ਪੜਚੋਲ ਕਰੋ

ਕੇਜਰੀਵਾਲ ਦੇ ਪੰਜਾਬ ਮਾਡਲ 'ਤੇ ਲੋਕ ਇਨਸਾਫ਼ ਪਾਰਟੀ ਦਾ ਸਵਾਲ, ਸੂਬਾ ਕਰਜ਼ਾਈ ਪੈਸੇ ਕਿੱਥੋਂ ਆਉਣਗੇ?

ਵਿਧਾਇਕ ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਰੀਬ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਈ ਹੈ। ਅਜਿਹੀ ਹਾਲਤ ਵਿੱਚ ਕੇਜਰੀਵਾਲ ਨੇ ਜਿਹੜਾ ਪੰਜਾਬ ਮਾਡਲ ਬਣਾਉਣ ਦਾ ਐਲਾਨ ਕੀਤਾ ਹੈ, ਉਸ ਲਈ ਪੈਸਾ ਕਿੱਥੋਂ ਆਵੇਗਾ।

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਮਗਰੋਂ ਲੋਕ ਇਨਸਾਫ਼ ਪਾਰਟੀ ਨੇ ਵੀ ਅਰਵਿੰਦ ਕੇਜਰੀਵਾਲ (Arvind Kejriwal)  ਦੇ 10 ਸੂਤਰੀ ਪੰਜਾਬ ਮਾਡਲ (Punjab Model) 'ਤੇ ਸਵਾਲ ਉਠਾਏ ਹਨ। ਲੋਕ ਇਨਸਾਫ਼ ਪਾਰਟੀ (Lok Insaaf Party) ਦੇ ਪ੍ਰਧਾਨ ਸਿਮਰਜੀਤ ਬੈਂਸ (Simarjit Bains) ਨੇ ਕਿਹਾ ਹੈ ਕਿ ਕੇਜਰੀਵਾਲ ਨੇ ਜਿਹੜਾ ਪੰਜਾਬ ਮਾਡਲ ਬਣਾਉਣ ਦਾ ਐਲਾਨ ਕੀਤਾ ਹੈ, ਉਸ ਲਈ ਪੈਸਾ ਕਿੱਥੋਂ ਆਵੇਗਾ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਲੀਡਰ ਵੀ ਕੇਜਰੀਵਾਲ ਨੂੰ ਇਹੀ ਸਵਾਲ ਕਰ ਰਹੇ ਹਨ।

ਵਿਧਾਇਕ ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਰੀਬ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਈ ਹੈ। ਅਜਿਹੀ ਹਾਲਤ ਵਿੱਚ ਕੇਜਰੀਵਾਲ ਨੇ ਜਿਹੜਾ ਪੰਜਾਬ ਮਾਡਲ ਬਣਾਉਣ ਦਾ ਐਲਾਨ ਕੀਤਾ ਹੈ, ਉਸ ਲਈ ਪੈਸਾ ਕਿੱਥੋਂ ਆਵੇਗਾ। ਵਿਧਾਇਕ ਬੈਂਸ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਵੱਲੋਂ ਪੰਜਾਬ ਆ ਕੇ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੇ ਦਿੱਲੀ ਨੂੰ ਜਾਂਦੇ ਪਾਣੀ ਦੀ ਕੀਮਤ ਭੇਜੀ ਜਾਵੇਗੀ, ਜੋ ਅਜੇ ਤੱਕ ਨਹੀਂ ਭੇਜੀ ਗਈ, ਜਦੋਂਕਿ ਕੇਜਰੀਵਾਲ ਨੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦਾ 21 ਕਰੋੜ ਰੁਪਏ ਸਾਲਾਨਾ ਦੇਣਾ ਸ਼ੁਰੂ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਆਪਣੇ 10 ਸੂਤਰੀ ਪੰਜਾਬ ਮਾਡਲ ਵਿੱਚ ਪੰਜਾਬ ਨੂੰ ਪਾਣੀ ਦੀ ਕੀਮਤ ਦੇਣ ਦਾ ਏਜੰਡਾ ਕਿਉਂ ਨਹੀਂ ਪਾਇਆ। ਵਿਧਾਇਕ ਬੈਂਸ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਬਿਆਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਪਾਰਟੀ ਦੀ ਕਿਸੇ ਵੀ ਸਿਆਸੀ ਪਾਰਟੀ ਨਾਲ ਮਿਲੀਭੁਗਤ ਨਹੀਂ ਹੈ, ਜਦੋਂਕਿ ਇਸ ਤੋਂ ਬਿਲਕੁਲ ਉਲਟ ਬਾਦਲਾਂ ਦੀਆਂ ਇੰਡੋ-ਕੈਨੇਡੀਅਨ ਬੱਸਾਂ ਦਿੱਲੀ ਹਵਾਈ ਅੱਡੇ ’ਤੇ ਜਾ ਰਹੀਆਂ ਹਨ ਤੇ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਦਿੱਲੀ ਏਅਰਪਰਟ ’ਤੇ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਂਦੀ, ਜੋਕਿ ਮਿਲੀਭੁਗਤ ਦੀ ਗਵਾਹੀ ਭਰਦਾ ਹੈ।

ਇਹ ਵੀ ਪੜ੍ਹੋ: ਅਣਪਛਾਤੇ ਸ਼ਖ਼ਸ ਘਰ ਡੇਟ 'ਤੇ ਪਹੁੰਚੀ ਲੜਕੀ, ਸਰਕਾਰ ਨੇ ਉਸੇ ਸਮੇਂ ਲਾ ਦਿੱਤਾ ਲੌਕਡਾਊਨ! ਜਾਣੋ ਫਿਰ ਕੀ ਹੋਇਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget