ਚੰਡੀਗੜ੍ਹ: ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਦੇ ਰੁਝਾਨ ਸਾਹਮਣੇ ਆ ਚੁੱਕੇ ਹਨ। ਹੁਣ ਤਕ ਦੇ ਰੁਝਾਨਾਂ ਮੁਤਾਬਕ ਗੁਰਦਾਸਪੁਰ ਤੋਂ ਸੰਨੀ ਦਿਓਲ 53614, ਸੰਗਰੂਰ ਤੋਂ ਭਗਵੰਤ ਮਾਨ 55870, ਪਟਿਆਲਾ ਤੋਂ ਪਰਨੀਤ ਕੌਰ 97039, ਬਠਿੰਡਾ ਤੋਂ ਹਰਸਿਮਰਤ ਕੌਰ 9651, ਲੁਧਿਆਣਾ ਤੋਂ ਰਵਨੀਤ ਬਿੱਟੂ 52797 ਨਾਲ ਅੱਗੇ ਹਨ।
ਇਸ ਦੇ ਨਾਲ ਹੀ ਅਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ 28164, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ 52235, ਫਰੀਦਕੋਟ ਤੋਂ ਮੁਹੰਮਦ ਸਦੀਕ 44242, ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ 341255, ਫਿਰੋਜ਼ਪੁਰ ਤੋਂ ਸੁਖਬੀਰ ਬਾਦਲ 106998, ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ 19895, ਖਡੂਰ ਸਾਹਿਬ ਤੋਂ ਜਸਬੀਰ ਸਿੰਘ 90590 ਤੇ ਜਲੰਧਰ ਤੋਂ ਸੰਤੋਖ ਸਿੰਘ ਚੌਧਰੀ 11001 ਵੋਟਾਂ ਨਾਲ ਅੱਗੇ ਹਨ।
ਹੁਣ ਤਕ 13 ਵਿੱਚੋਂ 8 ਸੀਟਾਂ 'ਤੇ ਕਾਂਗਰਸ, 4 'ਤੇ ਅਕਾਲੀ ਦਲ-ਬੀਜੇਪੀ ਤੇ ਇੱਕ ਸੀਟ 'ਤੇ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਅੱਗੇ ਜਾ ਰਹੇ ਹਨ। ਸੂਬੇ ਵਿੱਚ ਕੁੱਲ 13 ਸੀਟਾਂ ਹਨ ਤੇ ਇਨ੍ਹਾਂ 'ਤੇ 278 ਉਮੀਦਵਾਰ ਮੈਦਾਨ ਵਿੱਚ ਹਨ।
ਲੋਕ ਸਭਾ ਚੋਣਾਂ: ਪੰਜਾਬ ਦੀ ਤਸਵੀਰ ਸਾਫ, ਵੇਖੋ ਤਾਜ਼ਾ ਅੰਕੜੇ
ਏਬੀਪੀ ਸਾਂਝਾ
Updated at:
23 May 2019 12:41 PM (IST)
ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਦੇ ਰੁਝਾਨ ਸਾਹਮਣੇ ਆ ਚੁੱਕੇ ਹਨ। ਹੁਣ ਤਕ ਦੇ ਰੁਝਾਨਾਂ ਮੁਤਾਬਕ ਗੁਰਦਾਸਪੁਰ ਤੋਂ ਸੰਨੀ ਦਿਓਲ 50,875, ਸੰਗਰੂਰ ਤੋਂ ਭਗਵੰਤ ਮਾਨ 50,994, ਪਟਿਆਲਾ ਤੋਂ ਪਰਨੀਤ ਕੌਰ 89,254, ਬਠਿੰਡਾ ਤੋਂ ਹਰਸਿਮਰਤ ਕੌਰ 9848, ਲੁਧਿਆਣਾ ਤੋਂ ਰਵਨੀਤ ਬਿੱਟੂ 42089 ਨਾਲ ਅੱਗੇ ਹਨ।
- - - - - - - - - Advertisement - - - - - - - - -