾਫ ਹੋਈ ਕਾਰਵਾਈ ਬਾਰੇ ਬੋਲਦਿਆਂ ਓਪੀ ਸੋਨੀ ਨੇ ਆਖਿਆ ਕਿ ਕਿਸੇ ਨੂੰ ਵੀ ਸੂਬੇ ਵਿੱਚ ਗ਼ਲਤ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲ ਨਿਯਮਾਂ ਮੁਤਾਬਕ ਸਰਕਾਰ ਨਾਲ ਮਿਲ ਕੇ ਲੋਕਾਂ ਦਾ ਸਾਥ ਦੇਣ। ਸਰਕਾਰ ਵੱਲੋਂ ਵੀ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਜਿਸ ਵਿੱਚ ਨਿੱਜੀ ਹਸਪਤਾਲ ਕੋਰੋਨਾ ਮਹਾਮਾਰੀ ਦੀ ਲੜਾਈ ਦੌਰਾਨ ਲੋਕਾਂ ਦੀ ਸੇਵਾ ਕਰ ਸਕਣ ਪਰ ਜੋ ਵੀ ਗ਼ਲਤ ਕੰਮ ਕਰੇਗਾ, ਉਸ ਖਿਲਾਫ ਜ਼ਰੂਰ ਕਾਰਵਾਈ ਹੋਵੇਗੀ। ਚੀਨ ਨੇ ਮੁੜ ਲਿਆ ਭਾਰਤ ਨਾਲ ਪੁੱਠਾ ਪੰਗਾ, ਭਾਰਤੀ ਫੌਜ ਨੇ ਵੀ ਕਮਰ ਕੱਸੀ ਓਪੀ ਸੋਨੀ ਨੇ ਅੱਜ ਚੀਨ ਦੀ ਸਰਹੱਦ ਤੇ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਆਖਿਆ ਕਿ ਇਹ ਨੌਜਵਾਨ ਦੇਸ਼ ਦੀ ਰਾਖੀ ਕਰਦੇ ਤੇ ਸਾਡੀ ਰਾਖੀ ਕਰਦੇ ਸ਼ਹੀਦ ਹੋਏ ਹਨ ਇਨ੍ਹਾਂ ਨੂੰ ਸ਼ਰਧਾਂਜਲੀ ਦੇਣਾ ਸਾਡਾ ਫ਼ਰਜ਼ ਹੈ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ

ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ

ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

Embed widget