ਪੜਚੋਲ ਕਰੋ

Lok Sabha Election 2024: ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ

Lok Sabha Election 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ

Lok Sabha Election 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਉਹਨਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਕਰਕੇ ਅਪਣਾਈ ਜਾਂਦੀ ਹੈ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਹੁਕਮ ਪੁਲਿਸ ਦੇ ਡਾਇਰੈਕਟਰ ਜਨਰਲ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲਾਂ, ਪੁਲਿਸ ਦੇ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰ ਅਤੇ ਫੀਲਡ), ਪੁਲਿਸ ਕਮਿਸ਼ਨਰਾਂ, ਪੁਲਿਸ ਡਿਪਟੀ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰਾਂ ਅਤੇ ਫੀਲਡ) ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਹੈੱਡਕੁਆਰਟਰ ਅਤੇ ਫੀਲਡ), ਸੀਨੀਅਰ ਪੁਲਿਸ ਸੁਪਰਡੈਂਟ, ਪੁਲਿਸ ਸੁਪਰਡੈਂਟ, ਸਬ-ਡਵੀਜ਼ਨਲ ਪੁਲਿਸ ਅਫਸਰ ਜਿਵੇਂ ਕਿ ਡਿਪਟੀ ਸੁਪਰਡੈਂਟ ਆਫ ਪੁਲਿਸ, ਅਤੇ ਹੋਰ ਪੁਲਿਸ ਅਧਿਕਾਰੀ/ਸਮੇਤ ਇੰਸਪੈਕਟਰ, ਸਬ ਇੰਸਪੈਕਟਰ, ਸਹਾਇਕ ਸਬ-ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ 'ਤੇ ਲਾਗੂ ਹੋਣਗੇ।

ਉਨ੍ਹਾਂ ਕਿਹਾ ਕਿ ਡੈਪੂਟੇਸ਼ਨ ਦੇ ਹੁਕਮ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹਿਣਗੇ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget