Shiromani Akali Dal: ਲੋਕ ਸਭਾ ਚੋਣ ਹਾਰਨ ਤੋਂ ਬਾਅਦ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ, ਜਿਸ ਵਿੱਚ ਹਾਰਨ ਦੇ ਕਾਰਨਾਂ ਦੀ ਸਮੀਖਿਆ ਹੋਵੇਗੀ । ਚੋਣ ਹਾਰਨ ਤੋਂ ਬਾਅਦ ਪਾਰਟੀ ਅੰਦਰ ਬਗਾਵਤੀ ਸੁਰਾਂ ਉੱਠ ਰਹੇ ਹਨ। ਦੱਸ ਦਈਏ ਮਨਪ੍ਰੀਤ ਇਆਲੀ ਨੇ ਵੀ ਪਾਰਟੀ ਤੋਂ ਦੂਰੀ ਬਣਾਈ ਹੋਈ ਹੈ। ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਕਰਨ ਨੂੰ ਲੈ ਕੇ ਫਿਰ ਤੋਂ ਆਵਾਜ਼ ਉੱਠੀ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।