ਪੜਚੋਲ ਕਰੋ

ਚੰਡੀਗੜ੍ਹ 'ਚ ਪੂਰਾ ਹਫ਼ਤਾ ਖੁੱਲ੍ਹਣਗੀਆਂ ਦੁਕਾਨਾਂ, ਯੂਟੀ ਪ੍ਰਸ਼ਾਸਨ ਦਾ ਫੈਸਲਾ

ਰਾਜਧਾਨੀ ਸ਼ਹਿਰ ਚੰਡੀਗੜ੍ਹ 'ਚ ਹੁਣ ਦੁਕਾਨਾਂ ਅਤੇ ਵਪਾਰਕ ਕੇਂਦਰ ਸੱਤ ਦਿਨ ਖੁੱਲ੍ਹੇ ਰਹਿਣਗੇ।ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਕਾਰਨ ਵਪਾਰੀਆਂ ਅਤੇ ਛੋਟੇ ਦੁਕਾਨਦਾਰਾਂ ਨੂੰ ਹੋਏ ਨੁਕਸਾਨ ਤੋਂ ਉਭਾਰਨ ਲਈ ਇਹ ਫੈਸਲਾ ਲਿਆ ਹੈ।

ਚੰਡੀਗੜ੍ਹ: ਰਾਜਧਾਨੀ ਸ਼ਹਿਰ ਚੰਡੀਗੜ੍ਹ 'ਚ ਹੁਣ ਦੁਕਾਨਾਂ ਅਤੇ ਵਪਾਰਕ ਕੇਂਦਰ ਸੱਤ ਦਿਨ ਖੁੱਲ੍ਹੇ ਰਹਿਣਗੇ।ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਕਾਰਨ ਵਪਾਰੀਆਂ ਅਤੇ ਛੋਟੇ ਦੁਕਾਨਦਾਰਾਂ ਨੂੰ ਹੋਏ ਨੁਕਸਾਨ ਤੋਂ ਉਭਾਰਨ ਲਈ ਇਹ ਫੈਸਲਾ ਲਿਆ ਹੈ। ਇਹ ਹੁਕਮ ਤਿੰਨ ਮਹੀਨਿਆਂ ਲਈ ਜਾਰੀ ਕੀਤਾ ਗਿਆ ਹੈ।ਰਾਤ ਦੇ ਕਰਫਿਊ ਦੇ ਸਮੇਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਮੋਗਾ 'ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ 'ਤੇ ਅੰਨ੍ਹੇਵਾਹ ਫਾਈਰਿੰਗ, ਹੈੱਡ ਕਾਂਸਟੇਬਲ ਦੀ ਮੌਤ, ਦੋ ਜ਼ਖ਼ਮੀ ਚੰਡੀਗੜ੍ਹ 'ਚ ਕੋਰੋਵਾਇਰਸ ਦੇ ਮਾਮਲੇ ਵੀ ਲਗਾਤਾਰ ਵੱਧਦੇ ਜਾ ਰਹੇ ਹਨ। ਚੰਡੀਗੜ੍ਹ 'ਚ ਕੋਰੋਨਵਾਇਰਸ ਨਾਲ ਸੰਕਰਮਿਤ ਕੁੱਲ ਮਰੀਜ਼ਾਂ ਦੀ ਗਿਣਤੀ 323 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ 285 ਲੋਕ ਠੀਕ ਹੋ ਚੁੱਕੇ ਹਨ। ਇਸ ਵੇਲੇ ਇੱਥੇ 33 ਐਕਟਿਵ ਕੇਸ ਹਨ। ਦਿੱਲੀ 'ਚ 31 ਜੁਲਾਈ ਤੱਕ ਕੋਰੋਨਾ ਦਾ ਕਹਿਰ, ਸਾਢੇ 5 ਲੱਖ ਤੱਕ ਹੋ ਜਾਣਗੇ ਕੁੱਲ ਕੇਸ   ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget