ਪੜਚੋਲ ਕਰੋ

Punjab Election: ਪੰਜਾਬ ਦੀਆਂ ਚੋਣਾਂ 'ਚ ਵੱਡਾ ਉਲਟਫੇਰ ਕਰ ਸਕਦੇ ਨੇ ਪ੍ਰਵਾਸੀ ਮਜ਼ਦੂਰ ? ਲੱਖਾਂ ਦੀ ਗਿਣਤੀ 'ਚ ਪ੍ਰਵਾਸੀਆਂ ਨੇ ਬਣਾਈਆਂ ਵੋਟਾਂ !

ਪੰਜਾਬ ਇੱਕ ਖੇਤੀਬਾੜੀ ਸੂਬਾ ਹੈ ਜਿੱਥੇ ਫ਼ਸਲ ਦੀ ਬਿਜਾਈ ਤੇ ਵਾਢੀ ਲਈ ਵੱਡੀ ਗਿਣਤੀ ਵਿੱ ਮਜ਼ਦੂਰਾਂ ਦੀ ਲੋੜ ਪੈਂਦੀ ਹੈ। ਸਾਲ 1970 ਤੋਂ ਸ਼ੁਰੂ ਹੋਈ ਹਰੀ ਕ੍ਰਾਂਤੀ ਤੋਂ ਬਾਅਦ ਵੱਡੀ ਗਿਣਤੀ ਵਿੱਚ ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਮਜ਼ਦੂਰਾਂ ਨੇ ਪੰਜਾਬ ਦਾ ਰੁਖ਼ ਕੀਤਾ ਹੈ ਜਿਸ ਵਿੱਚ ਜ਼ਿਆਦਾਤਰ ਪ੍ਰਵਾਸੀ ਪੰਜਾਬ ਵਿੱਚ ਹੀ ਰਹਿਣ ਲੱਗ ਗਏ ਹਨ।

Lok Sabha Elections 2024: ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰਿਕ ਤਿਓਹਾਰ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਵਿੱਚ ਪਹਿਲੇ ਗੇੜ ਦੀ ਵੋਟਿੰਗ ਹੋ ਚੁੱਕੀ ਹੈ ਤੇ ਦੂਜੇ ਗੇੜ ਲਈ 26 ਅਪ੍ਰੈਲ ਨੂੰ ਵੋਟਾਂ ਪਾਈਆਂ ਜਾਣਗੀਆਂ। ਪੂਰੇ ਦੇਸ਼ ਵਿੱਚ ਪਈਆਂ ਵੋਟਾਂ ਦੇ ਨਤੀਜੇ 4 ਜੂਨ 2024 ਨੂੰ ਐਲਾਨੇ ਜਾਣਗੇ। ਜੇ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਇੱਥੇ 1 ਜੂਨ ਨੂੰ ਵੋਟਾਂ ਪੈਣਗੀਆਂ ਪਰ ਇਸ ਵਾਰ ਵੱਡੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਪੰਜਾਬ ਵਿੱਚ ਵੋਟਾਂ ਪਾਉਣਗੇ ਜਿਸ ਦਾ ਇੱਥੋਂ ਦੇ ਨਤੀਜਿਆਂ ਉੱਤੇ ਕੀ ਅਸਰ ਪਵੇਗਾ ਆਓ ਸਮਝਣ ਦੀ ਕੋਸ਼ਿਸ਼ ਕਰੀਏ ?

