ਪੜਚੋਲ ਕਰੋ

ਬੈਂਸ ਭਰਾਵਾਂ ਖਿਲਾਫ ਮਾਮਲਾ ਦਰਜ, ਸਾਈਕਲ ਯਾਤਰਾ ਦੌਰਾਨ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਦੇ ਇਲਜ਼ਾਮ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਤੇ ਉਹਨਾਂ ਦੇ ਭਰਾ ਐਮਐਲਏ ਬਲਵਿੰਦਰ ਸਿੰਘ ਬੈਂਸ ਖਿਲਾਫ਼ ਮੁਹਾਲੀ ਦੇ ਮਟੌਰ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ।

ਮੁਹਾਲੀ: ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਤੇ ਉਹਨਾਂ ਦੇ ਭਰਾ ਐਮਐਲਏ ਬਲਵਿੰਦਰ ਸਿੰਘ ਬੈਂਸ ਖਿਲਾਫ਼ ਮੁਹਾਲੀ ਦੇ ਮਟੌਰ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ।ਦੋਵਾਂ ਭਰਾਵਾਂ ਖਿਲਾਫ਼ ਧਾਰਾ 188 ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਲੋਕ ਇਨਸਾਫ ਪਾਰਟੀ ਦੀ ਸਾਈਕਲ ਰੈਲੀ 'ਚ ਸੋਸ਼ਲ ਡਿਸਟੇਨਸਿੰਗ ਦਾ ਧਿਆਨ ਨਹੀਂ ਰੱਖਿਆ ਗਿਆ।ਪੁਲਿਸ ਮੁਤਾਬਿਕ ਕਈ ਵਰਕਰਾਂ ਨੇ ਮਾਸਕ ਲਗਾਉਣ ਦੀ ਬਜਾਏ ਗ਼ਲੇ 'ਚ ਲਟਕਾਏ ਹੋਏ ਸਨ। ਬੈਂਸ ਭਰਾਵਾਂ ਤੇ ਉਹਨਾਂ ਦੇ ਸਮਰਥਕ ਕੇਂਦਰ ਸਰਕਾਰ ਦੇ ਕਿਸਾਨ ਆਰਡੀਨੈਂਸ ਖਿਲਾਫ ਨਿਤਰੇ ਹੋਏ ਹਨ ਬੀਤੇ ਕੱਲ੍ਹ ਉਨ੍ਹਾਂ ਨੇ ਸਾਈਕਲ ਯਾਤਰਾ ਕੀਤੀ ਸੀ। ਸਾਈਕਲ ਯਾਤਰਾ ਰਾਹੀਂ ਬੈਂਸ ਭਰਾ ਸ਼ੁਕਰਵਾਰ ਨੂੰ ਮੁਹਾਲੀ ਪਹੁੰਚੇ ਸਨ ਅਤੇ ਉਥੋਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਸ਼ੇਸ਼ ਇਜਲਾਸ ਸੱਦਣ ਦਾ ਮੰਗ ਪੱਤਰ ਦੇਣ ਲਈ ਪਹੁੰਚੇ ਸਨ।ਪਰ ਲੋਕ ਇਨਸਾਫ ਪਾਰਟੀ ਦੇ ਲੀਡਰ ਤੇ ਵਰਕਰਾਂ ਨੂੰ ਪੰਜਾਬ ਤੇ ਚੰਡੀਗੜ੍ਹ ਪੁਲਿਸ ਨੇ ਰਸਤੇ 'ਚ ਹੀ ਰੋਕ ਲਿਆ ਸੀ।ਜਿਸ ਤੋਂ ਬਾਅਦ ਸਿਰਫ 2 ਵਿਅਕਤੀਆਂ ਸਿਮਰਜੀਤ ਬੈਂਸ ਤੇ ਬਲਵਿੰਦਰ ਬੈਂਸ ਨੂੰ ਹੀ ਚੰਡੀਗੜ੍ਹ 'ਚ ਜਾਣ ਦੀ ਇਜਾਜ਼ਤ ਮਿਲੀ ਸੀ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget