ਪੜਚੋਲ ਕਰੋ

ਕਰਫਿਊ ਖੁੱਲ੍ਹਣ ਦੇ ਬਾਵਜੂਦ ਲੋਕ ਡਾਹਢੇ ਪ੍ਰੇਸ਼ਾਨ, ਸੜਕਾਂ ‘ਤੇ ਲੱਗ ਰਹੀਆਂ ਲੰਮੀਆਂ ਕਤਾਰਾਂ

ਕੋਰੋਨਾ ਵਾਇਰਸ ਦਾ ਪਸਾਰ ਰੋਕਣ ਲਈ ਜਾਰੀ ਲੌਕਡਾਊਨ ‘ਚ ਢਿੱਲ ਦੇਣ ਮਗਰੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਸੜਕਾਂ ‘ਤੇ ਆਵਾਜਾਈ ਦੀ ਗਤੀ ਹੌਲ਼ੀ-ਹੌਲ਼ੀ ਰਫ਼ਤਾਰ ਫੜ੍ਹ ਰਹੀ ਹੈ। ਲੋਕਾਂ ਨੇ ਸ਼ੁਕਰ ਮਨਾਇਆ ਕਿ ਹੁਣ ਕਰੀਬ ਦੋ ਮਹੀਨਿਆਂ ਬਾਅਦ ਇੱਕ ਥਾਂ ਤੋਂ ਦੂਜੀ ਥਾਂ ‘ਤੇ ਜਾਣ ਦਾ ਰਾਹ ਖੁੱਲ੍ਹ ਗਿਆ ਹੈ ਪਰ ਇਸ ਦੇ ਬਾਵਜੂਦ ਕੁਝ ਹਦਾਇਤਾਂ ਇਸ ਤਰ੍ਹਾਂ ਦੀਆਂ ਹਨ, ਜਿਨ੍ਹਾਂ ਕਾਰਨ ਲੋਕ ਕਾਫ਼ੀ ਖੱਜਲ-ਖੁਆਰ ਹੋ ਰਹੇ ਹਨ।

ਰਮਨਦੀਪ ਕੌਰ ਦੀ ਰਿਪੋਰਟ ਬਰਨਾਲਾ: ਕੋਰੋਨਾ ਵਾਇਰਸ ਦਾ ਪਸਾਰ ਰੋਕਣ ਲਈ ਜਾਰੀ ਲੌਕਡਾਊਨ ‘ਚ ਢਿੱਲ ਦੇਣ ਮਗਰੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਸੜਕਾਂ ‘ਤੇ ਆਵਾਜਾਈ ਦੀ ਗਤੀ ਹੌਲ਼ੀ-ਹੌਲ਼ੀ ਰਫ਼ਤਾਰ ਫੜ੍ਹ ਰਹੀ ਹੈ। ਲੋਕਾਂ ਨੇ ਸ਼ੁਕਰ ਮਨਾਇਆ ਕਿ ਹੁਣ ਕਰੀਬ ਦੋ ਮਹੀਨਿਆਂ ਬਾਅਦ ਇੱਕ ਥਾਂ ਤੋਂ ਦੂਜੀ ਥਾਂ ‘ਤੇ ਜਾਣ ਦਾ ਰਾਹ ਖੁੱਲ੍ਹ ਗਿਆ ਹੈ ਪਰ ਇਸ ਦੇ ਬਾਵਜੂਦ ਕੁਝ ਹਦਾਇਤਾਂ ਇਸ ਤਰ੍ਹਾਂ ਦੀਆਂ ਹਨ, ਜਿਨ੍ਹਾਂ ਕਾਰਨ ਲੋਕ ਕਾਫ਼ੀ ਖੱਜਲ-ਖੁਆਰ ਹੋ ਰਹੇ ਹਨ। ਪਹਿਲਾ ਘਰ ਤੋਂ ਬਾਹਰ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ ਤੇ ਅਜਿਹਾ ਨਾ ਕਰਨ ਵਾਲੇ ਨੂੰ ਜ਼ੁਰਮਾਨਾ ਲਾਇਆ ਜਾਂਦਾ ਹੈ ਪਰ ਗੱਡੀ ‘ਚ ਜਾ ਰਹੇ ਲੋਕਾਂ ਨੂੰ ਵੀ ਮਾਸਕ ਨਾ ਪਾਉਣ ਬਦਲੇ ਉਨ੍ਹਾਂ ਦਾ ਚਲਾਨ ਕੀਤਾ ਜਾਣਾ ਲੋਕਾਂ ਨੂੰ ਗਲਤ ਜਾਪਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਗੱਡੀ ‘ਚੋਂ ਬਾਹਰ ਆਉਣ ਵੇਲੇ ਮਾਸਕ ਲਾਜ਼ਮੀ ਹੋਣਾ ਚਾਹੀਦਾ ਹੈ। ਆਪਣੀ ਹੀ ਗੱਡੀ ‘ਚ ਮਾਸਕ ਨਾ ਪਾ ਕੇ ਬੈਠਣ ‘ਤੇ ਜੁਰਮਾਨਾ ਲਾਉਣਾ ਸਹੀ ਨਹੀਂ। ਇਸ ਤੋਂ ਇਲਾਵਾ ਗੱਡੀ ‘ਚ ਤਿੰਨ ਜਣਿਆ ਦੇ ਬੈਠਣ ਦੇ ਨਿਯਮ ਨੇ ਵੀ ਆਮ ਲੋਕਾਂ ਨੂੰ ਡਾਹਢਾ ਪ੍ਰੇਸ਼ਾਨ ਕੀਤਾ ਹੋਇਆ ਹੈ। ਜੇਕਰ ਤਿੰਨ ਤੋਂ ਚਾਰ ਜਣੇ ਹੋਏ ਤਾਂ ਵੀ ਜ਼ੁਰਮਾਨੇ ਦਾ ਪ੍ਰਾਵਧਾਨ ਹੈ ਪਰ ਆਮ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਅਸੀਂ ਇੱਕ ਘਰ ‘ਚ 8-10 ਮੈਂਬਰ ਇਕੱਠੇ ਰਹਿ ਸਕਦੇ ਹਾਂ, ਇੱਕੋ ਰਸੋਈ ‘ਚ ਸਾਡੀ ਰੋਟੀ ਬਣਦੀ ਹੈ ਤਾਂ ਇੱਕ ਗੱਡੀ ‘ਚ ਕਿਤੇ ਜਾਣ ਵੇਲੇ ਪਰਿਵਾਰ ਦੇ ਚਾਰ ਜੀਅ ਇਕੱਠੇ ਕਿਉਂ ਨਹੀਂ ਬੈਠ ਸਕਦੇ। ਲੋਕਾਂ ਦਾ ਕਹਿਣਾ ਹੈ ਕਿ ਬਹੁਤ ਵਾਰ ਮਜ਼ਬੂਰੀ ਹੁੰਦੀ ਹੈ ਕਿਤੇ ਇਕੱਠੇ ਜਾਣ ਲਈ ਤੇ ਘਰ ‘ਚ ਬੱਚਿਆ ਨੂੰ ਵੀ ਇਕੱਲਿਆਂ ਨਹੀਂ ਛੱਡਿਆ ਜਾ ਸਕਦਾ। ਅਜਿਹੇ ‘ਚ ਨਿਯਮ ਬਣਾਉਣ ਲੱਗਿਆ ਇਨ੍ਹਾਂ ਦੇ ਹਰ ਤਰ੍ਹਾਂ ਦੇ ਪ੍ਰਭਾਵਾਂ ਬਾਰੇ ਸੋਚ ਕੇ ਹੀ ਅਮਲੀ ਜਾਮਾ ਪਹਿਣਾਇਆ ਜਾਣਾ ਚਾਹੀਦਾ ਹੈ। ਆਮ ਲੋਕਾਂ ਦਾ ਮੰਨਣਾ ਹੈ ਕਿ ਉਹ ਸਰਕਾਰ ਵੱਲੋਂ ਕੋਰੋਨਾ ਖ਼ਿਲਾਫ਼ ਵਿੱਢੀ ਜੰਗ ‘ਚ ਉਨ੍ਹਾਂ ਦੇ ਨਾਲ ਹਨ ਪਰ ਪਹਿਲਾਂ ਹੀ ਲੌਕਡਾਊਨ ਨਾਲ ਝੰਬੇ ਹੋਇਆਂ ਨੂੰ ਹੋਰ ਖੱਜਲ ਖੁਆਰ ਨਾ ਕੀਤਾ ਜਾਵੇ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
Embed widget