ਪੜਚੋਲ ਕਰੋ
ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦੀਆਂ ਡਿੱਗੀਆਂ ਤਿੰਨ ਵਿਕਟਾਂ

ਚੰਡੀਗੜ੍ਹ: ਲੋਕ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ (ਬ) ਲਈ ਵੱਕਾਰ ਦਾ ਸਵਾਲ ਹਨ। ਇਸ ਦੇ ਨਾਲ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ ਕਿ ਸ਼੍ਰੋਮਣੀ ਅਕਾਲੀ ਦਲ ਲਈ ਪਿਛਲੀਆਂ ਸੀਟਾਂ ਬਚਾਉਣੀਆਂ ਵੀ ਔਖੀਆਂ ਹੋ ਸਕਦੀਆਂ ਹਨ। ਇਸ ਦਾ ਕਾਰਨ ਅਕਾਲੀ ਦਲ ਦੇ ਦੋ ਸੰਸਦ ਮੈਂਬਰਾਂ ਤੇ ਇੱਕ ਰਾਜ ਸਭਾ ਮੈਂਬਰ ਵੱਲੋਂ ਪਾਰਟੀ ਨੂੰ ਅਲਵਿਦਾ ਕਹਿਣਾ ਹੈ।



Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟ੍ਰੈਂਡਿੰਗ ਟੌਪਿਕ





















