ਪੜਚੋਲ ਕਰੋ

ਕਵਿਤਾ ਖੰਨਾ ਨੇ ਸੁੱਟੇ ਹਥਿਆਰ, ਹੁਣ ਸੰਨੀ ਦਿਓਲ ਨੂੰ ਜਿਤਾਉਣ ਲਈ ਪੂਰਾ ਜ਼ੋਰ ਲਾਉਣ ਲਈ ਤਿਆਰ

ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਕਿਹਾ ਕਿ ਉਨ੍ਹਾਂ ਨੂੰ ਟਿਕਟ ਨਾ ਮਿਲਣ 'ਤੇ ਪਾਰਟੀ ਤੋਂ ਬਿਲਕੁਲ ਵੀ ਨਾਰਾਜ਼ਗੀ ਨਹੀਂ ਸੀ। ਅੱਜ ਉਹ ਸੰਨੀ ਦਿਓਲ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਵੀ ਪਹੁੰਚੇ। ਇਸ ਮੌਕੇ ਉਨ੍ਹਾਂ ਡੀਸੀ ਦਫ਼ਤਰ ਵਿੱਚ ਗੱਲਬਾਤ ਦੌਰਾਨ ਕਿਹਾ ਕਿ ਉਹ ਗੁਰਦਾਸਪੁਰ ਤੋਂ ਲੋਕ ਸਭਾ ਦੀ ਚੋਣ ਜਿਤਾਉਣ ਲਈ ਸੰਨੀ ਦਿਓਲ ਦੇ ਪਿੱਛੇ ਪੂਰਾ ਜ਼ੋਰ ਲਾ ਦੇਣਗੇ।

ਗੁਰਦਾਸਪੁਰ: ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਕਿਹਾ ਕਿ ਉਨ੍ਹਾਂ ਨੂੰ ਟਿਕਟ ਨਾ ਮਿਲਣ 'ਤੇ ਪਾਰਟੀ ਤੋਂ ਬਿਲਕੁਲ ਵੀ ਨਾਰਾਜ਼ਗੀ ਨਹੀਂ ਸੀ। ਅੱਜ ਉਹ ਸੰਨੀ ਦਿਓਲ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਵੀ ਪਹੁੰਚੇ। ਇਸ ਮੌਕੇ ਉਨ੍ਹਾਂ ਡੀਸੀ ਦਫ਼ਤਰ ਵਿੱਚ ਗੱਲਬਾਤ ਦੌਰਾਨ ਕਿਹਾ ਕਿ ਉਹ ਗੁਰਦਾਸਪੁਰ ਤੋਂ ਲੋਕ ਸਭਾ ਦੀ ਚੋਣ ਜਿਤਾਉਣ ਲਈ ਸੰਨੀ ਦਿਓਲ ਦੇ ਪਿੱਛੇ ਪੂਰਾ ਜ਼ੋਰ ਲਾ ਦੇਣਗੇ। ਕਵਿਤਾ ਖੰਨਾ ਨੇ ਕਿਹਾ ਕਿ ਗੁਰਦਾਸਪੁਰ ਦੇ ਲੋਕਾਂ ਨੇ ਵਿਨੋਦ ਖੰਨਾ ਨੂੰ ਬਹੁਤ ਪਿਆਰ ਦਿੱਤਾ ਸੀ ਤੇ ਵਿਨੋਦ ਖੰਨਾ ਨਾਲ ਜੁੜੇ ਲੋਕ ਸੰਨੀ ਦਿਓਲ ਵੱਲ ਮੋੜੇ ਜਾਣਗੇ। ਕਾਂਗਰਸ ਦੀ ਬਿਆਨਬਾਜ਼ੀ 'ਤੇ ਉਨ੍ਹਾਂ ਕਿਹਾ ਕਿ ਚੋਣ ਮੁੱਦੇ 'ਤੇ ਲੜੀ ਜਾਂਦੀ ਹੈ ਨਾ ਕਿ ਬਿਆਨਾਂ ਦੇ ਆਧਾਰ 'ਤੇ। ਕਵਿਤਾ ਖੰਨਾ ਨੇ ਦਾਅਵਾ ਕੀਤਾ ਕਿ ਸੰਨੀ ਦਿਓਲ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਵੱਡੀ ਜਿੱਤ ਹਾਸਲ ਕਰਨਗੇ। ਦੱਸ ਦੇਈਏ ਸਨੀ ਦਿਓਲ ਦਾ ਮੁਕਾਬਲਾ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਹੈ।

ਟਾਪ ਹੈਡਲਾਈਨ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
Punjab News: ਪੰਜਾਬ ਕਾਂਗਰਸ 'ਚ ਹੋਏਗਾ ਵੱਡਾ ਧਮਾਕਾ, ਅਮਰਿੰਦਰ ਸਿੰਘ ਪਾਰਟੀ 'ਚ ਵਾਪਸ ਆਉਣਗੇ? ਸਾਬਕਾ CM ਬੋਲੇ- ਕੈਪਟਨ ਸਾਡੇ...
ਪੰਜਾਬ ਕਾਂਗਰਸ 'ਚ ਹੋਏਗਾ ਵੱਡਾ ਧਮਾਕਾ, ਅਮਰਿੰਦਰ ਸਿੰਘ ਪਾਰਟੀ 'ਚ ਵਾਪਸ ਆਉਣਗੇ? ਸਾਬਕਾ CM ਬੋਲੇ- ਕੈਪਟਨ ਸਾਡੇ...
ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ
ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Embed widget