ਚੰਡੀਗੜ੍ਹ: ਰਾਜਧਾਨੀ ਸ਼ਹਿਰ ਚੰਡੀਗੜ੍ਹ 'ਚ ਹੁਣ ਦੁਕਾਨਾਂ ਅਤੇ ਵਪਾਰਕ ਕੇਂਦਰ ਸੱਤ ਦਿਨ ਖੁੱਲ੍ਹੇ ਰਹਿਣਗੇ।ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਕਾਰਨ ਵਪਾਰੀਆਂ ਅਤੇ ਛੋਟੇ ਦੁਕਾਨਦਾਰਾਂ ਨੂੰ ਹੋਏ ਨੁਕਸਾਨ ਤੋਂ ਉਭਾਰਨ ਲਈ ਇਹ ਫੈਸਲਾ ਲਿਆ ਹੈ। ਇਹ ਹੁਕਮ ਤਿੰਨ ਮਹੀਨਿਆਂ ਲਈ ਜਾਰੀ ਕੀਤਾ ਗਿਆ ਹੈ।ਰਾਤ ਦੇ ਕਰਫਿਊ ਦੇ ਸਮੇਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।


ਮੋਗਾ 'ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ 'ਤੇ ਅੰਨ੍ਹੇਵਾਹ ਫਾਈਰਿੰਗ, ਹੈੱਡ ਕਾਂਸਟੇਬਲ ਦੀ ਮੌਤ, ਦੋ ਜ਼ਖ਼ਮੀ

ਚੰਡੀਗੜ੍ਹ 'ਚ ਕੋਰੋਵਾਇਰਸ ਦੇ ਮਾਮਲੇ ਵੀ ਲਗਾਤਾਰ ਵੱਧਦੇ ਜਾ ਰਹੇ ਹਨ। ਚੰਡੀਗੜ੍ਹ 'ਚ ਕੋਰੋਨਵਾਇਰਸ ਨਾਲ ਸੰਕਰਮਿਤ ਕੁੱਲ ਮਰੀਜ਼ਾਂ ਦੀ ਗਿਣਤੀ 323 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ 285 ਲੋਕ ਠੀਕ ਹੋ ਚੁੱਕੇ ਹਨ। ਇਸ ਵੇਲੇ ਇੱਥੇ 33 ਐਕਟਿਵ ਕੇਸ ਹਨ।

ਦਿੱਲੀ 'ਚ 31 ਜੁਲਾਈ ਤੱਕ ਕੋਰੋਨਾ ਦਾ ਕਹਿਰ, ਸਾਢੇ 5 ਲੱਖ ਤੱਕ ਹੋ ਜਾਣਗੇ ਕੁੱਲ ਕੇਸ
 

ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