ਪੜਚੋਲ ਕਰੋ

ਫਿਰੋਜ਼ਪੁਰ ਤੋਂ ਸੁਖਬੀਰ ਬਾਦਲ ਨੇ ਘੁਬਾਇਆ ਨੂੰ ਬੁਰੀ ਤਰ੍ਹਾਂ ਰੋਲਿਆ

ਲੋਕ ਸਭਾ ਚੋਣਾਂ 2019 ਦੀਆਂ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਪੰਜਾਬ ਦੀਆਂ ਸਾਰੀਆਂ ਸੀਟਾਂ ਦੇ ਰੁਝਾਨ ਆ ਰਹੇ ਹਨ। ਇਨ੍ਹਾਂ ਮੁਤਾਬਕ ਫਿਰੋਜ਼ਪੁਰ ਵਿੱਚ ਸੁਖਬੀਰ ਬਾਦਲ 1,86,396 ਵੋਟਾਂ ਨਾਲ ਲੀਡ ਕਰ ਰਹੇ ਹਨ। ਉਨ੍ਹਾਂ ਨੂੰ ਹੁਣ ਤਕ ਦੇ ਰੁਝਾਨਾਂ ਮੁਤਾਬਕ 5,85,043 ਵੋਟਾਂ ਪਈਆਂ ਹਨ।

ਫਿਰੋਜ਼ਪੁਰ: ਲੋਕ ਸਭਾ ਚੋਣਾਂ 2019 ਦੀਆਂ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਪੰਜਾਬ ਦੀਆਂ ਸਾਰੀਆਂ ਸੀਟਾਂ ਦੇ ਰੁਝਾਨ ਆ ਰਹੇ ਹਨ। ਇਨ੍ਹਾਂ ਮੁਤਾਬਕ ਫਿਰੋਜ਼ਪੁਰ ਵਿੱਚ ਸੁਖਬੀਰ ਬਾਦਲ 1,86,396 ਵੋਟਾਂ ਨਾਲ ਲੀਡ ਕਰ ਰਹੇ ਹਨ। ਉਨ੍ਹਾਂ ਨੂੰ ਹੁਣ ਤਕ ਦੇ ਰੁਝਾਨਾਂ ਮੁਤਾਬਕ 5,85,043 ਵੋਟਾਂ ਪਈਆਂ ਹਨ। ਫਿਰੋਜ਼ਪੁਰ ਤੋਂ ਸੁਖਬੀਰ ਸਿੰਘ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਾਲ ਹੋ ਰਿਹਾ ਹੈ। ਸ਼ੇਰ ਸਿੰਘ ਘੁਬਾਇਆ ਨੂੰ ਹੁਣ ਤਕ 3,98,647 ਵੋਟਾਂ ਪਈਆਂ ਹਨ। ਸੂਬੇ ਵਿੱਚ ਕੁੱਲ 13 ਸੀਟਾਂ ਹਨ ਤੇ ਇਨ੍ਹਾਂ 'ਤੇ 278 ਉਮੀਦਵਾਰ ਮੈਦਾਨ ਵਿੱਚ ਹਨ। ਪੂਰੇ ਸੂਬੇ ਦੇ ਰੁਝਾਨਾਂ ਦੀ ਗੱਲ ਕਰੀਏ ਤਾਂ ਹੁਣ ਤਕ 13 ਵਿੱਚੋਂ 8 ਸੀਟਾਂ 'ਤੇ ਕਾਂਗਰਸ, 4 'ਤੇ ਅਕਾਲੀ ਦਲ-ਬੀਜੇਪੀ ਤੇ ਇੱਕ ਸੀਟ 'ਤੇ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਅੱਗੇ ਜਾ ਰਹੇ ਹਨ। ਹੁਸ਼ਿਆਰਪੁਰ ਦੀ ਤਸਵੀਰ ਸਾਫ ਹੋ ਗਈ ਹੈ। ਇੱਥੋਂ ਬੀਜੇਪੀ ਦੇ ਉਮੀਦਵਾਰ ਸੋਮ ਪ੍ਰਕਾਸ਼ ਨੇ ਜਿੱਤ ਦਰਜ ਕਰ ਲਈ ਹੈ। ਇਸੇ ਤਰ੍ਹਾਂ ਲੁਧਿਆਣਾ ਤੋਂ ਵੀ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਜਿੱਤ ਗਏ ਹਨ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget