Lok sabha election 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ 2 ਦਿਨਾਂ ਅਸਾਮ ਦੌਰੇ 'ਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ 12 ਅਪ੍ਰੈਲ ਨੂੰ ਡਿਗਬੋਈ ਵਿੱਚ ਚੋਣ ਪ੍ਰਚਾਰ ਕਰਨਗੇ ਅਤੇ 13 ਅਪ੍ਰੈਲ ਨੂੰ ਵਿਸ਼ਵਨਾਥ 'ਚ ਚੋਣ ਪ੍ਰਚਾਰ ਕਰਨਗੇ। ਦੱਸ ਦਈਏ ਕਿ ਆਮ ਆਦਮੀ ਪਾਰਟੀ ਆਸਾਮ ਦੀਆਂ 2 ਸੀਟਾਂ 'ਤੇ ਲੋਕ ਸਭਾ ਚੋਣਾਂ ਲੜ ਰਹੀ ਹੈ। 



 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।