ਪੜਚੋਲ ਕਰੋ

ਪੰਜਾਬ ਦੀਆਂ 13 ਸੀਟਾਂ 'ਤੇ ਗਿਣਤੀ ਸ਼ੁਰੂ, ਗੁਰਦਾਸਪੁਰ ਸੀਟ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਦੋਵਾਂ ਉਮੀਦਵਾਰਾਂ ਵਿੱਚੋਂ ਇੱਕ ਪਾਸੇ ਸੰਨੀ ਖ਼ੁਦ ਦਾ ਸਟਾਰਡ, ਦੂਜਾ ਬੀਜੇਪੀ ਦਾ ਮੋਦੀ ਫੈਕਟਰ ਤੇ ਤੀਜਾ ਪਹਿਲਾ ਚਾਰ ਵਾਰ ਸਾਂਸਦ ਰਹਿ ਚੁੱਕੇ ਫਿਲਮ ਅਦਾਕਾਰ ਵਿਨੋਦ ਖੰਨਾ ਵੱਲੋਂ ਇਲਾਕੇ ਵਿੱਚ ਕਰਵਾਏ ਗਏ ਕੰਮ।

ਚੰਡੀਗੜ੍ਹ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਅੱਜ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋ ਗਈ ਹੈ। ਸੂਬੇ ਵਿੱਚ ਕੁੱਲ 278 ਉਮੀਦਵਾਰ ਹਨ। ਪਰ ਇਨ੍ਹਾਂ ਸਾਰੀਆਂ ਸੀਟਾਂ ਵਿੱਚੋਂ ਗੁਰਦਾਸਪੁਰ ਸੀਟ ਸਭ ਤੋਂ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਬੀਜੇਪੀ ਉਮੀਦਵਾਰ ਤੇ ਸੁਪਰਸਟਾਰ ਸੰਨੀ ਦਿਓਲ ਦੇ ਚੋਣ ਮੈਦਾਨ ਵਿੱਚ ਆ ਜਾਣ ਕਰਕੇ ਇਹ ਸੀਟ ਸਭ ਤੋਂ ਹਾਈ ਪ੍ਰੋਫਾਈਲ ਸੀਟ ਬਣ ਗਈ ਹੈ। ਸੰਨੀ ਦਿਓਲ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਹੋ ਰਿਹਾ ਹੈ। ਇਨ੍ਹਾਂ ਦੋਵਾਂ ਉਮੀਦਵਾਰਾਂ ਵਿੱਚੋਂ ਇੱਕ ਪਾਸੇ ਸੰਨੀ ਖ਼ੁਦ ਦਾ ਸਟਾਰਡ, ਦੂਜਾ ਬੀਜੇਪੀ ਦਾ ਮੋਦੀ ਫੈਕਟਰ ਤੇ ਤੀਜਾ ਪਹਿਲਾ ਚਾਰ ਵਾਰ ਸਾਂਸਦ ਰਹਿ ਚੁੱਕੇ ਫਿਲਮ ਅਦਾਕਾਰ ਵਿਨੋਦ ਖੰਨਾ ਵੱਲੋਂ ਇਲਾਕੇ ਵਿੱਚ ਕਰਵਾਏ ਗਏ ਕੰਮ। ਪਰ ਦੂਜੇ ਪਾਸੇ ਕਾਂਗਰਸ ਦੇ ਸੁਨੀਲ ਜਾਖੜ ਮੌਜੂਦਾ ਸਾਂਸਦ ਵੀ ਹਨ ਤੇ ਸੂਬਾ ਪ੍ਰਧਾਨ ਵੀ ਹਨ। ਹਾਲਾਂਕਿ ਇਸ ਸੀਟ 'ਤੇ ਵੱਖ-ਵੱਖ ਪਾਰਟੀਆਂ ਦੇ ਬੈਨਰ ਹੇਠ ਤੇ ਆਜ਼ਾਦ ਉਮੀਦਵਾਰਾਂ ਦੀ ਕੁੱਲ ਗਿਣਤੀ 15 ਹੈ, ਪਰ ਮੁੱਖ ਮੁਕਾਬਲਾ ਬੀਜੇਪੀ ਤੇ ਕਾਂਗਰਸ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।

ਟਾਪ ਹੈਡਲਾਈਨ

ਜਗਤਾਰ ਸਿੰਘ ਹਵਾਰਾ ਦੇ ਪਿਤਾ ਦੀ ਅਸ਼ਲੀਲ ਵੀਡੀਓ ਵਾਇਰਲ; ਕੌਮੀ ਇਨਸਾਫ ਮੋਰਚਾ ਬੋਲਿਆ- ਇਮੇਜ ਖਰਾਬ ਕਰਨ...

ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ

BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ

ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ

Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026

Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 

Embed widget