ਪੜਚੋਲ ਕਰੋ

ਸਿਮਰਜੀਤ ਸਿੰਘ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ, ਕਾਂਗਰਸ 'ਤੇ ਇਲਜ਼ਾਮ

ਬਲਵਿੰਦਰ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਇਹ ਸਭ ਸੂਬੇ ਦੀ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਬੈਂਸ ਤੇ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਕੋਈ ਖਰੋਚ ਤਕ ਵੀ ਆਈ ਤਾਂ ਉਸ ਦੀ ਜ਼ਿੰਮੇਵਾਰ ਕਾਂਗਰਸ ਸਰਕਾਰ ਹੋਏਗੀ।

ਲੁਧਿਆਣਾ: ਪੰਜਾਬ ਜਮਹੂਰੀ ਗਠਜੋੜ ਤੇ ਲੋਕ ਇਨਸਾਫ ਪਾਰਟੀ ਦੇ ਸਾਂਝੇ ਉਮੀਦਵਾਰ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਰਾਤ ਇੱਕ ਪੱਤਰਕਾਰ ਨੂੰ ਉਸ ਦੇ ਫੇਸਬੁੱਕ ਮੈਸੇਂਜਰ 'ਤੇ ਕਿਸੇ ਨੌਜਵਾਨ ਨੇ ਕਿਹਾ ਕਿ ਉਹ ਗੈਂਗਸਟਰ ਸੁਖਪ੍ਰੀਤ ਬੁੱਢਾ ਦਾ ਸਾਥੀ ਮਨਜੋਤ ਸਿੰਘ ਗਿੱਲ ਬੋਲ ਰਿਹਾ ਹੈ। ਗੈਂਗਸਟਰ ਨੇ ਪੱਤਰਕਾਰ ਨੂੰ ਖ਼ਬਰ ਲਾਉਣ ਲਈ ਕਿਹਾ ਕਿ ਦੋ ਦਿਨਾਂ ਅੰਦਰ ਉਸ ਨੇ ਬੈਂਸ ਦਾ ਕਤਲ ਕਰਨਾ ਹੈ, ਕਿਉਂਕਿ ਉਹ ਉਂਗਲੀ ਚੁੱਕ-ਚੁੱਕ ਕੇ ਗੱਲ ਕਰਦੇ ਹਨ। ਇਸ ਦੇ ਬਾਅਦ ਬੁੱਧਵਾਰ ਨੂੰ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਆਪਣੇ ਸਮਰਥਕਾਂ ਨਾਲ ਪੁਲਿਸ ਕਮਿਸ਼ਨਰ ਦਫ਼ਤਰ ਪੁੱਜੇ ਤੇ ਉਨ੍ਹਾਂ ਨੂੰ ਲਿਖਤੀ ਸ਼ਿਕਾਇਤ ਕੀਤੀ। ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਉਹ ਜਲਦ ਹੀ ਮੈਸੇਜ ਭੇਜਣ ਵਾਲੇ ਨੂੰ ਫੜ੍ਹ ਲੈਣਗੇ। ਬਲਵਿੰਦਰ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਇਹ ਸਭ ਸੂਬੇ ਦੀ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਬੈਂਸ ਤੇ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਕੋਈ ਖਰੋਚ ਤਕ ਵੀ ਆਈ ਤਾਂ ਉਸ ਦੀ ਜ਼ਿੰਮੇਵਾਰ ਕਾਂਗਰਸ ਸਰਕਾਰ ਹੋਏਗੀ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget