ਪੜਚੋਲ ਕਰੋ

ਕੋਰੋਨਾ ਦੀ ਦਹਿਸ਼ਤ, 31 ਮਾਰਚ ਤੱਕ ਬੰਦ ਰਹੇਗਾ ਪੰਜਾਬ

ਪੰਜਾਬ 'ਚ ਜਨਤਾ ਕਰਫਿਉ ਹੁਣ 31 ਮਾਰਚ ਤੱਕ ਰਹੇਗਾ। ਐਮਰਜੈਂਸੀ ਸੇਵਾਵਾਂ ਛੱਡਕੇ ਬਾਕੀ ਸਭ ਕੁਝ 31 ਮਾਰਚ ਤੱਕ ਬੰਦ ਰਹੇਗਾ। ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਕੋਪ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

ਚੰਡੀਗੜ੍ਹ-ਪੰਜਾਬ ਸਰਕਾਰ ਨੇ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੰਘੀ ਰਾਤ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੇ ਕਾਰੋਬਾਰ ਤੇ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਲੋਕ ਸੰਪਰਕ ਵਿਭਾਗ ਨੇ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸੂਬੇ ਨੂੰ 31 ਮਾਰਚ ਤੱਕ ‘ਲੌਕਡਾਊਨ’ ਕਰਨ ਦਾ ਐਲਾਨ ਕਰ ਦਿੱਤਾ ਹੈ। ਦੇਰ ਰਾਤ ਇਹ ਹੁਕਮ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਲੰਘੀ ਰਾਤ ਜੋ ਹੁਕਮ ਜਾਰੀ ਕੀਤੇ ਸਨ ਉਨ੍ਹਾਂ ਹੁਕਮਾਂ ਮੁਤਾਬਕ ਰਾਸ਼ਨ, ਸਬਜ਼ੀ ਦੀਆਂ ਦੁਕਾਨਾਂ ਸਮੇਤ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਤੇ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 22 ਮਾਰਚ ਨੂੰ ਜਨਤਾ ਕਰਫਿਊ ਦਾ ਐਲਾਨ ਕੀਤਾ ਸੀ ਪਰ ਪੰਜਾਬ ਸਰਕਾਰ ਨੇ ਇਸ ਨੂੰ ਹੋਰ ਦਿਨਾਂ ਲਈ ਵਧਾਉਣ ਦਾ ਫੈਸਲਾ ਕੀਤਾ ਹੈ। ਸੂਤਰਾਂ ਦਾ ਦੱਸਣਾ ਹੈ ਕਿ ਇਹ ਪਾਬੰਦੀਆਂ ਹੋਰ ਵੀ ਲੰਮੀਆਂ ਹੋਣ ਦੇ ਅਸਾਰ ਹਨ। ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ, ਪਰਹੇਜ਼ ਰੱਖਣ ਤੇ ਘਰਾਂ ਅੰਦਰ ਬਣੇ ਰਹਿਣ ਦੀ ਸਲਾਹ ਦਿੱਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ CM ਰਾਸ਼ਟਰਪਤੀ ਨੂੰ ਇਕੱਲਿਆਂ ਮਿਲਣਗੇ, ਵਿਧਾਇਕਾਂ ਨਾਲ ਲਿਆਉਣ ਦੀ ਨਹੀਂ ਮਿਲੀ ਇਜਾਜ਼ਤ

ਪੰਜਾਬ 'ਚ ਅੱਜ ਤੋਂ ਘਰ ਬੈਠਿਆਂ ਕਰ ਸਕੋਗੇ ਸਵੈ-ਗਣਨਾ, CM ਮਾਨ ਸੰਗਰੂਰ ਤੋਂ ਕਰਨਗੇ ਸ਼ੁਰੂਆਤ

AAP ਦੀ ਮੇਅਰ ਦੇ ਪਤੀ-ਲੇਡੀ ਪ੍ਰਿੰਸੀਪਲ ਦੀ ਅਸ਼ਲੀਲ ਚੈਟਿੰਗ ਦੀ ਡਬਲ ਜਾਂਚ, ਸਾਈਬਰ ਸੈੱਲ ਨੇ ਮੰਗਿਆ ਫੋਨ, ਅਵਾਜ ਦੇ ਸੈਂਪਲ ਲਵੇਗੀ ਪੁਲਿਸ

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਬੰਦ ਘਰ 'ਚੋਂ ਲੱਖਾਂ ਰੁਪਏ ਅਤੇ ਗਹਿਣੇ ਲੈਕੇ ਫਰਾਰ; ਪਰਿਵਾਰ ਘਰ ਆਇਆ ਤਾਂ ਉੱਡ ਗਏ ਹੋਸ਼

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਤੋਂ ਘਰ ਬੈਠਿਆਂ ਕਰ ਸਕੋਗੇ ਸਵੈ-ਗਣਨਾ, CM ਮਾਨ ਸੰਗਰੂਰ ਤੋਂ ਕਰਨਗੇ ਸ਼ੁਰੂਆਤ
ਪੰਜਾਬ 'ਚ ਅੱਜ ਤੋਂ ਘਰ ਬੈਠਿਆਂ ਕਰ ਸਕੋਗੇ ਸਵੈ-ਗਣਨਾ, CM ਮਾਨ ਸੰਗਰੂਰ ਤੋਂ ਕਰਨਗੇ ਸ਼ੁਰੂਆਤ
ਪੰਜਾਬ CM ਰਾਸ਼ਟਰਪਤੀ ਨੂੰ ਇਕੱਲਿਆਂ ਮਿਲਣਗੇ, ਵਿਧਾਇਕਾਂ ਨਾਲ ਲਿਆਉਣ ਦੀ ਨਹੀਂ ਮਿਲੀ ਇਜਾਜ਼ਤ
ਪੰਜਾਬ CM ਰਾਸ਼ਟਰਪਤੀ ਨੂੰ ਇਕੱਲਿਆਂ ਮਿਲਣਗੇ, ਵਿਧਾਇਕਾਂ ਨਾਲ ਲਿਆਉਣ ਦੀ ਨਹੀਂ ਮਿਲੀ ਇਜਾਜ਼ਤ
CM ਮਾਨ ਦੀ AAP ਵਿਧਾਇਕਾਂ ਅਤੇ ਓਬਜ਼ਰਵਰਾਂ ਨੂੰ ਚੇਤਾਵਨੀ, ਮੀਟਿੰਗ 'ਚ ਕਿਹਾ- ਆਹ ਭਰਮ ਕੱਢ ਦਿਓ ਕਿ ਤੁਹਾਡੇ ਜਾਣ ਨਾਲ ਪਾਰਟੀ...

ਪੰਜਾਬ ਦੇ 4 ਜ਼ਿਲ੍ਹਿਆਂ ਚ ਹਨੇਰੀ ਅਤੇ 13 'ਚ ਮੀਂਹ ਦਾ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

8th Pay Commission: ਸਰਕਾਰੀ ਮੁਲਾਜ਼ਮਾਂ ਨੂੰ ਮਿਲੀ ਰਾਹਤ, ਮੈਮੋਰੈਂਡਮ ਜਮ੍ਹਾ ਕਰਨ ਦੀ ਵਧੀ ਡੈਡਲਾਈਨ; ਜਾਣੋ ਤਰੀਕ

ਤੜਕੇ-ਤੜਕੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਭਾਰਤ ਦੀ ਧਰਤੀ, ਘਰ ਤੋਂ ਬਾਹਰ ਭੱਜੇ ਲੋਕ; ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਪ੍ਰੈਲ 2026

CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 

Embed widget