ਪੜਚੋਲ ਕਰੋ
Advertisement
ਭਗਵੰਤ ਮਾਨ ਜਿੱਤ ਰਹੇ ਸੰਗਰੂਰ ਦੀ ਬਾਜ਼ੀ!
ਸੰਗਰੂਰ ਵਿੱਚ ਭਗਵੰਤ ਮਾਨ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਕੇਵਲ ਢਿੱਲੋਂ ਨਾਲ ਹੋ ਰਿਹਾ ਹੈ। ਹੁਣ ਤਕ ਭਗਵੰਤ ਮਾਨ ਨੂੰ ਕੁੱਲ 1,73,165 ਵੋਟਾਂ ਜਦਕਿ ਕੇਵਲ ਢਿੱਲੋਂ ਨੂੰ 1,32,314 ਵੋਟਾਂ ਪਈਆਂ ਹਨ।
ਸੰਗਰੂਰ: ਲੋਕ ਸਭਾ ਚੋਣਾਂ 2019 ਦੀਆਂ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਪੰਜਾਬ ਦੀਆਂ ਸਾਰੀਆਂ ਸੀਟਾਂ ਦੇ ਰੁਝਾਨ ਆ ਰਹੇ ਹਨ। ਇਨ੍ਹਾਂ ਮੁਤਾਬਕ ਹੁਣ ਤਕ 13 ਵਿੱਚੋਂ 8 ਸੀਟਾਂ 'ਤੇ ਕਾਂਗਰਸ, 4 'ਤੇ ਅਕਾਲੀ ਦਲ-ਬੀਜੇਪੀ ਤੇ ਇੱਕ ਸੀਟ 'ਤੇ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਅੱਗੇ ਜਾ ਰਹੇ ਹਨ। ਸੰਗਰੂਰ ਵਿੱਚ ਭਗਵੰਤ ਮਾਨ 40,851 ਵੋਟਾਂ ਨਾਲ ਅੱਗੇ ਜਾ ਰਹੇ ਹਨ।
ਸੰਗਰੂਰ ਵਿੱਚ ਭਗਵੰਤ ਮਾਨ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਕੇਵਲ ਢਿੱਲੋਂ ਨਾਲ ਹੋ ਰਿਹਾ ਹੈ। ਹੁਣ ਤਕ ਭਗਵੰਤ ਮਾਨ ਨੂੰ ਕੁੱਲ 1,73,165 ਵੋਟਾਂ ਜਦਕਿ ਕੇਵਲ ਢਿੱਲੋਂ ਨੂੰ 1,32,314 ਵੋਟਾਂ ਪਈਆਂ ਹਨ।
ਉੱਧਰ ਅਕਾਲੀ ਦੇ ਉਮੀਦਵਾਰ ਪਰਮਿੰਦਰ ਢੀਂਡਸਾ ਨੂੰ 1,07,150 ਵੋਟਾਂ ਮਿਲੀਆਂ ਹਨ। ਸੂਬੇ ਵਿੱਚ ਕੁੱਲ 13 ਸੀਟਾਂ ਹਨ ਤੇ ਇਨ੍ਹਾਂ 'ਤੇ 278 ਉਮੀਦਵਾਰ ਮੈਦਾਨ ਵਿੱਚ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਸਿਹਤ
ਪੰਜਾਬ
ਕ੍ਰਿਕਟ
Advertisement