ਪੜਚੋਲ ਕਰੋ

31 ਮਾਰਚ ਤੋਂ ਬਾਅਦ ਵੀ ਲਾਗੂ ਰਹਿ ਸਕਦੀਆਂ ਪਾਬੰਦੀਆਂ

ਕਰੋਨਾਵਾਇਰਸ ਦੇ ਕਹਿਰ ਨੂੰ ਸ਼ਾਂਤ ਕਰਨ ਦਾ ਸਭ ਤੋਂ ਕਾਰਗਾਰ ਤਰੀਕਾ ਲੋਕਾਂ ਦਾ ਇੱਕ-ਦੂਜੇ ਦੇ ਸੰਪਰਕ 'ਚ ਨਾ ਆਉਣਾ ਹੀ ਹੈ। ਇਸ ਲਈ ਹੀ ਪੰਜਾਬ ਸਰਕਾਰ ਨੇ 31 ਮਾਰਚ ਤੱਕ ਪਾਬੰਦੀਆਂ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੇ ਕਾਰੋਬਾਰ ਤੇ ਅਦਾਰੇ ਬੰਦ ਰਹਿਣਗੇ।

ਚੰਡੀਗੜ੍ਹ: ਕਰੋਨਾਵਾਇਰਸ ਦੇ ਕਹਿਰ ਨੂੰ ਸ਼ਾਂਤ ਕਰਨ ਦਾ ਸਭ ਤੋਂ ਕਾਰਗਾਰ ਤਰੀਕਾ ਲੋਕਾਂ ਦਾ ਇੱਕ-ਦੂਜੇ ਦੇ ਸੰਪਰਕ 'ਚ ਨਾ ਆਉਣਾ ਹੀ ਹੈ। ਇਸ ਲਈ ਹੀ ਪੰਜਾਬ ਸਰਕਾਰ ਨੇ 31 ਮਾਰਚ ਤੱਕ ਪਾਬੰਦੀਆਂ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੇ ਕਾਰੋਬਾਰ ਤੇ ਅਦਾਰੇ ਬੰਦ ਰਹਿਣਗੇ। ਇਹ ਵੀ ਚਰਚਾ ਹੈ ਕਿ ਇਹ ਪਾਬੰਦੀਆਂ 31 ਮਾਰਚ ਤੋਂ ਬਾਅਦ ਵੀ ਜਾਰੀ ਰਹਿ ਸਕਦੀਆਂ ਹਨ। 31 ਮਾਰਚ ਮਗਰੋਂ ਸਰਕਾਰ ਹਾਲਾਤ ਦਾ ਜਾਇਜ਼ਾ ਲੈ ਕੇ ਅਗਲਾ ਫੈਸਲਾ ਕਰੇਗੀ। ਜੇਕਰ ਹਾਲਾਤ ਸੁਧਰ ਗਏ ਤਾਂ ਕੁਝ ਰਾਹਤ ਮਿਲੇਗਾ। ਸੀਨੀਅਰ ਅਧਿਕਾਰੀਆਂ ਮੁਤਾਬਕ 31 ਮਾਰਚ ਤੋਂ ਬਾਅਦ ਵੀ ਸੜਕਾਂ ’ਤੇ ਬੱਸਾਂ ਬੰਦ ਰੱਖੀਆਂ ਜਾ ਸਕਦੀਆਂ ਹਨ। ਦਰਅਸਰ ਸਰਕਾਰ ਦਾ ਮਕਸਦ ਹੈ ਕਿ ਕਰੋਨਾਵਾਇਰਸ ਦੇ ਪ੍ਰਭਾਵ ਨੂੰ ਘਟਾਉਣ ਲਈ ਲੋਕਾਂ ਨੂੰ ਘਰਾਂ ਅੰਦਰ ਹੀ ਰੱਖਿਆ ਜਾਵੇ। ਸਿਹਤ ਵਿਭਾਗ ਤੇ ਮਾਹਿਰਾਂ ਦਾ ਕਹਿਣਾ ਹੈ ਕਿ ਲੋਕਾਂ ਦੇ ਇੱਕ-ਦੂਜੇ ਨਾਲ ਸੰਪਰਕ ਨੂੰ ਤੋੜ ਕੇ ਹੀ ਇਸ ਖ਼ਤਰਨਾਕ ਵਾਇਰਸ ਦੀ ਮਾਰ ਤੋਂ ਬਚਿਆ ਜਾ ਸਕਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਮੰਡਰਾ ਰਿਹਾ ਬਿਜਲੀ ਸੰਕਟ, ਮੰਤਰੀ ਬੋਲੇ- ਕੋਲਾ ਨਹੀਂ ਮਿਲਿਆ ਤਾਂ ਲੱਗਣਗੇ ਪਾਵਰ ਕੱਟ; ਸਿਰਫ਼ 3 ਦਿਨਾਂ ਲਈ ਭੰਡਾਰ ਬਚਿਆ...
ਪੰਜਾਬ 'ਚ ਮੰਡਰਾ ਰਿਹਾ ਬਿਜਲੀ ਸੰਕਟ, ਮੰਤਰੀ ਬੋਲੇ- ਕੋਲਾ ਨਹੀਂ ਮਿਲਿਆ ਤਾਂ ਲੱਗਣਗੇ ਪਾਵਰ ਕੱਟ; ਸਿਰਫ਼ 3 ਦਿਨਾਂ ਲਈ ਭੰਡਾਰ ਬਚਿਆ...
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
ਪੰਜਾਬ-ਚੰਡੀਗੜ੍ਹ 'ਚ ਭਲਕੇ ਕਲਰਕੀਅਲ ਸਟਾਫ ਦੀ ਰਹੇਗੀ ਛੁੱਟੀ, ਕੰਮਕਾਜ ਰਹੇਗਾ ਠੱਪ; ਮੋਹਨਜੀਤ 'ਤੇ ਹੋਏ ਹਮਲੇ ਦੇ ਵਿਰੁੱਧ ਕਰਨਗੇ ਭੁੱਖ ਹੜਤਾਲ
ਪੰਜਾਬ-ਚੰਡੀਗੜ੍ਹ 'ਚ ਭਲਕੇ ਕਲਰਕੀਅਲ ਸਟਾਫ ਦੀ ਰਹੇਗੀ ਛੁੱਟੀ, ਕੰਮਕਾਜ ਰਹੇਗਾ ਠੱਪ; ਮੋਹਨਜੀਤ 'ਤੇ ਹੋਏ ਹਮਲੇ ਦੇ ਵਿਰੁੱਧ ਕਰਨਗੇ ਭੁੱਖ ਹੜਤਾਲ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' ਵਿੱਚ ਸ਼ਾਮਲ ਹੋਏ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' ਵਿੱਚ ਸ਼ਾਮਲ ਹੋਏ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Embed widget