ਪੜਚੋਲ ਕਰੋ

ਮਜੀਠੀਆ ਨੇ ਮੋਦੀ ਤੇ ਪੁਰੀ ਨੂੰ ਦਿੱਤਾ ਕਰਤਾਰਪੁਰ ਲਾਂਘੇ ਦਾ ਕ੍ਰੈਡਿਟ, ਕੈਪਟਨ ਨੂੰ ਕਿਹਾ 'ਹੰਕਾਰੀ'

ਮਜੀਠੀਆ ਪਿੰਡ ਵੱਲਾ ਵਿੱਚ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬੀਤੇ ਦਿਨ ਬਠਿੰਡਾ ਵਿੱਚ ਰੋਡ ਸ਼ੋਅ ਛੱਡ ਕੇ ਭੱਜ ਗਏ। ਕੈਪਟਨ ਅਮਰਿੰਦਰ ਸਿੰਘ ਵਿੱਚ ਹੰਕਾਰ ਹੈ। ਯਾਦ ਰਹੇ ਕੱਲ੍ਹ ਕੈਪਟਨ ਨੇ ਹਰਸਿਮਰਤ ਕੌਰ ਬਾਦਲ ਨੂੰ ਹੰਕਾਰੀ ਕਿਹਾ ਸੀ।

ਅੰਮ੍ਰਿਤਸਰ: ਅਕਾਲੀ ਲੀਡਰ ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਕਾਂਗਰਸ ਦਾ 'ਮਿਸ਼ਨ 13' ਨਹੀਂ ਰਹੇਗਾ, ਬਲਕਿ ਅਕਾਲੀ ਦਲ ਮਿਸ਼ਨ 13 ਪੂਰਾ ਕਰੇਗਾ। ਅੰਮ੍ਰਿਤਸਰ ਤੋਂ ਬੀਜੇਪੀ ਦੇ ਉਮੀਦਵਾਰ ਹਰਦੀਪ ਪੁਰੀ ਬਾਰੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਪੁਰੀ ਹੀ ਮੰਤਰੀ ਬਣਨਗੇ।  ਪੁਰੀ ਨੇ ਪੱਗ ਦੀ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਤੇ ਹਰਦੀਪ ਪੁਰੀ ਨੇ ਕਰਤਾਰਪੁਰ ਲਾਂਘੇ ਲਈ ਕਈ ਯਤਨ ਕੀਤੇ। ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੂੰ ਵੋਟ ਦੇਣ ਦਾ ਮਤਲਬ ਵੋਟ ਖੂਹ ਵਿੱਚ ਸੁੱਟਣੀ ਹੈ। ਔਜਲਾ 10ਵੀਂ ਪਾਸ ਹਨ ਜਦਕਿ ਪੁਰੀ ਪੜ੍ਹੇ-ਲਿਖੇ ਹਨ। ਦਰਅਸਲ ਮਜੀਠੀਆ ਪਿੰਡ ਵੱਲਾ ਵਿੱਚ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬੀਤੇ ਦਿਨ ਬਠਿੰਡਾ ਵਿੱਚ ਰੋਡ ਸ਼ੋਅ ਛੱਡ ਕੇ ਭੱਜ ਗਏ। ਕੈਪਟਨ ਅਮਰਿੰਦਰ ਸਿੰਘ ਵਿੱਚ ਹੰਕਾਰ ਹੈ। ਯਾਦ ਰਹੇ ਕੱਲ੍ਹ ਕੈਪਟਨ ਨੇ ਹਰਸਿਮਰਤ ਕੌਰ ਬਾਦਲ ਨੂੰ ਹੰਕਾਰੀ ਕਿਹਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁਖ਼ਲਾਹਟ ਵਿੱਚ ਹਨ, ਇਸ ਲਈ ਕਾਂਗਰਸੀਆਂ ਨੂੰ ਦਬਕੇ ਮਾਰ ਰਹੇ ਹਨ। ਜੇ ਕਾਂਗਰਸ ਦਾ ਮਿਸ਼ਨ ਪੂਰਾ ਨਾ ਹੋਇਆ ਤਾਂ ਕੈਪਟਨ ਨੂੰ ਵੀ ਅਸਤੀਫ਼ਾ ਦੇਣਾ ਪਏਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ, ਉਨ੍ਹਾਂ ਨੂੰ ਹਰ ਗੱਲ ਦਾ ਹਿਸਾਬ ਦੇਣਾ ਪਏਗਾ। ਮਜੀਠੀਆ ਨੇ ਕਿਹਾ ਕਿ ਉਹ ਪਹਿਲਾਂ ਹੀ ਕਹਿੰਦੇ ਆ ਰਹੇ ਸਨ 'ਆਪ' ਕਾਂਗਰਸ ਨਾਲ ਰਲੀ ਹੈ। ਸੁਖਪਾਲ ਖਹਿਰਾ ਡਰਾਮਾ ਕਰ ਰਹੇ ਹਨ। ਉਨ੍ਹਾਂ ਖਹਿਰਾ ਨੂੰ ਕਾਂਗਰਸ ਦਾ ਵੱਡਾ ਏਜੰਟ ਦੱਸਿਆ। ਸੁਨੀਲ ਜਾਖੜ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ 'ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ' ਵਾਲਾ ਹਿਸਾਬ ਹੈ। ਹੁਣ ਉਨ੍ਹਾਂ ਨੂੰ ਪਾਕਿਸਤਾਨ ਜਾਣਾ ਪਏਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਦੋਂ ਦਿਖੇਗਾ ਰਮਜ਼ਾਨ ਦਾ ਚੰਦ? 1 ਜਾਂ 2 ਮਾਰਚ ਨੂੰ ਕਦੋਂ ਰੱਖਿਆ ਜਾਵੇਗਾ ਰੋਜ਼ਾ

ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time

ਕੁੱਲੂ ਜਾਣ ਵਾਲੇ ਹੋ ਜਾਣ ਸਾਵਧਾਨ! ਹੜ੍ਹ ਵਰਗੇ ਹਾਲਾਤ, ਤਬਾਹੀ ਦੀਆਂ ਡਰਾਉਣ ਵਾਲੀਆਂ ਤਸਵੀਰਾਂ

ਜੋਸ ਬਟਲਰ ਨੇ ਇੰਗਲੈਂਡ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ, ਜਾਣੋ ਕਿਉਂ ਲਿਆ ਆਹ ਫੈਸਲਾ
ਜੋਸ ਬਟਲਰ ਨੇ ਇੰਗਲੈਂਡ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ, ਜਾਣੋ ਕਿਉਂ ਲਿਆ ਆਹ ਫੈਸਲਾ
Advertisement
ABP Premium

ਵੀਡੀਓਜ਼

ਡੱਲੇਵਾਲ ਦਾ ਸਰੀਰ ਨਹੀਂ ਦੇ ਰਿਹਾ ਸਾਥ! ਲਗਾਤਾਰ ਬਿਮਾਰ ਚੱਲ ਰਹੇ ਕਿਸਾਨ ਆਗੂਗਿਆਨੀ ਰਘਵੀਰ ਸਿੰਘ ਕਰਨਗੇ ਧਾਮੀ ਨਾਲ ਮੁਲਾਕਾਤਨਸ਼ਾ ਦੀ ਸ਼ੁਰੂਆਤ BJP ਤੇ ਅਕਾਲੀਆਂ ਨੇ ਕੀਤੀ  'ਆਪ' ਕਰੇਗੀ ਅੰਤ!ਨਸ਼ਿਆਂ ਖ਼ਿਲਾਫ਼ CM ਮਾਨ ਦਾ ਵੱਡਾ ਐਕਸ਼ਨ!   ਜ਼ਿਲ੍ਹਿਆਂ ਦੇ DC ਅਤੇ SSP ਨਾਲ  ਮੀਟਿੰਗ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਦੋਂ ਦਿਖੇਗਾ ਰਮਜ਼ਾਨ ਦਾ ਚੰਦ? 1 ਜਾਂ 2 ਮਾਰਚ ਨੂੰ ਕਦੋਂ ਰੱਖਿਆ ਜਾਵੇਗਾ ਰੋਜ਼ਾ
ਕਦੋਂ ਦਿਖੇਗਾ ਰਮਜ਼ਾਨ ਦਾ ਚੰਦ? 1 ਜਾਂ 2 ਮਾਰਚ ਨੂੰ ਕਦੋਂ ਰੱਖਿਆ ਜਾਵੇਗਾ ਰੋਜ਼ਾ
ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time
ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time
ਕੁੱਲੂ ਜਾਣ ਵਾਲੇ ਹੋ ਜਾਣ ਸਾਵਧਾਨ! ਹੜ੍ਹ ਵਰਗੇ ਹਾਲਾਤ, ਤਬਾਹੀ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਕੁੱਲੂ ਜਾਣ ਵਾਲੇ ਹੋ ਜਾਣ ਸਾਵਧਾਨ! ਹੜ੍ਹ ਵਰਗੇ ਹਾਲਾਤ, ਤਬਾਹੀ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਜੋਸ ਬਟਲਰ ਨੇ ਇੰਗਲੈਂਡ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ, ਜਾਣੋ ਕਿਉਂ ਲਿਆ ਆਹ ਫੈਸਲਾ
ਜੋਸ ਬਟਲਰ ਨੇ ਇੰਗਲੈਂਡ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ, ਜਾਣੋ ਕਿਉਂ ਲਿਆ ਆਹ ਫੈਸਲਾ
Politics 'ਚ ਐਂਟਰੀ ਲਵੇਗੀ ਪ੍ਰੀਤੀ ਜਿੰਟਾ? ਅਦਾਕਾਰਾ ਨੇ ਕਰ'ਤਾ ਐਲਾਨ

ਪੰਜਾਬ ਸਰਕਾਰ ਦਾ ਵੱਡਾ ਐਲਾਨ, ਬਿਨਾਂ NOC ਤੋਂ ਰਜਿਸਟਰੀ ਕਰਵਾਉਣ ਦੀ ਵਧੀ ਮਿਆਦ

ਰਮਜਾਨ ਤੋਂ ਪਹਿਲਾਂ ਧਮਾਕਿਆਂ ਨਾਲ ਦਹਲਿਆ ਪਾਕਿਸਤਾਨ, 5 ਦੀ ਮੌਤ

Health Tips: ਚਾਹ ਪੀਣ ਤੋਂ ਪਹਿਲਾਂ ਕਿਉਂ ਪੀਣਾ ਚਾਹੀਦਾ ਪਾਣੀ, ਜਾਣੋ ਇਸ ਨਾਲ ਸਰੀਰ ਨੂੰ ਕੀ ਮਿਲਦੇ ਨੇ ਫ਼ਾਇਦੇ ?

Embed widget