ਪੜਚੋਲ ਕਰੋ

ਟਿਕਟ ਮਿਲਣ ਮਗਰੋਂ ਡਾ. ਚੱਬੇਵਾਲ ਵੱਲੋਂ ਜਿੱਤ ਦਾ ਦਾਅਵਾ

ਚੰਡੀਗੜ੍ਹ: ਕਾਂਗਰਸ ਨੇ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਉਮੀਦਵਾਰ ਬਣਾਇਆ ਹੈ। ਟਿਕਟ ਮਿਲਣ ਤੋਂ ਬਾਅਦ ਡਾ. ਰਾਜ ਕੁਮਾਰ ਨੇ ਹੁਸ਼ਿਆਰਪੁਰ ਤੋਂ ਜਿੱਤ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੇ ਦੋ ਸਾਲ ਨੂੰ ਵੇਖ ਕੇ ਵੋਟ ਕਰਨਗੇ। ਉਨ੍ਹਾਂ ਕਿਹਾ ਉਹ ਕਾਂਗਰਸ ਦੇ ਚੋਣ ਮੈਨੀਫੈਸਟੋ ਮੁਤਾਬਕ ਵੋਟ ਮੰਗਣਗੇ। ਇਸ ਮੌਕੇ ਉਨ੍ਹਾਂ ਵਿਜੇ ਸਾਂਪਲਾ 'ਤੇ ਸਿਆਸੀ ਵਾਰ ਕਰਦਿਆਂ ਕਿਹਾ ਕਿ ਸਾਂਪਲਾ ਨੇ ਆਪਣਾ ਇੱਕ ਵੀ ਵਾਅਦਾ ਵਫਾ ਨਹੀਂ ਕੀਤਾ। 'ਏਬੀਪੀ ਸਾਂਝਾ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਾਂਗਰਸੀ ਉਮੀਦਵਾਰ ਡਾ. ਰਾਜ ਕੁਮਾਰ ਨੇ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਜੁਮਲਿਆਂ ਦੀ ਸਰਕਾਰ ਸਾਬਤ ਹੋਈ ਹੈ। ਨੋਟਬੰਦੀ ਤੇ ਜੀਐਸਟੀ ਨੇ ਮੁਲਕ ਦੇ ਲੋਕਾਂ ਨੂੰ ਬੁਰੀ ਮਾਰ ਮਾਰੀ। ਕੇਂਦਰ ਵਿੱਚ ਭਾਵੇਂ ਸਾਰੇ ਵੱਖ-ਵੱਖ, ਪਰ ਮਕਸਦ ਇੱਕ ਹੀ ਹੈ। ਬੀਐਸਪੀ ਦਾ ਵੀ ਪੰਜਾਬ ਵਿੱਚ ਹੁਣ ਕੋਈ ਆਧਾਰ ਨਹੀਂ ਰਿਹਾ। ਸਾਂਪਲਾ 'ਤੇ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਸਾਂਪਲਾ ਦੇ ਗੋਦ ਲਏ ਪਿੰਡ ਦਾ ਵੀ ਕੁਝ ਨਹੀਂ ਬਣਿਆ। ਕਿਸਾਨਾਂ ਦੇ ਮੁੱਦੇ 'ਤੇ ਐਨਡੀਏ ਸਰਕਾਰ ਬੁਰੀ ਤਰਾਂ ਫੇਲ੍ਹ ਹੋਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮਕਸਦ ਹੁਸ਼ਿਆਰਪੁਰ ਵਿੱਚ ਇੰਡਸਟਰੀ ਲੈ ਕੇ ਆਉਣਾ ਹੈ। ਆਮ ਆਦਮੀ ਪਾਰਟੀ ਬਾਰੇ ਤੰਜ ਕੱਸਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਝਾੜੂ ਦਾ ਕੰਮ ਖਤਮ ਹੈ, ਝਾੜੂ ਹੁਣ ਤੀਲ੍ਹਾ-ਤੀਲ੍ਹਾ ਹੋ ਗਿਆ ਹੈ।

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget