ਪੜਚੋਲ ਕਰੋ

ਫਰੀਦਕੋਟ ਸੈਂਟਰਲ ਜੇਲ੍ਹ 'ਚ ਹਵਾਲਾਤੀ ਦੀ ਕੁੱਟਮਾਰ, ਇੱਕ ਮਹੀਨੇ ਬਾਅਦ ਦਰਜ ਕੀਤਾ ਕੇਸ

ਫਰੀਦਕੋਟ ਕੇਂਦਰੀ ਜੇਲ੍ਹ ਵਿੱਚ ਹਵਾਲਾਤੀ ਨਾਲ ਹੋਈ ਕੁੱਟਮਾਰ ਦੀ ਘਟਨਾ ਵਿੱਚ ਇੱਕ ਮਹੀਨੇ ਬਾਅਦ ਥਾਣਾ ਸਿਟੀ ਵਿੱਚ ਕੇਸ ਦਰਜ ਹੋਇਆ ਹੈ। ਮਾਮਲੇ ਵਿੱਚ ਦੇਰੀ ਦਾ ਕਾਰਨ ਮੈਡੀਕੋ ਲੀਗਲ ਰਿਪੋਰਟ (ਐਮਐਲਆਰ)...

Faridkot News: ਫਰੀਦਕੋਟ ਕੇਂਦਰੀ ਜੇਲ੍ਹ ਵਿੱਚ ਹਵਾਲਾਤੀ ਨਾਲ ਹੋਈ ਕੁੱਟਮਾਰ ਦੀ ਘਟਨਾ ਵਿੱਚ ਇੱਕ ਮਹੀਨੇ ਬਾਅਦ ਥਾਣਾ ਸਿਟੀ ਵਿੱਚ ਕੇਸ ਦਰਜ ਹੋਇਆ ਹੈ। ਮਾਮਲੇ ਵਿੱਚ ਦੇਰੀ ਦਾ ਕਾਰਨ ਮੈਡੀਕੋ ਲੀਗਲ ਰਿਪੋਰਟ (ਐਮਐਲਆਰ) ਰਿਪੋਰਟ ਦੇਰੀ ਨਾਲ ਮਿਲਣ ਦਾ ਤਰਕ ਦੇ ਰਹੇ ਹਨ।

ਥਾਣਾ ਸਿਟੀ ਫਰੀਦਕੋਟ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਹਵਾਲਾਤੀ ਸੁਨੀਲ ਜਿੰਦਲ ਨੇ ਦੱਸਿਆ ਹੈ ਕਿ ਜੇਲ੍ਹ ਅੰਦਰ ਦੋਸ਼ੀ ਨਰਿੰਦਰ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ। ਉਕਤ ਘਟਨਾ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਵੱਲੋਂ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ।

ਮੈਡੀਕਲ ਰਿਪੋਰਟ ਦੇ ਆਧਾਰ ਉੱਤੇ ਦਰਜ ਕੀਤਾ ਕੇਸ 

ਮੈਡੀਕਲ ਰਿਪੋਰਟ ਦੇ ਆਧਾਰ ’ਤੇ ਮੁਲਜ਼ਮ ਨਰਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਦੋਸ਼ੀ ਵਲੋਂ ਜੇਲ੍ਹ ਅੰਦਰ ਹੀ ਪੀੜਤਾ ਨਾਲ ਕੁੱਟਮਾਰ ਦੀ ਘਟਨਾ ਨੂੰ ਅੰਜਾਮ ਕਿਉਂ ਦਿੱਤਾ ਗਿਆ, ਇਸ ਦਾ ਖੁਲਾਸਾ ਨਹੀਂ ਹੋਇਆ ਹੈ।

ਏ.ਐਸ.ਆਈ ਗੁਰਦੇਵ ਸਿੰਘ ਨੇ ਦਿੱਤੀ ਇਹ ਜਾਣਕਾਰੀ 

ਥਾਣਾ ਸਿਟੀ ਫ਼ਰੀਦਕੋਟ ਦੇ ਏ.ਐਸ.ਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜ਼ਖ਼ਮੀਆਂ ਤੇ ਮੁਲਜ਼ਮਾਂ ਤੋਂ ਕਾਰਨ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਮੁਲਜ਼ਮ ਇਸ ਸਮੇਂ ਕਿਸੇ ਹੋਰ ਕੇਸ ਵਿੱਚ ਜੇਲ੍ਹ ਵਿੱਚ ਬੰਦ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਇਹ ਵੀ ਪੜ੍ਹੋ : 

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget