ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Shiromani Akali Dal: ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ, ਹਾਰਨ ਦੇ ਕਾਰਨਾਂ ਦੀ ਹੋਵੇਗੀ ਸਮੀਖਿਆ
![Shiromani Akali Dal: ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ, ਹਾਰਨ ਦੇ ਕਾਰਨਾਂ ਦੀ ਹੋਵੇਗੀ ਸਮੀਖਿਆ lok sabha election 2024: After losing the Lok Sabha elections, the core committee meeting of Akali Dal will review the reasons for the defeat Shiromani Akali Dal: ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ, ਹਾਰਨ ਦੇ ਕਾਰਨਾਂ ਦੀ ਹੋਵੇਗੀ ਸਮੀਖਿਆ](https://feeds.abplive.com/onecms/images/uploaded-images/2023/03/27/f61feb8ce31d13b064d2d474715739261679912473177219_original.jpg?impolicy=abp_cdn&imwidth=1200&height=675)
Shiromani Akali Dal: ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ, ਹਾਰਨ ਦੇ ਕਾਰਨਾਂ ਦੀ ਹੋਵੇਗੀ ਸਮੀਖਿਆ
Shiromani Akali Dal: ਲੋਕ ਸਭਾ ਚੋਣ ਹਾਰਨ ਤੋਂ ਬਾਅਦ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ, ਜਿਸ ਵਿੱਚ ਹਾਰਨ ਦੇ ਕਾਰਨਾਂ ਦੀ ਸਮੀਖਿਆ ਹੋਵੇਗੀ । ਚੋਣ ਹਾਰਨ ਤੋਂ ਬਾਅਦ ਪਾਰਟੀ ਅੰਦਰ ਬਗਾਵਤੀ ਸੁਰਾਂ ਉੱਠ ਰਹੇ ਹਨ। ਦੱਸ ਦਈਏ ਮਨਪ੍ਰੀਤ ਇਆਲੀ ਨੇ ਵੀ ਪਾਰਟੀ ਤੋਂ ਦੂਰੀ ਬਣਾਈ ਹੋਈ ਹੈ। ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਕਰਨ ਨੂੰ ਲੈ ਕੇ ਫਿਰ ਤੋਂ ਆਵਾਜ਼ ਉੱਠੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)