ਪੰਜਾਬ ਇੱਕ ਖੇਤੀਬਾੜੀ ਸੂਬਾ ਹੈ ਜਿੱਥੇ ਫ਼ਸਲ ਦੀ ਬਿਜਾਈ ਤੇ ਵਾਢੀ ਲਈ ਵੱਡੀ ਗਿਣਤੀ ਵਿੱ ਮਜ਼ਦੂਰਾਂ ਦੀ ਲੋੜ ਪੈਂਦੀ ਹੈ। ਸਾਲ 1970 ਤੋਂ ਸ਼ੁਰੂ ਹੋਈ ਹਰੀ ਕ੍ਰਾਂਤੀ ਤੋਂ ਬਾਅਦ ਵੱਡੀ ਗਿਣਤੀ ਵਿੱਚ ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਮਜ਼ਦੂਰਾਂ ਨੇ ਪੰਜਾਬ ਦਾ ਰੁਖ਼ ਕੀਤਾ ਹੈ ਜਿਸ ਵਿੱਚ ਜ਼ਿਆਦਾਤਰ ਪ੍ਰਵਾਸੀ ਪੰਜਾਬ ਵਿੱਚ ਹੀ ਰਹਿਣ ਲੱਗ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਵਾਸੀ ਵਿੰਗ ਵੱਲੋਂ ਕਰਵਾਏ ਗਏ ਇੱਕ ਸਰਵੇਖਣ ਮੁਤਾਬਕ, ਪੰਜਾਬ ਵਿੱਚ ਪ੍ਰਵਾਸੀਆਂ ਦੀ ਗਿਣਤੀ 39 ਲੱਖ ਸੀ ਜੋ ਕਿ ਪਿਛਲੇ ਕੁਝ ਸਾਲਾਂ ਵਿੱਚ ਵਧ ਕੇ 43 ਲੱਖ ਹੋ ਗਈ ਹੈ। ਜੇ ਕੋਰੋਨਾ ਵੇਲੇ ਦੇ ਆਂਕੜਿਆਂ ਉੱਤੇ ਨਜ਼ਰ ਮਾਰੀ ਜਾਵੇ ਤਾਂ 18 ਲੱਖ ਪ੍ਰਵਾਸੀ ਮਜ਼ਦੂਰਾਂ ਨੇ ਪੰਜਾਬ ਸਰਕਾਰ ਕੋਲ ਘਰ ਵਾਪਸੀ  ਲਈ ਰਜਿਸਟ੍ਰੇਸ਼ਨ ਕਰਵਾਇਆ ਸੀ ਜਿਸ ਵਿੱਚੋਂ 10 ਲੱਖ ਮਜ਼ਦੂਰ ਉੱਤਰ ਪ੍ਰਦੇਸ਼ ਤੇ 6 ਲੱਖ ਮਜ਼ਦੂਰ ਬਿਹਾਰ ਤੇ ਬਾਕੀ ਦੇਸ਼ ਦੇ ਵੱਖ-ਵੱਖ  ਹਿੱਸਿਆਂ ਤੋਂ ਆਏ ਹੋਏ ਸਨ।

ਰਾਜਨੀਤੀ ਵਿੱਚ ਕਿਵੇਂ ਪਾਉਂਦੇ ਨੇ ਪ੍ਰਭਾਵ

ਜੇ ਸਾਲ 2017 ਦੇ ਵਿਧਾਨ ਸਭਾ ਆਂਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਉਸ ਮੁਤਾਬਕ ਪੰਜਾਬ ਵਿੱਚ ਤਕਰਬੀਨ 27 ਲੱਖ ਪ੍ਰਵਾਸੀ ਵੋਟਰ ਸਨ ਜਿਨ੍ਹਾਂ ਵਿੱਚੋਂ ਸਭ ਤੋਂ ਜ਼ਿਆਦਾ ਗਿਣਤੀ ਲੁਧਿਆਣਾ ਦੇ ਸਾਹਨੇਵਾਲ ਖੇਤਰ ਵਿੱਚ ਹੈ ਜਿੱਥੇ ਇਹ ਤਕਰੀਬਨ 50 ਹਜ਼ਾਰ ਹਨ। ਇਸ ਤੋਂ ਇਲਾਵਾ ਫਗਵਾੜਾ, ਹੁਸ਼ਿਆਰਪੁਰ, ਬਠਿੰਡਾ, ਜਲੰਧਰ, ਅੰਮ੍ਰਿਤਸਰ, ਲੁਧਿਆਣਾ ਤੇ ਫ਼ਤਿਹਗੜ੍ਹ ਸਾਹਿਬ ਦੇ ਇਲਾਕਿਆਂ ਵਿੱਚ ਵੀ ਗਿਣਤੀ ਜ਼ਿਆਦਾ ਹੈ। 2017 ਵਿੱਚ ਲੁਧਿਆਣਾ ਜ਼ਿਲ੍ਹੇ ਦੀਆਂ 5 ਵਿਧਾਨ ਸਭਾ ਸੀਟਾਂ ਅਜਿਹੀਆਂ ਸਨ ਜਿੱਥੇ ਪ੍ਰਵਾਸੀ ਵੋਟਰਾਂ ਦਾ ਦਬਦਬਾ ਹੈ।

ਇਹ ਵੀ ਪੜ੍ਹੋ-Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਤੇ ਕੌਣ ਬਣਿਆ ਜੇਤੂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget