ਪੜਚੋਲ ਕਰੋ

Lok Sabha Election: CM ਭਗਵੰਤ ਮਾਨ ਖੁਦ ਸਾਂਭਣਗੇ ਕਮਾਨ, ਫਤਿਹਗੜ੍ਹ ਸਾਹਿਬ 'ਚ ਰੈਲੀ ਤਾਂ ਰਾਜਪੂਰਾ 'ਚ ਕਰਨਗੇ ਰੋਡਸ਼ੋਅ, ਬਣਾਈ ਆਹ ਰਣਨੀਤੀ

CM Bhagwant Mann: ਅੱਜ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਚੋਣ ਰੈਲੀ ਤਾਂ ਰਾਜਪੁਰਾ ਵਿੱਚ ਰੋਡ ਸ਼ੋਅ ਕਰਨਗੇ।

CM Bhagwant Mann: ਅੱਜ ਤੋਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ, ਉੱਥੇ ਸਾਰੇ ਸਿਆਸੀ ਆਗੂ ਆਪਣੀ ਪਾਰਟੀ ਨੂੰ ਜਿਤਾਉਣ ਲਈ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੇ ਨਾਲ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਜਿੱਤ ਤੈਅ ਕਰਨ ਲਈ ਹੁਣ ਖੁਦ ਮੋਰਚਾ ਸਾਂਭਣਗੇ। ਦੱਸ ਦਈਏ ਮੁੱਖ ਮੰਤਰੀ ਮਾਨ ਹਰੇਕ ਲੋਕ ਸਭਾ ਹਲਕੇ ਵਿੱਚ ਜਾ ਕੇ ਖੁਦ ਰੈਲੀਆਂ ਅਤੇ ਰੋਡ ਸ਼ੋਅ ਕਰਨਗੇ। ਪਾਰਟੀ ਨੇ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਚੰਗੀ ਰਣਨੀਤੀ ਬਣਾ ਲਈ ਹੈ। ਇਸ ਦੀ ਸ਼ੁਰੂਆਤ ਸੀਐਮ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਰਨਗੇ। ਉਹ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿੱਚ ਚੋਣ ਰੈਲੀ ਕਰਨਗੇ ਅਤੇ ਸ਼ਾਮ ਨੂੰ ਪਟਿਆਲਾ ਲੋਕ ਸਭਾ ਹਲਕੇ ਅਧੀਨ ਪੈਂਦੇ ਰਾਜਪੁਰਾ ਵਿੱਚ ਰੋਡ ਸ਼ੋਅ ਕਰਨਗੇ।

ਇੱਥੇ ਤੁਹਾਨੂੰ ਦੱਸਣ ਬਣਦਾ ਹੈ ਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਵੱਡੀਆਂ ਚੁਣੌਤੀਆਂ ਹਨ, ਇੱਕ ਤਾਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਨਾਲ ਹੀ ਸੀਐਮ ਮਾਨ ਪਾਰਟੀ ਦਾ ਵੱਡਾ ਚਿਹਰਾ ਵੀ ਹਨ। ਉੱਥੇ ਹੀ ਲੋਕ ਸਭਾ ਚੋਣਾਂ ਨੂੰ ਲੈਕੇ ਸੀਐਮ ਮਾਨ ਨੇ ਸਾਰੀ ਰਣਨੀਤੀ ਖੁਦ ਬਣਾਈ ਹੈ। ਇਸ ਦੇ ਲਈ ਉਨ੍ਹਾਂ ਨੇ ਪਹਿਲਾਂ ਸਾਰੇ ਹਲਕਿਆਂ ਦੇ ਵਿਧਾਇਕਾਂ, ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ, ਫੀਡਬੈਕ ਲਿਆ ਅਤੇ ਫਿਰ ਉਸ ਹਿਸਾਬ ਨਾਲ ਸਾਰਾ ਪ੍ਰੋਗਰਾਮ ਬਣਾਇਆ ਹੈ।

ਇਹ ਵੀ ਪੜ੍ਹੋ: LOk Sabha Election: 21 ਸੂਬੇ, 102 ਸੀਟਾਂ ਅਤੇ 1625 ਉਮੀਦਵਾਰ...ਅੱਜ ਤੋਂ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਹੋਈ ਸ਼ੁਰੂਆਤ, ਇੰਨੇ ਵਜੇ ਸ਼ੁਰੂ ਹੋਵੇਗੀ ਵੋਟਿੰਗ

ਕਿਵੇਂ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ 'ਤੇ ਆਪ ਦਾ ਕਬਜ਼ਾ ਹੋ ਸਕੇ। ਇਸ ਲਈ ਭਗਵੰਤ ਮਾਨ ਨੇ ਖਾਸ ਰਣਨੀਤੀ ਬਣਾਈ ਹੈ। ਭਗਵੰਤ ਮਾਨ ਨੇ ਸਾਰੀ ਜ਼ਿੰਮੇਵਾਰੀ ਵਿਧਾਇਕਾਂ ਅਤੇ ਮੰਤਰੀਆਂ 'ਤੇ ਨਹੀਂ ਸੁੱਟੀ ਹੋਈ ਹੈ, ਉਹ ਖੁਦ ਵੀ ਪਾਰਟੀ ਦੀ ਜਿੱਤ ਪੱਕੀ ਕਰਨ ਰੈਲੀਆਂ, ਰੋਡ ਸ਼ੋਅ ਅਤੇ ਚੋਣ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ। 

ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਵੀ 9 ਹਲਕੇ ਆਉਂਦੇ ਹਨ। ਇੱਥੋਂ ਦੇ ਮੌਜੂਦਾ ਸੰਸਦ ਮੈਂਬਰ ਕਾਂਗਰਸ ਦੇ ਡਾ: ਅਮਰ ਸਿੰਘ ਹਨ। ਹਾਲਾਂਕਿ, 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੇ ਇਸ ਹਲਕੇ ਤੋਂ 9 ਸੀਟਾਂ ਜਿੱਤੀਆਂ ਸਨ। ਇੱਥੋਂ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੋ ਕਿ ਕਾਂਗਰਸ ਛੱਡ ਕੇ ਆਏ ਹਨ, ਜੀ.ਪੀ. ਪਾਰਟੀ ਨੇ 2014 ਵਿੱਚ ਇਹ ਸੀਟ ਜਿੱਤੀ ਸੀ। ਉਸ ਸਮੇਂ ਇੱਥੋਂ ਹਰਿੰਦਰ ਸਿੰਘ ਖ਼ਾਲਸਾ ਚੁਣ ਕੇ ਲੋਕ ਸਭਾ ਵਿੱਚ ਗਏ ਸਨ।

ਇਹ ਵੀ ਪੜ੍ਹੋ: Lok Sabha Election 2024: ਜੇਕਰ ਤੁਹਾਡੇ ਕੋਲ ਵੋਟਰ ਆਈਡੀ ਕਾਰਡ ਨਹੀਂ, ਤਾਂ ਲੈ ਜਾਓ ਆਹ ਡਾਕੂਮੈਂਟਸ, ਪਾ ਸਕੋਗੇ ਵੋਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget