ਪੜਚੋਲ ਕਰੋ

ਲੋਕ ਸਭਾ ਚੋਣਾਂ: ਪੰਜਾਬ ਦੀ ਤਸਵੀਰ ਸਾਫ, ਵੇਖੋ ਤਾਜ਼ਾ ਅੰਕੜੇ

ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਦੇ ਰੁਝਾਨ ਸਾਹਮਣੇ ਆ ਚੁੱਕੇ ਹਨ। ਹੁਣ ਤਕ ਦੇ ਰੁਝਾਨਾਂ ਮੁਤਾਬਕ ਗੁਰਦਾਸਪੁਰ ਤੋਂ ਸੰਨੀ ਦਿਓਲ 50,875, ਸੰਗਰੂਰ ਤੋਂ ਭਗਵੰਤ ਮਾਨ 50,994, ਪਟਿਆਲਾ ਤੋਂ ਪਰਨੀਤ ਕੌਰ 89,254, ਬਠਿੰਡਾ ਤੋਂ ਹਰਸਿਮਰਤ ਕੌਰ 9848, ਲੁਧਿਆਣਾ ਤੋਂ ਰਵਨੀਤ ਬਿੱਟੂ 42089 ਨਾਲ ਅੱਗੇ ਹਨ।

ਚੰਡੀਗੜ੍ਹ: ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਦੇ ਰੁਝਾਨ ਸਾਹਮਣੇ ਆ ਚੁੱਕੇ ਹਨ। ਹੁਣ ਤਕ ਦੇ ਰੁਝਾਨਾਂ ਮੁਤਾਬਕ ਗੁਰਦਾਸਪੁਰ ਤੋਂ ਸੰਨੀ ਦਿਓਲ 53614, ਸੰਗਰੂਰ ਤੋਂ ਭਗਵੰਤ ਮਾਨ 55870, ਪਟਿਆਲਾ ਤੋਂ ਪਰਨੀਤ ਕੌਰ 97039, ਬਠਿੰਡਾ ਤੋਂ ਹਰਸਿਮਰਤ ਕੌਰ 9651, ਲੁਧਿਆਣਾ ਤੋਂ ਰਵਨੀਤ ਬਿੱਟੂ 52797 ਨਾਲ ਅੱਗੇ ਹਨ। ਇਸ ਦੇ ਨਾਲ ਹੀ ਅਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ 28164, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ 52235, ਫਰੀਦਕੋਟ ਤੋਂ ਮੁਹੰਮਦ ਸਦੀਕ 44242, ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ 341255, ਫਿਰੋਜ਼ਪੁਰ ਤੋਂ ਸੁਖਬੀਰ ਬਾਦਲ 106998, ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ 19895, ਖਡੂਰ ਸਾਹਿਬ ਤੋਂ ਜਸਬੀਰ ਸਿੰਘ 90590 ਤੇ ਜਲੰਧਰ ਤੋਂ ਸੰਤੋਖ ਸਿੰਘ ਚੌਧਰੀ 11001 ਵੋਟਾਂ ਨਾਲ ਅੱਗੇ ਹਨ। ਹੁਣ ਤਕ 13 ਵਿੱਚੋਂ 8 ਸੀਟਾਂ 'ਤੇ ਕਾਂਗਰਸ, 4 'ਤੇ ਅਕਾਲੀ ਦਲ-ਬੀਜੇਪੀ ਤੇ ਇੱਕ ਸੀਟ 'ਤੇ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਅੱਗੇ ਜਾ ਰਹੇ ਹਨ। ਸੂਬੇ ਵਿੱਚ ਕੁੱਲ 13 ਸੀਟਾਂ ਹਨ ਤੇ ਇਨ੍ਹਾਂ 'ਤੇ 278 ਉਮੀਦਵਾਰ ਮੈਦਾਨ ਵਿੱਚ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Monsoon alert- ਪੂਰੇ ਪੰਜਾਬ ਵਿਚ ਵਰ੍ਹੇਗਾ ਮਾਨਸੂਨ, IMD ਨੇ ਮੀਂਹ ਬਾਰੇ ਦਿੱਤੀ ਤਾਜ਼ਾ ਅਪਡੇਟ...

Ludhiana News: ਲੁਧਿਆਣਾ ਪੁਲਿਸ ਨੇ 3 ਸੱਟੇਬਾਜਾਂ ਨੂੰ ਕੀਤਾ ਕਾਬੂ, 11.48 ਦੀ ਨਕਦੀ ਕੀਤੀ ਬਰਾਮਦ

ਹਰ ਸਾਲ 26 ਲੱਖ ਲੋਕਾਂ ਦੀ ਜਾਨ ਲੈ ਰਹੀ ਹੈ ਸ਼ਰਾਬ, ਜਾਣੋ ਇਸ ਤੋਂ ਖਹਿੜਾ ਛੁਡਾਉਣ ਦਾ ਆਸਾਨ ਤਰੀਕਾ

Jalandhar By Poll: ਸ਼ੀਤਲ ਅੰਗੁਰਾਲ ਕ੍ਰਾਇਮ ਕਿੰਗ ? AAP ਨੇ ਖੋਲ੍ਹੇ ਕੱਚੇ ਚਿੱਠੇ, ਕੰਗ ਨੇ ਦੱਸੀ ਹੈਰਾਨ ਕਰਨ ਵਾਲੀ  ਇੱਕ ਵੱਡੀ ਗੱਲ

ABP Premium

ਵੀਡੀਓਜ਼

three new criminal laws| ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਰਹੇ, ਜਾਣੋ, ਕੀ ਖ਼ਾਸ ?Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Monsoon alert- ਪੂਰੇ ਪੰਜਾਬ ਵਿਚ ਵਰ੍ਹੇਗਾ ਮਾਨਸੂਨ, IMD ਨੇ ਮੀਂਹ ਬਾਰੇ ਦਿੱਤੀ ਤਾਜ਼ਾ ਅਪਡੇਟ...
Monsoon alert- ਪੂਰੇ ਪੰਜਾਬ ਵਿਚ ਵਰ੍ਹੇਗਾ ਮਾਨਸੂਨ, IMD ਨੇ ਮੀਂਹ ਬਾਰੇ ਦਿੱਤੀ ਤਾਜ਼ਾ ਅਪਡੇਟ...
Ludhiana News: ਲੁਧਿਆਣਾ ਪੁਲਿਸ ਨੇ 3 ਸੱਟੇਬਾਜਾਂ ਨੂੰ ਕੀਤਾ ਕਾਬੂ, 11.48 ਦੀ ਨਕਦੀ ਕੀਤੀ ਬਰਾਮਦ
Ludhiana News: ਲੁਧਿਆਣਾ ਪੁਲਿਸ ਨੇ 3 ਸੱਟੇਬਾਜਾਂ ਨੂੰ ਕੀਤਾ ਕਾਬੂ, 11.48 ਦੀ ਨਕਦੀ ਕੀਤੀ ਬਰਾਮਦ
ਹਰ ਸਾਲ 26 ਲੱਖ ਲੋਕਾਂ ਦੀ ਜਾਨ ਲੈ ਰਹੀ ਹੈ ਸ਼ਰਾਬ, ਜਾਣੋ ਇਸ ਤੋਂ ਖਹਿੜਾ ਛੁਡਾਉਣ ਦਾ ਆਸਾਨ ਤਰੀਕਾ
ਹਰ ਸਾਲ 26 ਲੱਖ ਲੋਕਾਂ ਦੀ ਜਾਨ ਲੈ ਰਹੀ ਹੈ ਸ਼ਰਾਬ, ਜਾਣੋ ਇਸ ਤੋਂ ਖਹਿੜਾ ਛੁਡਾਉਣ ਦਾ ਆਸਾਨ ਤਰੀਕਾ
Jalandhar By Poll: ਸ਼ੀਤਲ ਅੰਗੁਰਾਲ ਕ੍ਰਾਇਮ ਕਿੰਗ ? AAP ਨੇ ਖੋਲ੍ਹੇ ਕੱਚੇ ਚਿੱਠੇ, ਕੰਗ ਨੇ ਦੱਸੀ ਹੈਰਾਨ ਕਰਨ ਵਾਲੀ  ਇੱਕ ਵੱਡੀ ਗੱਲ
Jalandhar By Poll: ਸ਼ੀਤਲ ਅੰਗੁਰਾਲ ਕ੍ਰਾਇਮ ਕਿੰਗ ? AAP ਨੇ ਖੋਲ੍ਹੇ ਕੱਚੇ ਚਿੱਠੇ, ਕੰਗ ਨੇ ਦੱਸੀ ਹੈਰਾਨ ਕਰਨ ਵਾਲੀ  ਇੱਕ ਵੱਡੀ ਗੱਲ
Constable Bharti: ਪੁਲਿਸ ਵਿਭਾਗ ਵਿਚ 6000 ਕਾਂਸਟੇਬਲਾਂ ਦੀ ਭਰਤੀ, 8 ਜੁਲਾਈ ਤੋਂ ਪਹਿਲਾਂ ਕਰੋ ਅਪਲਾਈ

LPG Price Reduced: ਸਸਤਾ ਹੋਇਆ ਸਿਲੰਡਰ, ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

Kakora or Kantola vegetable : ਕੀ ਤੁਸੀਂ ਜਾਣਦੇ ਹੋ ਕਕੋੜਾ ਜਾਂ ਕੰਟੋਲਾ ਦੀ ਸਬਜ਼ੀ ਦੇ ਫਾਇਦੇ

Petrol and Diesel Price on 1 July: ਮਹੀਨੇ ਦੇ ਪਹਿਲੇ ਦਿਨ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

Embed widget