ਪੜਚੋਲ ਕਰੋ

Power Cut in Punjab: ਪੰਜਾਬ 'ਚ ਅੱਜ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ 8 ਘੰਟੇ ਬੱਤੀ ਰਹੇਗੀ ਗੁੱਲ! 9 ਵਜੇ ਤੋਂ ਪਹਿਲਾਂ ਪੂਰੇ ਕਰੋ ਜ਼ਰੂਰੀ ਕੰਮ...

Power Cut in Punjab: ਪੰਜਾਬ ਵਾਸੀਆਂ ਨੂੰ ਅੱਜ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਅੱਜ 16 ਅਪ੍ਰੈਲ ਨੂੰ ਕਈ ਇਲਾਕਿਆਂ ਵਿਚ ਲੰਮਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਕੁਝ ਇਲਾਕਿਆਂ ਵਿਚ ਸਵੇਰੇ...

Power Cut in Punjab: ਪੰਜਾਬ ਵਾਸੀਆਂ ਨੂੰ ਅੱਜ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਅੱਜ 16 ਅਪ੍ਰੈਲ ਨੂੰ ਕਈ ਇਲਾਕਿਆਂ ਵਿਚ ਲੰਮਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਕੁਝ ਇਲਾਕਿਆਂ ਵਿਚ ਸਵੇਰੇ 9 ਵਜੇ ਤੋਂ ਬਿਜਲੀ ਸਪਲਾਈ ਬੰਦ ਹੋ ਜਾਵੇਗੀ। ਜ਼ਰੂਰੀ ਮੁਰੰਮਤ ਕਾਰਨ ਬਿਜਲੀ ਦੀ ਸਪਲਾਈ 8 ਘੰਟਿਆਂ ਤਕ ਪ੍ਰਭਾਵਿਤ ਰਹਿ ਸਕਦੀ ਹੈ। ਪਾਵਰਕੌਮ ਵੱਲੋਂ ਇਸ ਸਬੰਧੀ ਅਗਾਊਂ ਸੂਚਨਾ ਵੀ ਜਾਰੀ ਕੀਤੀ ਗਈ ਹੈ...

ਸ਼ਾਮ 5 ਵਜੇ ਤੱਕ ਬੰਦ ਰਹੇਗੀ ਬੱਤੀ

ਮਹਿਲ ਕਲਾਂ 

ਇਸ ਤੋਂ ਇਲਾਵਾ ਪਾਵਰਕਾਮ ਉਪ ਮੰਡਲ ਮਹਿਲ ਕਲਾਂ ਅਧੀਨ ਆਉਂਦੇ ਇਲਾਕਿਆਂ ਵਿਚ ਜ਼ਰੂਰੀ ਮੁਰੰਮਤ ਦੇ ਚੱਲਦਿਆਂ 16 ਅਪ੍ਰੈਲ ਨੂੰ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਜੀਨੀਅਰ ਮੋਹਿਤ ਬਾਂਸਲ, ਸਹਾਇਕ ਕਾਰਜਕਾਰੀ ਇੰਜੀਨੀਅਰ, ਉਪ ਮੰਡਲ ਮਹਿਲ ਕਲਾਂ ਨੇ ਦੱਸਿਆ ਕਿ 220 ਕੇ.ਵੀ. ਗਰਿੱਡ ਸਬ ਸਟੇਸ਼ਨ ਮਹਿਲ ਕਲਾਂ ਤੋਂ ਚੱਲਦੇ ਵੱਖ-ਵੱਖ ਫੀਡਰਾਂ ਦੀ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰੱਖੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਕਟੌਤੀ ਕਾਰਨ 11 ਕੇ.ਵੀ. ਉਦਯੋਗਿਕ ਕੈਟਾਗਰੀ-2, ਮਹਿਲ ਕਲਾਂ ਯੂ.ਪੀ.ਐਸ., ਮਹਿਲ ਖੁਰਦ ਯੂ.ਪੀ.ਐਸ., ਵਜੀਦਕੇ ਯੂ.ਪੀ.ਐਸ., ਸਹਿਜੜਾ ਯੂ.ਪੀ.ਐਸ. ਅਤੇ ਕਲਾਲ ਮਾਜਰਾ ਯੂ.ਪੀ.ਐਸ. ਫੀਡਰਾਂ ਨਾਲ ਸਬੰਧਤ ਇਲਾਕੇ ਪ੍ਰਭਾਵਿਤ ਹੋਣਗੇ। ਇਸ ਕੱਟ ਕਾਰਨ ਪਿੰਡ ਮਹਿਲ ਖੁਰਦ, ਗੰਗੋਹਰ, ਪੰਡੋਰੀ, ਨਿਹਾਲੂਵਾਲ, ਬਾਹਮਣੀਆਂ, ਮਹਿਲ ਕਲਾਂ, ਵਜੀਦਕੇ ਕਲਾਂ, ਵਜੀਦਕੇ ਖੁਰਦ, ਸਹੋਰ, ਸਹਿਜੜਾ, ਕਲਾਲਾ, ਕਿਰਪਾਲ ਸਿੰਘ ਵਾਲਾ ਅਤੇ ਕਲਾਲ ਮਾਜਰਾ ਦੇ ਖੇਤਰਾਂ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ। ਉਨ੍ਹਾਂ ਖਪਤਕਾਰਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਟਾਂਡਾ 'ਚ ਵੀ ਬੰਦ ਰਹੇਗੀ ਬਿਜਲੀ

ਟਾਂਡਾ ਉੜਮੁੜ 

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਧੀਨ ਚਲਦੇ 66 ਕੇ.ਵੀ. ਸਬ ਸਟੇਸ਼ਨ ਦੇ ਫੀਡਰ ਫੋਕਲ ਪੁਆਇੰਟ ਖੁਣ ਖੁਣ ਕਲਾਂ, 24 ਘੰਟੇ ਯੂ. ਪੀ. ਐੱਸ. ਫੀਡਰ ਖੁਣ ਖੁਣ ਕਲਾਂ ਅਤੇ ਕੁਰਾਲਾ ਏ.ਪੀ. ਤੇ 11 ਕੇ.ਵੀ ਲਾਈਨਾਂ ਦੀ ਦੀ ਜ਼ਰੂਰੀ ਮੁਰੰਮਤ ਕਾਰਨ 16 ਅਪ੍ਰੈਲ ਨੂੰ ਇਨ੍ਹਾਂ ਫੀਡਰਾਂ ਤੋਂ ਚਲਦੇ ਵੱਖ-ਵੱਖ ਪਿੰਡਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਸਭ-ਅਰਬਨ ਟਾਂਡਾ ਸੁਖਵੰਤ ਸਿੰਘ ਨੇ ਦੱਸਿਆ ਕਿ ਜ਼ਰੂਰੀ ਮੁਰੰਮਤ ਕਾਰਨ ਅੱਜ 16 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।

ਇਨ੍ਹਾਂ ਪਿੰਡਾਂ 'ਚ ਵੀ ਲੱਗੇਗਾ POWER CUT

ਈਸੜੂ

ਜਾਣਕਾਰੀ ਲਈ ਦੱਸ ਦੇਈਏ ਕਿ ਉਪ ਮੰਡਲ ਅਫਸਰ ਪੀ.ਐੱਸ.ਪੀ.ਸੀ.ਐੱਲ. ਜਰਗ ਪਰਮਜੀਤ ਸਿੰਘ ਖਟੜਾ ਤੇ ਇੰਜ. ਜਗਜੀਤ ਸਿੰਘ (ਜੇ.ਈ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰਗ ਤੋਂ ਚੱਲਦੇ 11 ਕੇ.ਵੀ. ਸ਼ਹਿਰੀ ਫੀਡਰ ਈਸੜੂ ਤੇ 11 ਕੇ.ਵੀ. ਸ਼ਹਿਰੀ ਫੀਡਰ ਜਲਾਜਣ ਅਤੇ 11 ਕੇ.ਵੀ. ਫਤਿਹਪੁਰ ਫੀਡਰ 16 ਅਪ੍ਰੈਲ ਦਿਨ ਵੀਰਵਾਰ ਨੂੰ ਜ਼ਰੂਰੀ ਮੁਰੰਮਤ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹਿਣਗੇ। ਇਸ ਕਾਰਨ ਜਲਾਜਣ, ਦੀਵਾ, ਫਤਿਹਪੁਰ, ਪੰਜਰੁੱਖਾ, ਨਸਰਾਲੀ, ਈਸੜੂ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget