ਪੜਚੋਲ ਕਰੋ

Lok Sabha Elections: ਚੋਣਾਂ ਦੌਰਾਨ BSF ਦੀ ਵੱਡੀ ਕਾਰਵਾਈ, ਪੰਜਾਬ 'ਚ ਪਾਕਿਸਤਾਨੀ ਡਰੋਨਾਂ ਦੀ ਦਖਲ ਨੇ ਤੋੜੇ ਸਾਰੇ ਰਿਕਾਰਡ

Lok Sabha Elections: ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਚੋਣ ਪ੍ਰਚਾਰ ਮੌਕੇ ਬੀ.ਐੱਸ.ਐੱਫ ਵਲੋ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ 60 ਡਰੋਨ ਸੁੱਟੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ । ਚੋਣਾਂ ਦੇ ਸਮੇਂ ਪੰਜਾਬ ਵਿੱਚ ਪਿਛਲੇ 83 ਦਿਨਾਂ ਵਿੱਚ ...

Lok Sabha Elections: ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਚੋਣ ਪ੍ਰਚਾਰ ਮੌਕੇ ਬੀ.ਐੱਸ.ਐੱਫ ਵਲੋ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ 60 ਡਰੋਨ ਸੁੱਟੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ । ਚੋਣਾਂ ਦੇ ਸਮੇਂ ਪੰਜਾਬ ਵਿੱਚ ਪਿਛਲੇ 83 ਦਿਨਾਂ ਵਿੱਚ ਫੜੇ ਗਏ ਡਰੋਨਾਂ ਦੀ ਇਹ ਗਿਣਤੀ ਪੂਰੇ ਪੰਜਾਬ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਸੀ।

ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ (ਮੇਥਾਮਫੇਟਾਮਾਈਨ) ਸਮੇਤ ਚੀਨ ਦੇ ਬਣੇ ਦੋ ਡਰੋਨ ਬਰਾਮਦ ਕੀਤੇ ਹਨ। ਇਹ ਦੋਵੇਂ ਡਰੋਨ ਜ਼ਿਲ੍ਹੇ ਦੇ ਸੀਬੀ ਚੰਦ ਅਤੇ ਕਲਸੀਆਂ ਪਿੰਡਾਂ ਦੇ ਖੇਤਾਂ ਵਿੱਚੋਂ ਵੱਖਰੇ ਤੌਰ ’ਤੇ ਬਰਾਮਦ ਕੀਤੇ ਗਏ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਸ਼ਨੀਵਾਰ ਨੂੰ ਵੋਟਿੰਗ ਹੋਵੇਗੀ। ਬੀਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਦੁਆਰਾ ਲਗਭਗ 60 ਡਰੋਨ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪਾਕਿਸਤਾਨ ਤੋਂ ਆਉਣ ਵਾਲੇ ਇਨ੍ਹਾਂ ਡਰੋਨਾਂ ਵਿੱਚੋਂ ਸਭ ਤੋਂ ਵੱਧ ਪੰਜਾਬ ਸਰਹੱਦ ਤੋਂ ਬਰਾਮਦ ਕੀਤੇ ਗਏ ਹਨ, ਜਦਕਿ ਕੁਝ ਇਸ ਸਰਹੱਦ ਦੇ ਰਾਜਸਥਾਨ ਫਰੰਟ ਤੋਂ ਰੋਕੇ ਗਏ ਹਨ। ਭਾਰਤ-ਪਾਕਿਸਤਾਨ ਸਰਹੱਦ ਭਾਰਤ ਦੇ ਪੱਛਮੀ ਹਿੱਸੇ ਵਿੱਚ ਜੰਮੂ, ਪੰਜਾਬ, ਰਾਜਸਥਾਨ ਅਤੇ ਗੁਜਰਾਤ ਵਿੱਚੋਂ ਲੰਘਦੀ ਹੈ। ਪੰਜਾਬ ਖੇਤਰ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਸਰਹੱਦ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget